ਪੜਚੋਲ ਕਰੋ

ਬ੍ਰਹਮਪੁਰਾ ਦਾ ਦਾਅਵਾ ਜੇਜੇ ਸਿੰਘ ਦੀ ਕੁਰਬਾਨੀ ਖਾਲੜਾ ਤੋਂ ਨਹੀਂ ਘੱਟ

ਬ੍ਰਹਮਪੁਰਾ ਨੇ ਕਿਹਾ ਕਿ ਸੁਖਪਾਲ ਖਹਿਰਾ ਦੀ ਅਗਵਾਈ ਹੇਠ ਪੀਡੀਏ ਦੀਆਂ 8 ਮੀਟਿੰਗਾਂ ਹੋਇਆਂ ਜਿਨ੍ਹਾਂ ‘ਚ ਇੱਕ ਵਾਰ ਵੀ ਖਾਲੜਾ ਦੇ ਨਾਂਅ ਦਾ ਜ਼ਿਕਰ ਨਹੀਂ ਹੋਇਆ ਅਤੇ ਇਸੇ ਦੌਰਾਨ ਉਹ ਜੇਜੇ ਸਿੰਘ ਨੂੰ ਉਮੀਦਵਾਰ ਵਜੋਂ ਚੋਣ ਮੈਦਾਨ ‘ਚ ਉਤਾਰ ਚੁੱਕੇ ਸੀ।

ਅੰਮ੍ਰਿਤਸਰ: ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਜਨਰਲ ਜੇਜੇ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ। ਜੇਜੇ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਇੱਥੇ ਆਉਣ ਨਾਲ ਪਾਕਿਸਤਾਨੀ ਸ਼ਹਿ ਨਾਲ ਗ਼ਲਤ ਹਰਕਤਾਂ ਕਰਨ ਵਾਲਿਆਂ ਨੂੰ ਡਰ ਲੱਗ ਰਿਹਾ ਹੈ। ਉੱਧਰ, ਪਾਰਟੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪਾਰਟੀ ਦੇ ਉਮੀਦਵਾਰ ਜੇਜੇ ਸਿੰਘ ਹੀ ਰਹਿਣਗੇ। ਨਾਲ ਹੀ ਬ੍ਰਹਮਪੁਰਾ ਨੇ ਕਿਹਾ ਕਿ ਜੇਜੇ ਸਿੰਘ ਦੀ ਕੁਰਬਾਨੀ ਬੀਬੀ ਖਾਲੜਾ ਤੋਂ ਘੱਟ ਨਹੀਂ ਹੈ। ਦੇਸ਼ ਦੀ ਰੱਖਿਆ ਕਰਦੇ ਹੋਏ ਉਹ ਦੁਸ਼ਮਣ ਦੀ ਗੋਲ਼ੀ ਦਾ ਨਿਸ਼ਾਨਾ ਵੀ ਬਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਦੀ ਅਗਵਾਈ ਹੇਠ ਪੀਡੀਏ ਦੀਆਂ 8 ਮੀਟਿੰਗਾਂ ਹੋਇਆਂ ਜਿਨ੍ਹਾਂ ‘ਚ ਇੱਕ ਵਾਰ ਵੀ ਖਾਲੜਾ ਦੇ ਨਾਂਅ ਦਾ ਜ਼ਿਕਰ ਨਹੀਂ ਹੋਇਆ ਅਤੇ ਇਸੇ ਦੌਰਾਨ ਉਹ ਜੇਜੇ ਸਿੰਘ ਨੂੰ ਉਮੀਦਵਾਰ ਵਜੋਂ ਚੋਣ ਮੈਦਾਨ ‘ਚ ਉਤਾਰ ਚੁੱਕੇ ਸੀ। ਬ੍ਰਹਮਪੁਰਾ ਨੇ ਅੱਗੇ ਕਿਹਾ ਕਿ ਇੱਕੋ ਸੋਚ ਰੱਖਣ ਵਾਲੀਆਂ ਪਾਰਟੀਆਂ ਨੂੰ ਬੀਬੀ ਖਾਲੜਾ ਨੂੰ ਰਾਜ ਸਭਾ ਭੇਜਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਬੇਸ਼ੱਕ ਸਿਆਸਤਦਾਨਾਂ ਨੂੰ ਵੋਟਾਂ ਦੀ ਲੋੜ ਹੈ ਪਰ ਉਹ ਕਿਸੇ ਵੀ ਡੇਰੇ ‘ਚ ਮਦਦ ਲਈ ਨਹੀਂ ਜਾਣਗੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਵੱਡੀ ਖ਼ਬਰ! ਪਿਓ ਨੇ ਗਲੀ 'ਚ ਭਜਾ-ਭਜਾ ਕੇ ਪੁੱਤ ਨੂੰ ਗੋਲੀਆਂ ਨਾਲ ਭੁੰਨਿਆ, ਫਿਰ ਰਿਟਾਇਰਡ ਫੌਜੀ ਨੇ ਖੁਦ ਵੀ ਨਿਗਲਿਆ ਜਹਿਰ; ਮੱਚੀ ਸਨਸਨੀ

ਪੰਜਾਬ 'ਚ 4 ਦਿਨ ਮੀਂਹ ਅਤੇ ਹਨੇਰੀ ਦਾ ਅਲਰਟ, ਦਿਨ 'ਚ ਚੱਲਣਗੀਆਂ ਤੇਜ਼ ਹਵਾਵਾਂ, ਲੂ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਸਨਸਨੀ! ਭਰਾ ਦੇ ਕਾਤਲ ਨੂੰ ਨੌਜਵਾਨ ਨੇ ਸਰੇਆਮ ਗੋਲੀਆਂ ਨਾਲ ਭੁੰਨਿਆ, ਮੱਚਿਆ ਚੀਕ ਚੀਹਾੜਾ; ਵੀਡੀਓ ਬਣਾ ਕੀਤੇ ਵੱਡੇ ਖੁਲਾਸੇ

ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, 15 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

CM ਮਾਨ ਦਾ ਬਾਦਲ ‘ਤੇ ਤਿੱਖਾ ਵਾਰ — ‘ਹੁਣ ਬਾਰੀ ਤਾਂ ਜੇਲ੍ਹ ਜਾਣ ਦੀ ਆਉਗੀ
ਆਜ਼ਾਦੀ ਦਾ ਭਾਅ ਸਿਰਫ ਪੰਜਾਬੀਆਂ ਨੂੰ ਪਤਾ, ਅਸੀਂ ਕੁਰਬਾਨੀਆਂ ਦਿੱਤੀਆਂ ਨੇ
ਮੈਂ ED ਨੂੰ ਚੈਲੈਂਜ ਕਰਦਾ ਹਾਂ — ਮੇਰੇ ਫੋਨ ਦੀ ਫੋਰੈਂਸਿਕ ਜਾਂਚ ਕਰਵਾ
ED ਮਾਮਲੇ ‘ਚ ਅਮਨ ਅਰੋੜਾ ਭੜਕੇ — ‘ਮੇਰੀ ਇਮੇਜ ਖਰਾਬ ਕਰਨ ਦੀ ਕੋਸ਼ਿਸ਼
ED ਦੀ ਰੇਡ ਤੋਂ ਬਾਅਦ ਅਮਨ ਅਰੋੜਾ ਨੇ ਕੀਤੇ ਵੱਡੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ 4 ਦਿਨ ਮੀਂਹ ਅਤੇ ਹਨੇਰੀ ਦਾ ਅਲਰਟ, ਦਿਨ 'ਚ ਚੱਲਣਗੀਆਂ ਤੇਜ਼ ਹਵਾਵਾਂ, ਲੂ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ 4 ਦਿਨ ਮੀਂਹ ਅਤੇ ਹਨੇਰੀ ਦਾ ਅਲਰਟ, ਦਿਨ 'ਚ ਚੱਲਣਗੀਆਂ ਤੇਜ਼ ਹਵਾਵਾਂ, ਲੂ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ ਦਾ ਹਾਲ
PM Kisan Yojana: ਇਨ੍ਹਾਂ ਗਲਤੀਆਂ ਨਾਲ ਰੁੱਕ ਸਕਦੀ ਤੁਹਾਡੀ 23ਵੀਂ ਕਿਸ਼ਤ, ਇਦਾਂ ਕਰੋ ਚੈੱਕ

