ਪੜਚੋਲ ਕਰੋ

ਬ੍ਰਹਮਪੁਰਾ ਵੱਲੋਂ ਬਾਦਲ ਨੂੰ ਪੁੱਤਰ ਮੋਹ ’ਚੋਂ ਨਿਕਲਣ ਦੀ ਸਲਾਹ

ਚੰਡੀਗੜ੍ਹ: ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਅਕਾਲੀ ਦਲ ਦੇ ਬਾਗੀ ਟਕਸਾਲੀਆਂ ਨੇ ਨਵੀਂ ਪਾਰਟੀ ਬਣਾਈ ਜਿਸ ਨੂੰ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦਾ ਨਾਂਅ ਦਿੱਤਾ ਗਿਆ। ਰਣਜੀਤ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਦਾ ਪ੍ਰਧਾਨ ਥਾਪਿਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੱਡਾ ਇਕੱਠ ਹੋਇਆ। ਇਸ ਦੌਰਾਨ ਰਣਜੀਤ ਸਿੰਘ ਬ੍ਰਹਮਪੁਰਾ ਪ੍ਰਕਾਸ਼ ਸਿੰਘ ਬਾਦਲ ਨੂੰ ਪੁੱਤਰ ਮੋਹ 'ਚੋਂ ਨਿਕਲਣ ਦੀ ਸਲਾਹ ਦਿੱਤੀ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਟਕਸਾਲੀ ਲੀਡਰ ਸੇਵਾ ਸਿੰਘ ਸੇਖਵਾਂ ਤੇ ਰਤਨ ਸਿੰਘ ਅਜਨਾਲਾ ਵੀ ਮੌਜੂਦ ਰਹੇ। ਬ੍ਰਹਮਪੁਰਾ ਨੇ ਕਿਹਾ ਕਿ ਨਵੀਂ ਪਾਰਟੀ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵੀ ਲੜੇਗੀ। ਪੰਚਾਇਤੀ ਚੋਣਾਂ ਤੋਂ ਬਾਅਦ ਉਹ ਗੱਠਜੋੜ ਵੀ ਕਰ ਸਕਦੇ ਹਨ। ਬ੍ਰਹਮਪੁਰਾ ਨੇ ਕਿਹਾ ਕਿ ਉਨ੍ਹਾਂ ਨੂੰ ਇੰਨੇ ਵੱਡੇ ਇਕੱਠ ਦੀ ਉਮੀਦ ਨਹੀਂ ਸੀ ਪਰ ਹੁਣ ਲੱਗਦਾ ਹੈ ਕਿ ਪੰਜਾਬ ਦਾ ਬੱਚਾ-ਬੱਚਾ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਪੁੱਤਰ ਮੋਹ ਵਿੱਚੋਂ ਨਿਕਲ ਕੇ ਪੰਥ, ਕੌਮ, ਹੱਕ ਤੇ ਸੱਚ ਦੀ ਗੱਲ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇ ਬਾਦਲ ਸਾਹਿਬ ਗਲਤੀ ਮੰਨ ਲੈਣ ਤਾਂ ਲੋਕ ਉਨ੍ਹਾਂ ਨੂੰ ਮੁਆਫ ਕਰ ਦੇਣਗੇ। ਉਨ੍ਹਾਂ ਕਿਹਾ ਕਿ ਬਾਦਲ ਸ਼੍ਰੋਮਣੀ ਕਮੇਟੀ ਦੇ ਆਸਰੇ ਖੜ੍ਹੇ ਹਨ। ਬ੍ਰਹਮਪੁਰਾ ਵੱਲੋਂ ਬਾਦਲ ਨੂੰ ਪੁੱਤਰ ਮੋਹ ’ਚੋਂ ਨਿਕਲਣ ਦੀ ਸਲਾਹ ਬ੍ਰਹਮਪੁਰਾ ਵੱਲੋਂ ਬਾਦਲ ਨੂੰ ਪੁੱਤਰ ਮੋਹ ’ਚੋਂ ਨਿਕਲਣ ਦੀ ਸਲਾਹ ਬ੍ਰਹਮਪੁਰਾ ਵੱਲੋਂ ਬਾਦਲ ਨੂੰ ਪੁੱਤਰ ਮੋਹ ’ਚੋਂ ਨਿਕਲਣ ਦੀ ਸਲਾਹ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather: ਪੰਜਾਬ 'ਚ ਗਰਮੀ ਤੋਂ ਮਿਲੇਗੀ ਰਾਹਤ, ਲਗਾਤਾਰ 4 ਦਿਨ ਛਮ-ਛਮ ਵਰ੍ਹੇਗਾ ਮੀਂਹ! ਤੇਜ਼ ਤੂਫ਼ਾਨ, ਬਿਜਲੀ ਡਿੱਗਣ ਦਾ ਅਲਰਟ; ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਝੱਖੜ... 
ਪੰਜਾਬ 'ਚ ਗਰਮੀ ਤੋਂ ਮਿਲੇਗੀ ਰਾਹਤ, ਲਗਾਤਾਰ 4 ਦਿਨ ਛਮ-ਛਮ ਵਰ੍ਹੇਗਾ ਮੀਂਹ! ਤੇਜ਼ ਤੂਫ਼ਾਨ, ਬਿਜਲੀ ਡਿੱਗਣ ਦਾ ਅਲਰਟ; ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਝੱਖੜ... 
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਵਪਾਰੀ ਦਾ ਦਿਨ ਦਿਹਾੜੇ ਗੋਲੀਆਂ ਮਾਰ ਕਤਲ; ਕਾਰ ਨੂੰ ਘੇਰ ਹੋਈ ਫਾਇਰਿੰਗ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਵਪਾਰੀ ਦਾ ਦਿਨ ਦਿਹਾੜੇ ਗੋਲੀਆਂ ਮਾਰ ਕਤਲ; ਕਾਰ ਨੂੰ ਘੇਰ ਹੋਈ ਫਾਇਰਿੰਗ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਦੁਕਾਨ 'ਤੇ ਅੰਨ੍ਹੇਵਾਹ ਫ਼ਾਇਰਿੰਗ; ਮਸ਼ਹੂਰ ਗਾਇਕ ਦੇ ਮੈਨੇਜਰ ਨਾਲ ਜੁੜੇ ਤਾਰ... 
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਦੁਕਾਨ 'ਤੇ ਅੰਨ੍ਹੇਵਾਹ ਫ਼ਾਇਰਿੰਗ; ਮਸ਼ਹੂਰ ਗਾਇਕ ਦੇ ਮੈਨੇਜਰ ਨਾਲ ਜੁੜੇ ਤਾਰ... 
Punjab News: ਪੰਜਾਬ 'ਚ ਸਿਆਸੀ ਹਲਚਲ ਜਾਰੀ, ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਜਾਣੋ ਕਿਹੜੇ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ?
ਪੰਜਾਬ 'ਚ ਸਿਆਸੀ ਹਲਚਲ ਜਾਰੀ, ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਜਾਣੋ ਕਿਹੜੇ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ?

