ਪੜਚੋਲ ਕਰੋ

ਸੂਬੇ ਵਿੱਚ ਬ੍ਰੇਨ ਸਟ੍ਰੋਕ ਦੇ ਮਰੀਜ਼ਾਂ ਦਾ ਹੋਵੇਗਾ ਮੁਫ਼ਤ ਇਲਾਜ : ਚੇਤਨ ਸਿੰਘ ਜੌੜਾਮਾਜਰਾ

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਚੰਡੀਗੜ੍ਹ ਸਥਿਤ ਸਿਹਤ ਵਿਭਾਗ ਦੇ ਡਾਇਰੈਕਟਰ ਦਫ਼ਤਰ ਵਿਖੇ ਆਯੋਜਿਤ ਇੱਕ ਰੋਜ਼ਾ ਕਪੈਸਿਟੀ ਬਿਲਡਿੰਗ ਕਮ ਟ੍ਰੇਨਿੰਗ ਵਰਕਸ਼ਾਪ ਵਿਖੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ।

Punjab News: ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵਸਨੀਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਮੁੱਹਈਆ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਚੰਡੀਗੜ੍ਹ ਸਥਿਤ ਸਿਹਤ ਵਿਭਾਗ ਦੇ ਡਾਇਰੈਕਟਰ ਦਫ਼ਤਰ ਵਿਖੇ ਆਯੋਜਿਤ ਇੱਕ ਰੋਜ਼ਾ ਕਪੈਸਿਟੀ ਬਿਲਡਿੰਗ ਕਮ ਟ੍ਰੇਨਿੰਗ ਵਰਕਸ਼ਾਪ ਵਿਖੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ।

ਇਸ ਮੌਕੇ ਸਿਹਤ ਮੰਤਰੀ ਨੇ ਦੱਸਿਆ ਕਿ ਸੂਬੇ ਦੇ 23 ਜਿਲ੍ਹਾ ਹਸਪਤਾਲਾਂ ਅਤੇ 03 ਮੈਡੀਕਲ ਕਾਲਜਾਂ ਫ਼ਰੀਦਕੋਟ, ਅੰਮ੍ਰਿਤਸਰ ਸਾਹਿਬ ਅਤੇ ਪਟਿਆਲਾ ਵਿੱਚ ਸਟ੍ਰੋਕ ਰੈਡੀ ਯੂਨਿਟ ਸਥਾਪਤ ਕੀਤੇ ਜਾ ਰਹੇ ਹਨ । ਇਨ੍ਹਾਂ ਯੂਨਿਟਾਂ ਵਿੱਚ ਦਿਮਾਗੀ ਦੌਰਾ ਜਾਂ ਬ੍ਰੇਨ ਸਟ੍ਰੋਕ ਵਾਲੇ ਮਰੀਜ਼ਾਂ ਦਾ ਤੁਰੰਤ ਇਲਾਜ ਕੀਤਾ ਜਾਵੇਗਾ । ਪੰਜਾਬ ਵਿੱਚ ਹਾਈਪਰਟੈਂਸ਼ਨ ਜਿਸਨੂੰ ਕਿ ਆਮ ਭਾਸ਼ਾ ਵਿੱਚ ਬਲੱਡ ਪ੍ਰੈਸ਼ਰ ਵਧਣਾ ਵੀ ਕਿਹਾ ਜਾਂਦਾ ਹੈ, ਦੇ ਮਰੀਜ਼ਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ ਅਤੇ ਇਨ੍ਹਾਂ ਮਰੀਜ਼ਾਂ ਵਿੱਚੋਂ 50 ਪ੍ਰਤੀਸ਼ਤ ਮਰੀਜ਼ਾਂ ਨੂੰ ਪਤਾ ਵੀ ਨਹੀਂ ਹੁੰਦਾ ਕਿ ਉਨ੍ਹਾਂ ਨੂੰ ਹਾਈਪਰਟੈਂਸ਼ਨ ਹੈ। ਉਨ੍ਹਾਂ ਕਿਹਾ ਕਿ ਬ੍ਰੇਨ ਸਟ੍ਰੋਕ, ਹਾਈਪਰਟੈਂਸ਼ਨ ਕਾਰਣ ਹੋਣ ਵਾਲੀ ਇੱਕ ਬਹੁਤ ਹੀ ਗੰਭੀਰ ਅਤੇ ਘਾਤਕ ਸਥਿਤੀ ਹੈ, ਜਿਸ ਕਾਰਣ ਹਰੇਕ 30 ਮਿੰਟ ਵਿੱਚ ਇੱਕ ਮਰੀਜ਼ ਦੀ ਮੌਤ ਹੋ ਜਾਂਦੀ ਹੈ । ਇਸ ਤੋਂ ਇਲਾਵਾ ਇਸ ਬਿਮਾਰੀ ਕਾਰਣ ਮਰੀਜ਼ ਦਾ ਸਰੀਰ ਵੀ ਲਕਵਾਗ੍ਰਸਤ ਹੋ ਸਕਦਾ ਹੈ ।

ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਲਈ ਗੁਣਵੱਤਾ ਭਰਪੂਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਵਚਨ ਨੂੰ ਦੁਹਰਾਉਂਦਿਆਂ ਜੌੜਾਮਾਜਰਾ ਨੇ ਕਿਹਾ ਕਿ ਹੁਣ ਤੱਕ ਗਰੀਬ ਲੋਕਾਂ ਲਈ ਇਸ ਬਿਮਾਰੀ ਦਾ ਇਲਾਜ ਉਨ੍ਹਾਂ ਦੀ ਪਹੁੰਚ ਤੋਂ ਬਾਹਰ ਸੀ ਅਤੇ ਹੁਣ ਇਨ੍ਹਾਂ ਸਥਾਪਿਤ ਕੀਤੇ ਜਾ ਰਹੇ ਯੂਨਿਟਾਂ ਵਿੱਚ ਲਗਭਗ 30000/- ਰੁਪਏ ਤੱਕ ਦੇ ਮੁੱਲ ਦਾ ਟੀਕਾ ਬਿਲਕੁਲ ਮੁਫ਼ਤ ਲਗਾਇਆ ਜਾਵੇਗਾ ਅਤੇ ਮਰੀਜ਼ ਦਾ ਸੀ.ਟੀ. ਸਕੈਨ ਵੀ ਮੁਫ਼ਤ ਕੀਤਾ ਜਾਵੇਗਾ। ਇਸ ਨਾਲ਼ ਨਾ ਕੇਵਲ ਅਜਿਹੇ ਮਰੀਜ਼ ਦੀ ਜਾਨ ਬਚਾਈ ਜਾ ਸਕਦੀ ਹੈ ਸਗੋਂ ਉਸਦੇ ਸ਼ਰੀਰ ਨੂੰ ਲਕਵਾਗ੍ਰਸਤ ਹੋਣ ਤੋਂ ਵੀ ਬਚਾਇਆ ਜਾ ਸਕਦਾ ਹੈ ।  

ਵਰਕਸ਼ਾਪ ਦੌਰਾਨ ਸੰਬੋਧਨ ਕਰਦਿਆਂ ਸਿਹਤ ਮੰਤਰੀ ਵੱਲੋਂ ਵਰਕਸ਼ਾਪ ਵਿੱਚ ਰਾਜ ਦੇ ਸਮੂਹ ਜਿਲ਼੍ਹਿਆਂ ਅਤੇ ਮੈਡੀਕਲ ਕਾਲਜਾਂ ਤੋਂ ਆਏ ਨੋਡਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਟ੍ਰੇਨਿੰਗ ਉਪਰੰਤ ਉਹ ਆਪਣੇ ਆਪਣੇ ਹਸਪਤਾਲਾਂ ਵਿੱਚ ਜਾਕੇ ਇਸ ਬਿਮਾਰੀ ਦੇ ਮਰੀਜ਼ਾਂ ਦੀ ਸੇਵਾ ਵਿੱਚ ਕਿਸੇ ਵੀ ਕਿਸਮ ਦੀ ਕਮੀ ਨਾ ਆਉਣ ਦੇਣ । ਇਸ ਬਿਮਾਰੀ ਵਿੱਚ ਦਿਮਾਗੀ ਦੌਰੇ ਅਤੇ ਮਰੀਜ਼ ਦੇ ਇਲਾਜ ਦਰਮਿਆਨ ਸਮਾਂ ਬਹੁਤ ਹੀ ਮਹੱਤਵ ਰੱਖਦਾ ਹੈ ਇਸ ਲਈ ਇਹ ਸਟ੍ਰੋਕ ਰੈਡੀ ਯੂਨਿਟ ਆਪਣੇ ਨਾਂ ਦੇ ਅਨੁਸਾਰ ਹੀ ਮਰੀਜ਼ ਦੇ ਇਲਾਜ ਲਈ ਹਰ ਸਮੇਂ ਤਿਆਰ ਹੋਣੇ ਚਾਹੀਦੇ ਹਨ ਤਾਂ ਜੋ ਅਜਿਹੇ ਮਰੀਜ਼ ਦਾ ਇੰਤਜ਼ਾਮ ਦੀ ਘਾਟ ਕਾਰਣ ਕਿਸੇ ਕਿਸਮ ਦਾ ਨੁਕਸਾਨ ਨਾ ਹੋਵੇ।

ਸਿਹਤ ਮੰਤਰੀ ਵੱਲੋਂ ਸੀ.ਐਮ.ਸੀ. ਲੁਧਿਆਣਾ,ਪੀ.ਜੀ.ਆਈ.ਚੰਡੀਗੜ੍ਹ ਦੇ ਨਿਊਰੌਲੌਜੀ ਵਿਭਾਗ ਅਤੇ ਐੰਜਲਜ਼ ਇਨਿਸ਼ਿਏਟਿਵ ਦੀ ਵੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਸਿਹਤ ਵਿਭਾਗ ਪੰਜਾਬ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਬ੍ਰੇਨ ਸਟ੍ਰੋਕ ਦੇ ਇਲਾਜ ਸਬੰਧੀ ਟ੍ਰੇਨਿੰਗ ਦੇਣ ਵਿੱਚ ਸਹਾਇਤਾ ਕੀਤੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੂਬਾ ਸਰਕਾਰ ਵੱਲੋਂ ਵੱਡਾ ਐਲਾਨ! 200 ਕਰੋੜ ਦੀ ਲਾਗਤ ਨਾਲ ਬਣਨਗੇ ਪੰਜਾਬ ’ਚ 1400 ਆਂਗਣਵਾੜੀ ਕੇਂਦਰ

Punjab News: ਬਾਦਲ ਦਲ ਦੀ ਇਤਿਹਾਸ 'ਤੇ ਟੇਕ ਪਰ ਨਵਿਆਂ ਨੇ ਭਵਿੱਖ ਲਈ ਰੱਖਿਆ ਟੀਚਾ ! ਮਾਘੀ ਮੇਲੇ ਨੇ ਤੈਅ ਕੀਤਾ ਕਿਹੜੀ ਸਿੱਖਾਂ ਦੀ ਸਿਆਸੀ ਜਮਾਤ ?

Amritpal Singh New Party: ਪੰਜਾਬ 'ਚ 'ਬਾਦਲ ਦਲੀ' ਸਿਆਸਤ ਦਾ ਅੰਤ! ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਦਿਨ ਹੀ ਖਿੱਚ ਦਿੱਤੀ ਲਕੀਰ

ਦਿੱਲੀ ਦੇ 400 ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਮਾਮਲੇ 'ਚ ਫੜ੍ਹਿਆ ਗਿਆ ਬੱਚਾ, ਪਿਤਾ ਦੇ NGO ਦਾ ਅਫਜ਼ਲ ਨਾਲ ਨਿਕਲਿਆ ਸੰਬੰਧ

ABP Premium

ਵੀਡੀਓਜ਼

ਸਿਮਰਨਜੀਤ ਮਾਨ ਨੇ ਕਹੀ ਵੱਡੀSimranjeet Singh Mann ਦੇ ਬਿਆਨ ਨੇ ਮਚਾਇਆ ਤਹਿਲਕਾਜੇ ਕੋਈ ਪੁੱਛੇ ਤਾਂ ਕਹਿ ਦਿਓ ਅਸੀਂ ਖਾਲਿਸਤਾਨੀ ਹਾਂ : Simranjit Singh mannSukhbir Badal | ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਹੋਏ ਆਪੇ ਤੋਂ ਬਾਹਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੂਬਾ ਸਰਕਾਰ ਵੱਲੋਂ ਵੱਡਾ ਐਲਾਨ! 200 ਕਰੋੜ ਦੀ ਲਾਗਤ ਨਾਲ ਬਣਨਗੇ ਪੰਜਾਬ ’ਚ 1400 ਆਂਗਣਵਾੜੀ ਕੇਂਦਰ
Punjab News: ਸੂਬਾ ਸਰਕਾਰ ਵੱਲੋਂ ਵੱਡਾ ਐਲਾਨ! 200 ਕਰੋੜ ਦੀ ਲਾਗਤ ਨਾਲ ਬਣਨਗੇ ਪੰਜਾਬ ’ਚ 1400 ਆਂਗਣਵਾੜੀ ਕੇਂਦਰ
Punjab News: ਬਾਦਲ ਦਲ ਦੀ ਇਤਿਹਾਸ 'ਤੇ ਟੇਕ ਪਰ ਨਵਿਆਂ ਨੇ ਭਵਿੱਖ ਲਈ ਰੱਖਿਆ ਟੀਚਾ ! ਮਾਘੀ ਮੇਲੇ ਨੇ ਤੈਅ ਕੀਤਾ ਕਿਹੜੀ ਸਿੱਖਾਂ ਦੀ ਸਿਆਸੀ ਜਮਾਤ ?
Punjab News: ਬਾਦਲ ਦਲ ਦੀ ਇਤਿਹਾਸ 'ਤੇ ਟੇਕ ਪਰ ਨਵਿਆਂ ਨੇ ਭਵਿੱਖ ਲਈ ਰੱਖਿਆ ਟੀਚਾ ! ਮਾਘੀ ਮੇਲੇ ਨੇ ਤੈਅ ਕੀਤਾ ਕਿਹੜੀ ਸਿੱਖਾਂ ਦੀ ਸਿਆਸੀ ਜਮਾਤ ?
Amritpal Singh New Party: ਪੰਜਾਬ 'ਚ 'ਬਾਦਲ ਦਲੀ' ਸਿਆਸਤ ਦਾ ਅੰਤ! ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਦਿਨ ਹੀ ਖਿੱਚ ਦਿੱਤੀ ਲਕੀਰ
Amritpal Singh New Party: ਪੰਜਾਬ 'ਚ 'ਬਾਦਲ ਦਲੀ' ਸਿਆਸਤ ਦਾ ਅੰਤ! ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਦਿਨ ਹੀ ਖਿੱਚ ਦਿੱਤੀ ਲਕੀਰ
ਦਿੱਲੀ ਦੇ 400 ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਮਾਮਲੇ 'ਚ ਫੜ੍ਹਿਆ ਗਿਆ ਬੱਚਾ, ਪਿਤਾ ਦੇ NGO ਦਾ ਅਫਜ਼ਲ ਨਾਲ ਨਿਕਲਿਆ ਸੰਬੰਧ
ਦਿੱਲੀ ਦੇ 400 ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਮਾਮਲੇ 'ਚ ਫੜ੍ਹਿਆ ਗਿਆ ਬੱਚਾ, ਪਿਤਾ ਦੇ NGO ਦਾ ਅਫਜ਼ਲ ਨਾਲ ਨਿਕਲਿਆ ਸੰਬੰਧ
Punjab News:  ਫਰੀਦਕੋਟ ਦੇ ਪਿੰਡ ਗੋਲੇਵਾਲਾ 'ਚ ਗੁਟਕਾ ਸਾਹਿਬ ਦੀ ਬੇਅਦਬੀ, ਗਲੀਆਂ ਤੇ ਨਾਲੀਆਂ ਵਿੱਚ ਖਿਲਾਰੇ ਗਏ ਅੰਗ, ਸਿੱਖ ਸੰਗਤ 'ਚ ਰੋਸ

Punjab News: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਆਨੰਦਪੁਰ ਵਾਪਸੀ, ਪੰਜਾਬ ਪੰਜਾਬੀਆਂ ਦਾ, ਬੰਦੀ ਸਿੰਘ ਦੀ ਰਿਹਾਈ ਸਮੇਤ ਪਾਏ 15 ਮਤੇ, ਕਿਸ ਦਿਸ਼ਾ ਵੱਲ ਵਧੇਗੀ ਨਵੀਂ ਧਿਰ ?

Farmer Protest: ਕਿਸਾਨਾਂ ਦਾ ਮਸਲਾ ਹੋਵੇਗਾ ਹੱਲ ? ਸੁਨੀਲ ਜਾਖੜ ਨੇ PM ਮੋਦੀ ਤੇ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਕੀਤੀ ਮੁਲਾਕਾਤ, ਜਾਣੋ ਕੀ ਹੋਈ ਚਰਚਾ

ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਖੰਡਾ ਕਿਰਪਾਨ ਪਾਉਣ ਤੋਂ ਰੋਕਣ 'ਤੇ ਭੜਕਿਆ ਸਿੱਖ ਨੌਜਵਾਨ, ਦੱਸੀ ਹਰੇਕ ਗੱਲ, ਕੀ ਹੈ ਪੂਰਾ ਮਾਮਲਾ

Embed widget