ਪੜਚੋਲ ਕਰੋ

ਗੰਦੇ ਨਾਲੇ 'ਚ ਰੁੜ੍ਹਿਆ 10 ਸਾਲ ਦਾ ਬੱਚਾ, ਪਈਆਂ ਭਾਜੜਾਂ, ਮੱਚ ਗਿਆ ਚੀਕ ਚੀਹਾੜਾ

Ludhiana News: ਲੁਧਿਆਣਾ ਦੇ ਕੁੰਦਨ ਪੁਰੀ ਇਲਾਕੇ ਵਿੱਚ 10 ਸਾਲਾ ਬੱਚੇ ਦੇ ਗੰਦੇ ਨਾਲੇ ਵਿੱਚ ਰੁੜ੍ਹਨ ਦੀ ਖ਼ਬਰ ਸਾਹਮਣੇ ਆਈ ਹੈ।

Ludhiana News: ਲੁਧਿਆਣਾ ਦੇ ਕੁੰਦਨ ਪੁਰੀ ਇਲਾਕੇ ਵਿੱਚ 10 ਸਾਲਾ ਬੱਚੇ ਦੇ ਗੰਦੇ ਨਾਲੇ ਵਿੱਚ ਰੁੜ੍ਹਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਨਾਲੇ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਸੀ ਜਿਸ ਕਰਕੇ ਨਾਲੇ ਦੇ ਪੁੱਲ ‘ਤੇ ਗਾਰਡਰ ਰੱਖਿਆ ਹੋਇਆ ਸੀ। ਬੱਚਾ ਪੁੱਲ ਪਾਰ ਕਰ ਰਿਹਾ ਸੀ ਕਿ ਅਚਾਨਕ ਉਸ ਦਾ ਪੈਰ ਫਿਸਲ ਗਿਆ ਤੇ ਉਹ ਗੰਦੇ ਨਾਲੇ ਵਿੱਚ ਰੁੜ੍ਹ ਗਿਆ।

ਬੱਚੇ ਨੂੰ ਡੁੱਬਦਿਆਂ ਦੇਖ ਉਸ ਦੀ ਕਿਸੇ ਨੇ ਵੀ ਮਦਦ ਨਹੀਂ ਕੀਤੀ, ਜਦੋਂ ਲੋਕਾਂ ਨੇ ਰੌਲਾ ਪਾਇਆ, ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ ਅਤੇ ਰੁੜ੍ਹ ਚੁੱਕਿਆ ਸੀ। ਲੋਕਾਂ ਨੇ ਇਸ ਘਟਨਾ ਦੀ ਜਾਣਕਾਰੀ ਕੈਲਾਸ਼ ਨਗਰ ਦੀ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਕ੍ਰੇਨ ਦੀ ਮਦਦ ਨਾਲ ਬੱਚੇ ਦੀ ਭਾਲ ਕੀਤੀ ਜਾ ਰਹੀ ਹੈ ਪਰ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਕਿ ਬੱਚਿਆ ਕਿੱਥੇ ਹੈ। ਬੱਚੇ ਦਾ ਨਾਮ ਆਸ਼ਿਕ ਅੰਸਾਰੀ ਦੱਸਿਆ ਜਾ ਰਿਹਾ ਹੈ।

ਬੱਚੇ ਦੇ ਪਿਤਾ ਦਾ ਕਹਿਣਾ ਹੈ ਕਿ ਉਸ ਦੇ 500 ਰੁਪਏ ਡਿੱਗ ਗਏ ਸਨ, ਜਿਸ ਨੂੰ ਲੱਭਦਿਆਂ-ਲੱਭਦਿਆਂ ਉਹ ਨਾਲੇ ਦੇ ਗਾਰਡਰ ਤੱਕ ਪਹੁੰਚ ਗਿਆ, ਜਿੱਥੇ ਉਸ ਦਾ ਪੈਰ ਫਿਸਲ ਗਿਆ ਅਤੇ ਪਾਣੀ ਨਾਲੇ ਵਿੱਚ ਜਾ ਡਿੱਗਿਆ। ਬੱਚੇ ਦੇ ਪਿਤਾ ਨੇ ਦੱਸਿਆ ਕਿ ਉਹ ਕੜ੍ਹਾਈ ਦਾ ਕੰਮ ਕਰਦਾ ਹੈ, ਉਸ ਦੇ 5 ਬੱਚੇ ਹਨ। ਇਸ ਪੂਰੀ ਘਟਨਾ ਨਾਲ ਇਲਾਕੇ ਵਿੱਚ ਹਫੜਾ-ਦਫੜੀ ਮੱਚ ਗਈ ਹੈ ਅਤੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਵੀ ਹੈ।

ਟਾਪ ਹੈਡਲਾਈਨ

ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ

ਪੰਜਾਬ 'ਚ ਫਰਜ਼ੀ ਮਾਈਨਿੰਗ ਅਧਿਕਾਰੀ ਗ੍ਰਿਫਤਾਰ, ਚੈਕਪੁਆਇੰਟ ਲਾ ਕੇ ਕਰਦੇ ਸੀ ਗੈਰਕਾਨੂੰਨੀ ਵਸੂਲੀ

ਪੰਜਾਬ ਦੀ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਮੱਚੀ ਦਹਿਸ਼ਤ

ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ

ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ

Embed widget