ਪੜਚੋਲ ਕਰੋ

ਬ੍ਰਹਮ ਮਹਿੰਦਰਾ ਦੀ ਸਿੱਧੂ ਨੂੰ ਨਸੀਹਤ, ਕਈ ਪੁਰਾਣੇ ਭੇਤ ਖੋਲ੍ਹੇ

ਬ੍ਰਹਮ ਮਹਿੰਦਰਾ ਨੇ ਕਿਹਾ ਕਿ ਸਿੱਧੂ ਜੇ ਕੈਪਟਨ ਨੂੰ ਪਿਤਾ ਸਮਾਨ ਸਮਝਦੇ ਹਨ ਤਾਂ ਉਨ੍ਹਾਂ ਨੂੰ ਕੈਪਟਨ ਕੋਲ ਜਾਣਾ ਚਾਹੀਦਾ ਹੈ, ਗੱਲ ਕਰਨੀ ਚਾਹੀਦੀ ਹੈ ਪਰ ਜੇ ਉਹ ਚਾਹੁਣ ਕਿ ਸਥਾਨਕ ਸਰਕਾਰਾਂ ਵਿਭਾਗ ਵਾਪਸ ਮਿਲੇ, ਤਾਂ ਇਹ ਸੰਭਵ ਨਹੀਂ ਕਿਉਂਕਿ ਇਸ ਨਾਲ ਸੀਐਮ ਦੀ ਅਥਾਰਿਟੀ ਪ੍ਰਭਾਵਿਤ ਹੁੰਦੀ ਹੈ।

ਚੰਡੀਗੜ੍ਹ: ਨਵਜੋਤ ਸਿੱਧੂ ਦੇ ਅਸਤੀਫੇ 'ਤੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਸਿੱਧੂ ਦੇ ਟਵੀਟ 'ਤੇ ਕਾਲ ਲੈਣਗੇ ਪਰ ਸਿੱਧੂ ਨਾਲ ਕੁਝ ਵੀ ਗ਼ਲਤ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ 13 ਮੰਤਰੀਆਂ ਦੇ ਵਿਭਾਗ ਬਦਲੇ ਗਏ ਹਨ, ਇਕੱਲੇ ਸਿੱਧੂ ਦੇ ਮਹਿਕਮੇ ਨੂੰ ਨਹੀਂ ਬਦਲਿਆ ਗਿਆ। ਜੇ ਵਿਭਾਗ ਬਦਲੇ ਜਾਣ ਨੂੰ ਲੈ ਕੇ ਸਿੱਧੂ ਦੇ ਮਨ ਵਿੱਚ ਕੁਝ ਸੀ ਤਾਂ ਉਨ੍ਹਾਂ ਨੂੰ ਮੁੱਖ ਮੰਤਰੀ ਨਾਲ ਗੱਲ ਕਰਨੀ ਚਾਹੀਦੀ ਸੀ, ਰਾਹੁਲ ਗਾਂਧੀ ਨੂੰ ਦਿੱਤੇ ਅਸਤੀਫੇ ਦੇ ਕੋਈ ਮਾਇਨੇ ਨਹੀਂ। ਬ੍ਰਹਮ ਮਹਿੰਦਰਾ ਨੇ ਕਿਹਾ ਕਿ ਸਿੱਧੂ ਜੇ ਕੈਪਟਨ ਨੂੰ ਪਿਤਾ ਸਮਾਨ ਸਮਝਦੇ ਹਨ ਤਾਂ ਉਨ੍ਹਾਂ ਨੂੰ ਕੈਪਟਨ ਕੋਲ ਜਾਣਾ ਚਾਹੀਦਾ ਹੈ, ਗੱਲ ਕਰਨੀ ਚਾਹੀਦੀ ਹੈ ਪਰ ਜੇ ਉਹ ਚਾਹੁਣ ਕਿ ਸਥਾਨਕ ਸਰਕਾਰਾਂ ਵਿਭਾਗ ਵਾਪਸ ਮਿਲੇ, ਤਾਂ ਇਹ ਸੰਭਵ ਨਹੀਂ ਕਿਉਂਕਿ ਇਸ ਨਾਲ ਸੀਐਮ ਦੀ ਅਥਾਰਿਟੀ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੇਰੇ ਕਰੀਬੀ ਦੋਸਤ ਦੇ ਬੇਟੇ ਹਨ, ਉਨ੍ਹਾਂ ਨੂੰ ਕਿਸੇ ਨਾ ਕਿਸੇ ਨਾਲ ਗੱਲ ਕਰਨੀ ਚਾਹੀਦੀ ਸੀ। ਉਨ੍ਹਾਂ ਦੱਸਿਆ ਕਿ ਦਿਨੇਸ਼ ਬੱਸੀ ਨੂੰ 2017 'ਚ ਉਮੀਦਵਾਰ ਬਣਾਉਣ ਦਾ ਫੈਸਲਾ ਹੋ ਚੁੱਕਾ ਸੀ। ਦਿਨੇਸ਼ ਬੱਸੀ ਦੀ ਟਿਕਟ ਕੱਟ ਕੇ ਸਿੱਧੂ ਨੂੰ ਅੰਮ੍ਰਿਤਸਰ ਈਸਟ ਤੋਂ ਟਿਕਟ ਦਿੱਤੀ ਗਈ। ਕਾਰਪੋਰੇਸ਼ਨ ਦੀਆਂ ਚੋਣਾਂ ਵੇਲੇ ਵੀ ਸਿੱਧੂ ਨੇ ਦਿਨੇਸ਼ ਬੱਸੀ ਨੂੰ ਟਿਕਟ ਨਹੀਂ ਲੈਣ ਦਿੱਤੀ। ਮਹਿੰਦਰਾ ਦੀਆਂ ਇਨ੍ਹਾਂ ਗੱਲਾਂ ਨੇ ਸਿੱਧੂ ਤੇ ਦਿਨੇਸ਼ ਬੱਸੀ ਵਿਚਾਲੇ ਰਿਸ਼ਤਿਆਂ ਦੀ ਖਟਾਸ ਜੱਗ ਜ਼ਾਹਰ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਦਿਨੇਸ਼ ਬੱਸੀ ਨੂੰ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਇਆ ਗਿਆ ਤਾਂ ਉਸ ਵੇਲੇ ਵੀ ਸਿੱਧੂ ਉਸ ਪ੍ਰੋਗਰਾਮ ਵਿੱਚ ਨਹੀਂ ਪਹੁੰਚੇ ਸੀ।

