ਪੜਚੋਲ ਕਰੋ
(Source: ECI/ABP News)
ਕਿਸਾਨਾਂ ਦੇ ਹੱਕ 'ਚ ਮੁੱਕੇਬਾਜ਼ ਵਿਜੇਂਦਰ ਸਿੰਘ ਦਾ ਵੱਡਾ ਐਲਾਨ
ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਵੱਡਾ ਐਲਾਨ ਕੀਤਾ ਹੈ।
![ਕਿਸਾਨਾਂ ਦੇ ਹੱਕ 'ਚ ਮੁੱਕੇਬਾਜ਼ ਵਿਜੇਂਦਰ ਸਿੰਘ ਦਾ ਵੱਡਾ ਐਲਾਨ Boxer Vijender Singh's big announcement in favor of farmers ਕਿਸਾਨਾਂ ਦੇ ਹੱਕ 'ਚ ਮੁੱਕੇਬਾਜ਼ ਵਿਜੇਂਦਰ ਸਿੰਘ ਦਾ ਵੱਡਾ ਐਲਾਨ](https://static.abplive.com/wp-content/uploads/sites/5/2020/12/06195606/New-Project-31.jpg?impolicy=abp_cdn&imwidth=1200&height=675)
ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਕਰਦੀ ਤਾਂ ਮੈਂ ਆਪਣਾ ਰਾਜੀਵ ਗਾਂਧੀ ਖੇਡ ਰਤਨ ਪੁਰਸਕਾਰ ਵਾਪਸ ਕਰਾਂਗਾ, ਜੋ ਦੇਸ਼ ਦਾ ਸਰਵਉਚ ਖੇਡ ਸਨਮਾਨ ਹੈ।
Boxer Vijender Singh joins the farmers' agitation at Singhu border (Haryana-Delhi border). The farmers' protest at Singhu border, against Central Government's Farm laws, entered 11th day today. pic.twitter.com/uMOZLIyRU9
— ANI (@ANI) December 6, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਆਈਪੀਐਲ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)