ਪੜਚੋਲ ਕਰੋ

ਬ੍ਰਹਮ ਮਹਿੰਦਰਾ ਦੀ ਹਾਲਤ 'ਚ ਸੁਧਾਰ

ਮੁਹਾਲੀ ਫੋਰਟਿਸ ਹਸਪਤਾਲ ਵਿੱਚ ਜੇਰੇ ਇਲਾਜ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਹਾਲਤ ਵਿੱਚ ਸੁਧਾਰ ਹੋਇਆ ਹੈ। ਉਨ੍ਹਾਂ ਨੂੰ ਅੱਜ ਆਈਸੀਯੂ ਵਿੱਚ ਵੈਂਟੀਲੇਟਰ ਤੋਂ ਹਟਾ ਦਿੱਤਾ ਗਿਆ। ਬ੍ਰਹਮ ਮਹਿੰਦਰਾ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਦਾਖਲ ਹਨ।

ਚੰਡੀਗੜ੍ਹ: ਮੁਹਾਲੀ ਫੋਰਟਿਸ ਹਸਪਤਾਲ ਵਿੱਚ ਜੇਰੇ ਇਲਾਜ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਹਾਲਤ ਵਿੱਚ ਸੁਧਾਰ ਹੋਇਆ ਹੈ। ਉਨ੍ਹਾਂ ਨੂੰ ਅੱਜ ਆਈਸੀਯੂ ਵਿੱਚ ਵੈਂਟੀਲੇਟਰ ਤੋਂ ਹਟਾ ਦਿੱਤਾ ਗਿਆ। ਬ੍ਰਹਮ ਮਹਿੰਦਰਾ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਦਾਖਲ ਹਨ। ਬੁੱਧਵਾਰ ਨੂੰ ਕੈਬਨਿਟ ਮੰਤਰੀ ਦੀ ਬਾਇਪਾਸ ਸਰਜਰੀ ਤੇ ਪੇਟ ਦੀ ਅੰਤੜੀ ਦਾ ਅਪਰੇਸ਼ਨ ਕੀਤਾ ਗਿਆ ਸੀ। ਇਸ ਮਗਰੋਂ ਉਨ੍ਹਾਂ ਦੀ ਹਾਲਤ ਵਿੱਚ ਬਹੁਤਾ ਸੁਧਾਰ ਨਹੀਂ ਹੋਇਆ ਸੀ। ਇਸ ਲਈ ਉਨ੍ਹਾਂ ਨੂੰ ਆਈਸੀਯੂ ਵਿੱਚ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ। ਡਾਕਟਰ ਲਗਾਤਾਰ ਸਥਿਤੀ 'ਤੇ ਧਿਆਨ ਰੱਖ ਰਹੇ ਸੀ। ਉਨ੍ਹਾਂ ਦਾ ਇਲਾਜ ਕਰ ਰਹੀ ਮੈਡੀਕਲ ਟੀਮ ਨੇ ਕਿਹਾ ਹੈ ਕਿ ਘਬਰਾਉਣ ਵਾਲੀ ਕੋਈ ਗੱਲ ਨਹੀਂ। ਉਂਝ ਉਹ ਅਗਲੇ ਕੁਝ ਦਿਨ ਹਸਪਤਾਲ ਹੀ ਰਹਿਣਗੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Moga 'ਚ ਪਿਓ -ਪੁੱਤ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਦਾ ਮਾਮਲਾ ਦੱਸਿਆ ਜਾ ਰਿਹਾ
Moga 'ਚ ਪਿਓ -ਪੁੱਤ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਦਾ ਮਾਮਲਾ ਦੱਸਿਆ ਜਾ ਰਿਹਾ
Dehra Accident : ਧਾਰਮਿਕ ਸਥਾਨ ਤੋਂ ਵਾਪਿਸ ਪਰਤ ਰਹੇ ਪੰਜਾਬ ਦੇ ਸ਼ਰਧਾਲੂਆਂ ਨਾਲ ਭਰਿਆ ਟਰੱਕ ਪਲਟਿਆ , 35 ਤੋਂ 40 ਲੋਕ ਜ਼ਖਮੀ 
Dehra Accident : ਧਾਰਮਿਕ ਸਥਾਨ ਤੋਂ ਵਾਪਿਸ ਪਰਤ ਰਹੇ ਪੰਜਾਬ ਦੇ ਸ਼ਰਧਾਲੂਆਂ ਨਾਲ ਭਰਿਆ ਟਰੱਕ ਪਲਟਿਆ , 35 ਤੋਂ 40 ਲੋਕ ਜ਼ਖਮੀ 
Jalandhar 'ਚ ਛੱਤ ਤੋੜਦੇ ਸਮੇਂ ਵਾਪਰਿਆ ਵੱਡਾ ਹਾਦਸਾ , ਮਲਬੇ ਹੇਠ ਦੱਬਣ ਨਾਲ ਚਾਚਾ-ਭਤੀਜੇ ਦੀ ਮੌਤ
Jalandhar 'ਚ ਛੱਤ ਤੋੜਦੇ ਸਮੇਂ ਵਾਪਰਿਆ ਵੱਡਾ ਹਾਦਸਾ , ਮਲਬੇ ਹੇਠ ਦੱਬਣ ਨਾਲ ਚਾਚਾ-ਭਤੀਜੇ ਦੀ ਮੌਤ
PU ਫਾਇਰਿੰਗ ਮਾਮਲੇ 'ਚ AGTF ਨੇ ਇੱਕ ਸ਼ੂਟਰ ਦਾ ਕੀਤਾ ਐਨਕਾਊਂਟਰ , ਕ੍ਰੇਟਾ 'ਚ ਸਵਾਰ ਸੀ ਸ਼ੂਟਰ ਜਸਪ੍ਰੀਤ 
PU ਫਾਇਰਿੰਗ ਮਾਮਲੇ 'ਚ AGTF ਨੇ ਇੱਕ ਸ਼ੂਟਰ ਦਾ ਕੀਤਾ ਐਨਕਾਊਂਟਰ , ਕ੍ਰੇਟਾ 'ਚ ਸਵਾਰ ਸੀ ਸ਼ੂਟਰ ਜਸਪ੍ਰੀਤ 