ਵੀਡੀਓਜ਼

ਬੇਅਦਬੀ ਬਿਲ ਹੋਇਆ ਪਾਸ, ਸੀਐਮ ਨੇ ਲੋਕਾਂ ਨੂੰ ਦਿੱਤੀ ਵਧਾਈ
ਅਕਾਲੀ ਦਲ ਨੇ ਬੇਅਦਬੀ ਲਈ ਮਾਨਸਿਕ ਰੋਗੀ ਭੇਜੇ? CM ਮਾਨ ਦਾ ਵੱਡਾ ਦਾਅਵਾ
ਬੇਅਦਬੀ ਕਰਨ ਵਾਲੇ ਮਾਨਸਿਕ ਰੋਗੀ ਨੂੰ ਵੀ ਨਹੀਂ ਬਖ਼ਸ਼ਿਆ ਜਾਵੇਗਾ
CM ਮਾਨ vs ਪਰਗਟ ਸਿੰਘ! ਸਦਨ ‘ਚ ਮਚਾਇਆ ਹੰਗਾਮਾ
ਬਾਦਲ ਸਾਹਿਬ ਦੀ ਕਿਹੜੀ ਗੱਲ ‘ਤੇ ਕਰੀਏ ਫ਼ਖਰ? : CM

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE 10th Result 2026: 10ਵੀਂ ਕਲਾਸ ਦੇ ਨਤੀਜੇ ਜਾਰੀ, ਜਾਣੋ ਕਿੱਥੇ ਅਤੇ ਕਿਵੇਂ ਵੇਖ ਸਕੋਗੇ Result...
CBSE 10th Result 2026: 10ਵੀਂ ਕਲਾਸ ਦੇ ਨਤੀਜੇ ਜਾਰੀ, ਜਾਣੋ ਕਿੱਥੇ ਅਤੇ ਕਿਵੇਂ ਵੇਖ ਸਕੋਗੇ Result...
Property of Gangster: ਵੱਡੀ ਖਬਰ, ਬਦਨਾਮ ਗੈਂਗਸਟਰ ਦੀ 50 ਕਰੋੜ ਰੁਪਏ ਦੀ ਪ੍ਰਾਪਰਟੀ 'ਤੇ ਬੁਲਡੋਜ਼ਰ ਚੱਲਿਆ: ਪੁਲਿਸ ਨੇ ਘਰ ਅਤੇ ਦੁਕਾਨਾਂ ਨੂੰ ਢਾਹਿਆ; ਪਤਨੀ ਵੀ ਲੇਡੀ ਡੌਨ...
ਵੱਡੀ ਖਬਰ, ਬਦਨਾਮ ਗੈਂਗਸਟਰ ਦੀ 50 ਕਰੋੜ ਰੁਪਏ ਦੀ ਪ੍ਰਾਪਰਟੀ 'ਤੇ ਬੁਲਡੋਜ਼ਰ ਚੱਲਿਆ: ਪੁਲਿਸ ਨੇ ਘਰ ਅਤੇ ਦੁਕਾਨਾਂ ਨੂੰ ਢਾਹਿਆ; ਪਤਨੀ ਵੀ ਲੇਡੀ ਡੌਨ...
Punjab News: ਪੰਜਾਬ 'ਚ ਸਿਆਸੀ ਹਲਚਲ ਜਾਰੀ, ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਜਾਣੋ ਕਿਹੜੇ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ?
ਪੰਜਾਬ 'ਚ ਸਿਆਸੀ ਹਲਚਲ ਜਾਰੀ, ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਜਾਣੋ ਕਿਹੜੇ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ?
IAS Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, 7 IAS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ: ਜਾਣੋ ਕਿੱਥੇ ਹੋਏ ਤਾਇਨਾਤ? ਲਿਸਟ 'ਚ ਇਹ ਨਾਮ ਸ਼ਾਮਲ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 7 IAS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ: ਜਾਣੋ ਕਿੱਥੇ ਹੋਏ ਤਾਇਨਾਤ? ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਦੁਕਾਨ 'ਤੇ ਅੰਨ੍ਹੇਵਾਹ ਫ਼ਾਇਰਿੰਗ; ਮਸ਼ਹੂਰ ਗਾਇਕ ਦੇ ਮੈਨੇਜਰ ਨਾਲ ਜੁੜੇ ਤਾਰ... 
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਦੁਕਾਨ 'ਤੇ ਅੰਨ੍ਹੇਵਾਹ ਫ਼ਾਇਰਿੰਗ; ਮਸ਼ਹੂਰ ਗਾਇਕ ਦੇ ਮੈਨੇਜਰ ਨਾਲ ਜੁੜੇ ਤਾਰ... 
ਪੰਜਾਬ 'ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 7 ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 7 ਦੀ ਮੌਤ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ 2 ਟੈਂਕਰ ਦੀ ਟੱਕਰ, ਇੱਕ ਡਰਾਈਵਰ ਦੀ ਮੌਤ; ਮੱਚੀ ਹਾਹਾਕਾਰ
ਲੁਧਿਆਣਾ 'ਚ 2 ਟੈਂਕਰ ਦੀ ਟੱਕਰ, ਇੱਕ ਡਰਾਈਵਰ ਦੀ ਮੌਤ; ਮੱਚੀ ਹਾਹਾਕਾਰ
AAP ਸਾਂਸਦ ਅਸ਼ੋਕ ਮਿੱਤਲ ਦੇ ਘਰ ED ਦੀ ਛਾਪੇਮਾਰੀ, ਘਰ ਅਤੇ ਕਈ ਟਿਕਾਣਿਆਂ ਦੀ ਕਰ ਰਹੀ ਜਾਂਚ; ਮੱਚਿਆ ਹੜਕੰਪ
AAP ਸਾਂਸਦ ਅਸ਼ੋਕ ਮਿੱਤਲ ਦੇ ਘਰ ED ਦੀ ਛਾਪੇਮਾਰੀ, ਘਰ ਅਤੇ ਕਈ ਟਿਕਾਣਿਆਂ ਦੀ ਕਰ ਰਹੀ ਜਾਂਚ; ਮੱਚਿਆ ਹੜਕੰਪ
Embed widget