ਪੜਚੋਲ ਕਰੋ

ਅੰਮ੍ਰਿਤਸਰ ’ਚ ਨੌਜਵਾਨ ਵੱਲੋਂ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਬਣਾਈ ਵੀਡੀਓ

ਅੰਮ੍ਰਿਤਸਰ: ਇੱਥੋਂ ਦੀ ਫਤਿਹ ਸਿੰਘ ਕਲੋਨੀ ਦੇ ਰਹਿਣ ਵਾਲੇ ਸਾਜਨ ਨਾਂ ਦੇ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸੀ ਕਰਨ ਤੋਂ ਪਹਿਲਾਂ ਉਸ ਨੇ ਵੀਡੀਓ ਬਣਾਈ ਜਿਸ ਵਿੱਚ ਉਸ ਨੇ ਇਲਾਕੇ ਦੇ ਕੁਝ ਲੋਕਾਂ ਵੱਲੋਂ ਉਸ ਦੇ ਪਰਿਵਾਰ ਨੂੰ ਪ੍ਰੇਸ਼ਾਨ ਕਰਨ ਦਾ ਇਲਜ਼ਾਮ ਲਾਇਆ ਹੈ ਤੇ ਉਸ ਦੀ ਖ਼ੁਦਕਸ਼ੀ ਪਿੱਛੇ ਵੀ ਇਹੀ ਕਾਰਨ ਹੈ। ਪਰਿਵਾਰ ਮੁਤਾਬਕ ਮੋਬਾਈਲ ਨਾਲ ਵੀਡੀਓ ਬਣਾਉਣ ਪਿੱਛੋਂ ਉਸ ਨੇ ਘਰ ਵਿੱਚ ਫਾਹਾ ਲੈ ਲਿਆ।   ਸਾਜਨ ਦੇ ਭਰਾ ਸੂਰਜ ਨੇ ਦੱਸਿਆ ਕਿ ਉਨ੍ਹਾਂ ਦੀ ਗਲ਼ੀ ’ਚ ਰਹਿਣ ਵਾਲੇ ਸ਼੍ਰੀ ਰਾਮ ਨੇ ਉਨ੍ਹਾਂ ਨੂੰ ਗਾਲ਼ਾਂ ਕੱਢੀਆਂ ਤੇ ਬਾਅਦ ਵਿੱਚ ਉਨ੍ਹਾਂ ਦੇ ਹੀ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ ਦਰਜ ਕਰਾ ਦਿੱਤੀ। ਉਸ ਮੁਤਾਬਕ ਪਰਿਵਾਰ ਦੀ ਬੇਇਜ਼ਤੀ ਸਾਜਨ ਕੋਲੋਂ ਬਰਦਾਸ਼ਤ ਨਹੀਂ ਹੋਈ ਜਿਸ ਕਾਰਨ ਉਸ ਨੇ ਖ਼ੁਦਕੁਸ਼ੀ ਕਰ ਲਈ। ਮਾਮਲੇ ਦੇ ਜਾਂਚ ਅਧਿਕਾਰੀ ਨੇ ਮ੍ਰਿਤਕ ਸਾਜਨ ਦੇ ਪਿਤਾ ਦਿ ਹਵਾਲਾ ਦਿੰਦਿਆਂ ਦੱਸਿਆ ਕਿ ਸਾਰੇ ਪਰਿਵਾਰਿਕ ਮੈਂਬਰ ਸਾਜਨ ਦੇ ਦਾਦਾ ਘਰ ਗਏ ਹੋਏ ਸੀ। ਜਦੋਂ ਸ਼ਾਮ ਨੂੰ ਉਹ ਘਰ ਵਾਪਸ ਆਏ ਤਾਂ ਉਨ੍ਹਾਂ ਵੇਖਿਆ ਕਿ ਸਾਜਨ ਫਾਹੇ ਨਾਲ ਲਟਕ ਰਿਹਾ ਸੀ। ਇਸ ਪਿੱਛੋਂ ਪਰਿਵਾਰ ਨੇ ਪੁਲਿਸ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ।  ਸਾਜਨ ਦੇ ਮੋਬਾਈਲ ਤੋਂ ਮਿਲੀ ਵੀਡੀਓ ਦੇ ਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਟਾਪ ਹੈਡਲਾਈਨ

ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਅਚਾਨਕ ਮੀਟਿੰਗ, ਪੇਪਰ ਲੀਕ ਮਾਮਲੇ ਨੂੰ ਲੈਕੇ ਹੋ ਸਕਦੀ ਚਰਚਾ

ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ

ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ

ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026

Embed widget