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ,
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ, "ਬਰੋਟਾ" ਗੀਤ ਲਈ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ 
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Sonia Gandhi Health Update: ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਸਿਹਤ ਨੂੰ ਲੈ ਵੱਡਾ ਅਪਡੇਟ, ਪੇਟ ਅਤੇ ਪਿਸ਼ਾਬ ਨਾਲੀ 'ਚ ਇਨਫੈਕਸ਼ਨ; ਡਾਕਟਰ ਬੋਲੇ...
ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਸਿਹਤ ਨੂੰ ਲੈ ਵੱਡਾ ਅਪਡੇਟ, ਪੇਟ ਅਤੇ ਪਿਸ਼ਾਬ ਨਾਲੀ 'ਚ ਇਨਫੈਕਸ਼ਨ; ਡਾਕਟਰ ਬੋਲੇ...
Punjab News: ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
Punjab News: ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫਸਰਾਂ ਦੇ ਹੋਏ ਤਬਾਦਲੇ; ਵੇਖੋ ਪੂਰੀ ਲਿਸਟ...
Punjab News: ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫਸਰਾਂ ਦੇ ਹੋਏ ਤਬਾਦਲੇ; ਵੇਖੋ ਪੂਰੀ ਲਿਸਟ...
LPG Crisis : ਦੇਸ਼ 'ਚ ਪੈਟਰੋਲ, ਡੀਜ਼ਲ ਅਤੇ LPG ਦੀ ਕੋਈ ਕਮੀ ? ਸਰਕਾਰ ਨੇ ਦੱਸਿਆ ਕਿੰਨੇ ਦਿਨਾਂ ਦਾ ਬਚਿਆ ਭੰਡਾਰ
LPG Crisis : ਦੇਸ਼ 'ਚ ਪੈਟਰੋਲ, ਡੀਜ਼ਲ ਅਤੇ LPG ਦੀ ਕੋਈ ਕਮੀ ? ਸਰਕਾਰ ਨੇ ਦੱਸਿਆ ਕਿੰਨੇ ਦਿਨਾਂ ਦਾ ਬਚਿਆ ਭੰਡਾਰ
Astrology Today: ਇਨ੍ਹਾਂ 3 ਰਾਸ਼ੀ ਵਾਲਿਆਂ ਨੂੰ ਹੋਏਗਾ ਧਨਲਾਭ, ਜਾਣੋ ਕਿਵੇਂ ਰਾਜਯੋਗ ਨਾਲ ਮਿਲੇਗਾ ਦੁੱਗਣਾ ਮੁਨਾਫਾ? ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 3 ਰਾਸ਼ੀ ਵਾਲਿਆਂ ਨੂੰ ਹੋਏਗਾ ਧਨਲਾਭ, ਜਾਣੋ ਕਿਵੇਂ ਰਾਜਯੋਗ ਨਾਲ ਮਿਲੇਗਾ ਦੁੱਗਣਾ ਮੁਨਾਫਾ? ਖੁਸ਼ੀਆਂ ਨਾਲ ਭਰੇਗੀ ਝੋਲੀ...

Embed widget