ਟਾਪ ਹੈਡਲਾਈਨ

Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 
Punjab Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਗਰਜਣਗੇ ਬੱਦਲ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਗਰਜਣਗੇ ਬੱਦਲ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Punjab Congress Crisis: ਪੰਜਾਬ ਕਾਂਗਰਸ 'ਚ ਕਾਟੋ ਕਲੇਸ਼ ਜਾਰੀ, ਰੰਧਾਵਾ ਦਾ ਹਾਈਕਮਾਨ ਨੂੰ ਮੈਸੇਜ- ਚੰਨੀ ਵਰਗਾ CM ਚਾਹੀਦਾ, ਬੋਲੇ- ਸਾਡੇ ਕੋਲ ਤਜ਼ਰਬਾ ਅਤੇ ਸੋਸ਼ਲ ਇੰਜੀਨੀਅਰਿੰਗ ਦਾ...
ਪੰਜਾਬ ਕਾਂਗਰਸ 'ਚ ਕਾਟੋ ਕਲੇਸ਼ ਜਾਰੀ, ਰੰਧਾਵਾ ਦਾ ਹਾਈਕਮਾਨ ਨੂੰ ਮੈਸੇਜ- ਚੰਨੀ ਵਰਗਾ CM ਚਾਹੀਦਾ, ਬੋਲੇ- ਸਾਡੇ ਕੋਲ ਤਜ਼ਰਬਾ ਅਤੇ ਸੋਸ਼ਲ ਇੰਜੀਨੀਅਰਿੰਗ ਦਾ...
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
Embed widget