ਜਹਾਜ਼ ਦੀ ਲੈਂਡਿੰਗ ਦੌਰਾਨ ਵਾਪਰਿਆ ਵੱਡਾ ਹਾਦਸਾ, ਟਾਇਰ 'ਚ ਲੱਗੀ ਅੱਗ, 278 ਯਾਤਰੀ ਸਨ ਸਵਾਰ; ਮੱਚਿਆ ਚੀਕ ਚੀਹਾੜਾ
ਜਹਾਜ਼ ਦੀ ਲੈਂਡਿੰਗ ਦੌਰਾਨ ਵਾਪਰਿਆ ਵੱਡਾ ਹਾਦਸਾ, ਟਾਇਰ 'ਚ ਲੱਗੀ ਅੱਗ, 278 ਯਾਤਰੀ ਸਨ ਸਵਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਪਿਓ ਨੇ ਗਲੀ 'ਚ ਭਜਾ-ਭਜਾ ਕੇ ਪੁੱਤ ਨੂੰ ਗੋਲੀਆਂ ਨਾਲ ਭੁੰਨਿਆ, ਫਿਰ ਰਿਟਾਇਰਡ ਫੌਜੀ ਨੇ ਖੁਦ ਵੀ ਨਿਗਲਿਆ ਜਹਿਰ; ਮੱਚੀ ਸਨਸਨੀ
ਵੱਡੀ ਖ਼ਬਰ! ਪਿਓ ਨੇ ਗਲੀ 'ਚ ਭਜਾ-ਭਜਾ ਕੇ ਪੁੱਤ ਨੂੰ ਗੋਲੀਆਂ ਨਾਲ ਭੁੰਨਿਆ, ਫਿਰ ਰਿਟਾਇਰਡ ਫੌਜੀ ਨੇ ਖੁਦ ਵੀ ਨਿਗਲਿਆ ਜਹਿਰ; ਮੱਚੀ ਸਨਸਨੀ
ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, 15 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, 15 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਸਨਸਨੀ! ਭਰਾ ਦੇ ਕਾਤਲ ਨੂੰ ਨੌਜਵਾਨ ਨੇ ਸਰੇਆਮ ਗੋਲੀਆਂ ਨਾਲ ਭੁੰਨਿਆ, ਮੱਚਿਆ ਚੀਕ ਚੀਹਾੜਾ; ਵੀਡੀਓ ਬਣਾ ਕੀਤੇ ਵੱਡੇ ਖੁਲਾਸੇ
ਪੰਜਾਬ 'ਚ ਸਨਸਨੀ! ਭਰਾ ਦੇ ਕਾਤਲ ਨੂੰ ਨੌਜਵਾਨ ਨੇ ਸਰੇਆਮ ਗੋਲੀਆਂ ਨਾਲ ਭੁੰਨਿਆ, ਮੱਚਿਆ ਚੀਕ ਚੀਹਾੜਾ; ਵੀਡੀਓ ਬਣਾ ਕੀਤੇ ਵੱਡੇ ਖੁਲਾਸੇ
Amritsar ਜੇਲ੍ਹ 'ਚ ਬੰਦ ਨੌਜਵਾਨ ਦੀ ਮੌਤ , ਪਰਿਵਾਰਕ ਮੈਂਬਰਾਂ ਨੇ ਜੇਲ੍ਹ ਪ੍ਰਸ਼ਾਸਨ ਅਤੇ ਹਸਪਤਾਲ ਪ੍ਰਬੰਧਕਾਂ 'ਤੇ ਲਗਾਏ ਗੰਭੀਰ ਇਲਜ਼ਾਮ

ਬਾਡੀ ਬਣਾਉਣ ਲਈ ਫਾਈਬਰ ਨੂੰ ਭੁੱਲ ਕੇ ਸਿਰਫ ਲੈ ਰਹੇ ਪ੍ਰੋਟੀਨ? ਹੋ ਸਕਦੇ ਕੈਂਸਰ ਦਾ ਸ਼ਿਕਾਰ

Embed widget