ਪੜਚੋਲ ਕਰੋ

ਮੁਹਾਲੀ 'ਚ ਬਾਉਸਰਾਂ ਦੀ ਗੁੰਡਾਗਰਦੀ, ਤਿੰਨ ਨੌਜਵਾਨਾਂ ਭਜਾ-ਭਜਾ ਕੁੱਟਿਆ

ਸ਼ਹਿਰ ਦੇ ਏਅਰਪੋਰਟ ਰੋਡ ‘ਤੇ ਤਿੰਨ ਨੌਜਵਾਨਾਂ ਨੂੰ ਹਮਲਾਵਰਾਂ ਨੇ ਪਹਿਲਾਂ ਭਜਾਇਆ ਤੇ ਕੁੱਟਿਆ। ਬਾਅਦ ‘ਚ ਉਨ੍ਹਾਂ ਦਾ ਵੀਡੀਓ ਬਣਾ ਕੇ ਉਨ੍ਹਾਂ ਦੇ ਦਫਤਰ ‘ਚ ਦੇ ਕੇ ਆਏ। ਪੁਲਿਸ ਨੇ 10 ਲੋਕਾਂ ਖਿਲਾਫ ਕੇਸ ਦਰਜ ਕਰ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੁਹਾਲੀ: ਸ਼ਹਿਰ ਦੇ ਏਅਰਪੋਰਟ ਰੋਡ ‘ਤੇ ਤਿੰਨ ਨੌਜਵਾਨਾਂ ਨੂੰ ਹਮਲਾਵਰਾਂ ਨੇ ਪਹਿਲਾਂ ਭਜਾਇਆ ਤੇ ਕੁੱਟਿਆ। ਬਾਅਦ ‘ਚ ਉਨ੍ਹਾਂ ਦਾ ਵੀਡੀਓ ਬਣਾ ਕੇ ਉਨ੍ਹਾਂ ਦੇ ਦਫਤਰ ‘ਚ ਦੇ ਕੇ ਆਏ। ਪੁਲਿਸ ਨੇ 10 ਲੋਕਾਂ ਖਿਲਾਫ ਕੇਸ ਦਰਜ ਕਰ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕੁੱਟਮਾਰ ਕਰਨ ਵਾਲੇ ਹਮਲਾਵਰ ਬਾਉਂਸਰ ਦਾ ਕੰਮ ਕਰਦੇ ਹਨ।

ਕੁੱਟਮਾਰ ਦਾ ਕਾਰਨ ਸਾਫ਼ ਨਹੀਂ ਹੈ। ਪੁਲਿਸ ਨੂੰ ਸ਼ੱਕ ਹੈ ਕਿ ਆਪਸੀ ਲੈਣ-ਦੇਣ ਕਰਕੇ ਇਸ ਹਮਲੇ ਨੂੰ ਅੰਜਾਮ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ, ਹਮਲਾਵਰਾਂ ਨੇ ਪਹਿਲਾਂ ਬੰਦੂਕ ਦੇ ਜ਼ੋਰ ‘ਤੇ ਤਿੰਨਾਂ ਦੀ ਕਾਰ ਰੁਕਵਾਈ ਤੇ ਫੇਰ ਉਨ੍ਹਾਂ ‘ਤੇ ਡੰਡਿਆਂ ਦੀ ਬਾਰਸ਼ ਕਰ ਦਿੱਤੀ। ਪੀੜਤ ਨੌਜਵਾਨ ਸੰਦੀਪ, ਅਕਸ਼ੈ ਤੇ ਸ਼ਿਵਜੋਤ ਹਨ ਜਿਨ੍ਹਾਂ ‘ਤੇ ਹਮਲਾ ਕਰਨ ਤੋਂ ਬਾਅਦ ਹਮਲਾਵਰ ਮੌਕੇ ਤੋਂ ਭੱਜ ਗਏ। ਘਟਨਾ ਤੋਂ ਬਾਅਦ ਟੈਕਸੀ ਡਰਾਈਵਰ ਨੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਐਤਵਾਰ ਨੂੰ ਪੀੜਤਾਂ ਦੀ ਸ਼ਿਕਾਇਤ ‘ਤੇ ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਖਰੜ ਦੇ ਡੀਐਸਪੀ ਦੀਪਕੰਵਲ ਨੇ ਦੱਸਿਆ ਕਿ ਹਰਪਾਲ ਨਾਂ ਦੇ ਬਾਉਂਸਰ ਸਮੇਤ 10 ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget