ਪੜਚੋਲ ਕਰੋ

ਕੈਪਟਨ ਦੇ ਮੰਤਰੀਆਂ ਨੇ ਖੋਲ੍ਹਿਆ ਸਿੱਧੂ ਖ਼ਿਲਾਫ਼ ਮੋਰਚਾ, ਲਾਏ ਤਿੱਖੇ ਨਿਸ਼ਾਨੇ

ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ ਅਤੇ ਚਰਨਜੀਤ ਸਿੰਘ ਚੰਨੀ ਨੇ ਨਵਜੋਤ ਸਿੰਘ ਸਿੱਧੂ ਵੱਲੋਂ ਵਜ਼ੀਰੀ ਛੱਡਣ ਨੂੰ ਡਰਾਮਾ ਕਰਾਰ ਦਿੱਤਾ ਹੈ। ਦੋਵਾਂ ਮੰਤਰੀਆਂ ਨੇ ਆਪਣੇ ਲੀਡਰ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਅੱਖੋਂ ਪਰੋਖੇ ਕਰਨ 'ਤੇ ਸਿੱਧੂ ਨੂੰ ਖਰੀਆਂ ਖਰੀਆਂ ਸੁਣਾਈਆਂ।

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ ਅਤੇ ਚਰਨਜੀਤ ਸਿੰਘ ਚੰਨੀ ਨੇ ਨਵਜੋਤ ਸਿੰਘ ਸਿੱਧੂ ਵੱਲੋਂ ਵਜ਼ੀਰੀ ਛੱਡਣ ਨੂੰ ਡਰਾਮਾ ਕਰਾਰ ਦਿੱਤਾ ਹੈ। ਦੋਵਾਂ ਮੰਤਰੀਆਂ ਨੇ ਆਪਣੇ ਲੀਡਰ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਅੱਖੋਂ ਪਰੋਖੇ ਕਰਨ 'ਤੇ ਸਿੱਧੂ ਨੂੰ ਖਰੀਆਂ ਖਰੀਆਂ ਸੁਣਾਈਆਂ। ਬ੍ਰਹਮ ਮੋਹਿੰਦਰਾ ਤੇ ਚਰਨਜੀਤ ਚੰਨੀ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਆਪਣੇ ਆਪ 'ਤੇ ਕਾਬੂ ਰੱਖਣਾ ਚਾਹੀਦਾ ਹੈ। ਉਨ੍ਹਾਂ ਸਿੱਧੂ ਦੇ ਅਸਤੀਫ਼ੇ ਨੂੰ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਉਹ ਅਸਤੀਫ਼ਾ ਪਿਛਲੇ ਮਹੀਨੇ ਹੀ ਦੇ ਚੁੱਕੇ ਸਨ ਤਾਂ ਇੰਨੇ ਦਿਨ ਤਕ ਸੰਭਾਲਣ ਦੀ ਕੀ ਲੋੜ ਸੀ। ਉਨ੍ਹਾਂ ਸਿੱਧੂ ਦੇ ਅਸਤੀਫ਼ਾ ਰਾਹੁਲ ਗਾਂਧੀ ਨੂੰ ਸੰਬੋਧਿਤ ਕਰਨ 'ਤੇ ਵੀ ਸਵਾਲ ਖੜ੍ਹੇ ਕੀਤੇ। ਮੰਤਰੀਆਂ ਨੇ ਕਿਹਾ ਕਿ ਜੇਕਰ ਸਿੱਧੂ ਨੇ ਅਸਤੀਫ਼ਾ ਦੇਣਾ ਸੀ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੰਦੇ। ਉਨ੍ਹਾਂ ਕਿਹਾ ਕਿ ਸਿੱਧੂ ਦਾ ਇਹ ਕਦਮ ਕਿੰਨਾ ਨਿਆਣਪੁਣੇ ਵਾਲਾ ਹੈ ਕਿ ਕੈਬਨਿਟ ਅਹੁਦਾ ਕੋਈ ਪਾਰਟੀ ਦੀ ਪੋਸਟ ਨਹੀਂ ਹੈ ਅਤੇ ਉਹ ਅਸਤੀਫ਼ਾ ਕਾਂਗਰਸ ਪ੍ਰਧਾਨ ਨੂੰ ਭੇਜਣ। ਮੰਤਰੀਆਂ ਨੇ ਕਿਹਾ ਕਿ ਟਵਿੱਟਰ 'ਤੇ 34 ਦਿਨ ਬਾਅਦ ਆਪਣੇ ਅਸਤੀਫ਼ੇ ਦਾ ਐਲਾਨ ਕਰਨ ਨਾਲ ਸਿੱਧੂ ਨੇ ਆਪਣੇ ਨਵੇਂ ਵਿਭਾਗ ਦੇ ਨਾਲ ਨਾਲ ਪੰਜਾਬ ਦੇ ਲੋਕਾਂ ਦਾ ਵੀ ਕਾਫੀ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ ਝੋਨੇ ਦਾ ਸੀਜ਼ਨ ਜ਼ੋਰਾਂ 'ਤੇ ਹੈ ਅਤੇ ਬਿਜਲੀ ਵਿਭਾਗ ਲਈ ਇਹ ਸਮਾਂ ਬੇਹੱਦ ਸੰਵੇਦਨਸ਼ੀਲ ਹੁੰਦਾ ਹੈ। ਉਨ੍ਹਾਂ ਸਿੱਧੂ ਨੂੰ ਤਾਕੀਦ ਕੀਤੀ ਕਿ ਉਹ ਆਪਣੇ ਅਗਲੇ ਕਦਮ ਇਸ ਗੱਲ ਨੂੰ ਧਿਆਨ ਵਿੱਚ ਚੁੱਕਣ ਕਿ ਉਹ ਨਾ ਸਿਰਫ ਸੂਬੇ ਬਲਕਿ ਇਸ ਦੇ ਲੋਕਾਂ ਅਤੇ ਪਾਰਟੀ ਦੇ ਵੀ ਜਵਾਬਦੇਹ ਹਨ।

ਟਾਪ ਹੈਡਲਾਈਨ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget