ਪੜਚੋਲ ਕਰੋ

ਫਗਵਾੜਾ ਹਿੰਸਾ ’ਚ ਜ਼ਖ਼ਮੀ ਨੌਜਵਾਨ ਦੀ ਮੌਤ

  ਫਗਵਾੜਾ: ਡਾ. ਅੰਬੇਡਕਰ ਦਾ ਬੋਰਡ ਲਾਉਣ ਨੂੰ ਲੈ ਕੇ ਹੋਈ ਹਿੰਸਾ ’ਚ ਜ਼ਖ਼ਮੀ ਮੁੰਡਿਆਂ ਵਿੱਚੋਂ ਇੱਕ ਬੌਬੀ ਨੇ ਬੀਤੀ ਰਾਤ ਕਰੀਬ 1.30 ਵਜੇ ਦਮ ਤੋੜ ਦਿੱਤਾ। ਅੱਜ ਉਸ ਦੀ ਮ੍ਰਿਤਕ ਦੇਹ ਨੂੰ ਉਸ ਦੇ ਘਰ ਲਿਜਾਇਆ ਜਾਵੇਗਾ। ਕਾਬਲੇਗੌਰ ਹੈ ਕਿ 13 ਅਪ੍ਰੈਲ ਨੂੰ ਦਲਿਤ ਭਾਈਚਾਰੇ ਤੇ ਸ਼ਿਵ ਸੈਨਾ ਵਿਚਾਲੇ  ਫਗਵਾੜਾ ਦੇ ਗੋਲ ਚੌਕ ਦਾ ਨਾਂ ਬਦਲ ਕੇ ਸੰਵਿਧਾਨ ਚੌਕ ਰੱਖਣ ਕਰਕੇ ਝੜਪ ਹੋਈ ਸੀ। ਪੇਪਰ ਮਿੱਲ ਚੌਕ ਵਿੱਚ ਹੋਈ ਹਿੰਸਾ ਦੌਰਾਨ ਗੋਲੀਆਂ ਵੀ ਚੱਲੀਆਂ ਸੀ। ਇਸ ਦੌਰਾਨ ਦੋ ਮੁੰਡੇ ਗੰਭੀਰ ਜ਼ਖਮੀ ਹੋ ਗਏ ਸੀ ਜਿਨ੍ਹਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ ਸੀ। ਇਨ੍ਹਾਂ ਵਿੱਚੋਂ ਬੌਬੀ ਦੇ ਸਿਰ 'ਚ ਗੋਲੀ ਵੱਜੀ ਸੀ ਜਿਸ ਦੀ ਬੀਤੀ ਰਾਤ ਮੌਤ ਹੋ ਗਈ। ਫਗਵਾੜਾ ਵਿੱਚ ਹਾਲਾਤ ਨੂੰ ਵੇਖਦਿਆਂ ਚੌਕਸੀ ਹੋਰ ਵਧਾ ਦਿੱਤੀ ਗਈ ਹੈ। ਪੁਲਿਸ ਸੁਰੱਖਿਆ ਬਲਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ। ਫਗਵਾੜਾ ਸ਼ਹਿਰ ਨੂੰ ਆਉਣ ਤੇ ਜਾਣ ਵਾਲੇ ਰਸਤਿਆਂ ’ਤੇ ਵੀ ਪਾਬੰਦੀ ਲਾਈ ਗਈ ਹੈ।

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Embed widget