ਪੜਚੋਲ ਕਰੋ

ਬ੍ਰਮ ਸ਼ੰਕਰ ਜਿੰਪਾ ਨੇ 38 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈਲ ਦੇ ਕੰਮ ਦੀ ਕਰਵਾਈ ਸ਼ੁਰੂਆਤ

 Hoshiarpur News : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਘਰ ਸਾਫ਼-ਸੁਥਰਾ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਲਈ

 Hoshiarpur News : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਘਰ ਸਾਫ਼-ਸੁਥਰਾ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਹ ਵਾਰਡ ਨੰਬਰ 4 ਵਿਚ 38 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੇ ਟਿਊਬਵੈਲ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।

 ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਕੌਂਸਲਰ ਅਸ਼ੋਕ ਮਹਿਰਾ ਅਤੇ ਕੌਂਸਲਰ ਲਵਕੇਸ਼ ਓਹਰੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਵਾਰਡ ਵਿਚ ਪਿਛਲੇ ਕਾਫ਼ੀ ਸਮੇਂ ਤੋਂ ਨਵੇਂ ਟਿਊਬਵੈਲ ਲਗਾਉਣ ਦੀ ਮੰਗ ਸੀ, ਜਿਸ ਨੂੰ ਪਹਿਲ ਦੇ ਆਧਾਰ ’ਤੇ ਲਗਾਉਣ ਦਾ ਕੰਮ ਸ਼ੁਰੂ ਹੋਇਆ ਹੈ। ਉਨ੍ਹਾਂ ਕਿਹਾ ਕਿ ਜਲ ਸਪਲਾਈ ਵਿਭਾਗ ਵਲੋਂ ਟਿਊਬਵੈਲ ਲਗਾਉਣ ਦਾ ਕੰਮ ਕੀਤਾ ਜਾ ਰਿਹਾ ਹੈ। 
 
ਉਨ੍ਹਾਂ ਕਿਹਾ ਕਿ ਟਿਊਬਵੈਲ ਲੱਗਣ ਉਪਰੰਤ ਵਾਰਡ ਨੰਬਰ 4 ਅਤੇ ਇਸ ਦੇ ਨਾਲ ਲੱਗਦੇ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਵੱਡੀ ਸਮੱਸਿਆ ਦਾ ਹੱਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਹੈ ਕਿ ਸੂਬੇ ਦੇ ਹਰ ਘਰ ਨਲ ਅਤੇ ਹਰ ਘਰ ਜਲ ਦੀ ਸੁਵਿਧਾ ਪਹੁੰਚੇ, ਤਾਂ ਜੋ ਸਾਰਿਆਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮਿਲੇ। 
 
ਉਨ੍ਹਾਂ ਲੋਕਾਂ ਨੂੰ ਪਾਣੀ ਦੀ ਸਹੀ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜਲ ਸਪਲਾਈ ਵਿਭਾਗ ਲੋਕਾਂ ਤੱਕ ਸਾਫ਼-ਸੁਥਰਾ ਪਾਣੀ ਪਹੁੰਚਾਉਣ ਲਈ ਦਿਨ-ਰਾਤ ਕੰਮ ਕਰ ਰਿਹਾ ਹੈ ਅਤੇ ਜਿਥੇ ਤੁਰੰਤ ਕੰਮ ਕਰਨ ਦੀ ਜ਼ਰੂਰਤ ਹੈ, ਉਥੇ ਬਿਨਾਂ ਦੇਰੀ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਦੌਰਾਨ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਵੀ ਪ੍ਰੇਰਿਤ ਕੀਤਾ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (29-09-2024)

Viral Video: ਨਸਰੱਲਾਹ ਦੀ ਮੌਤ ਦੀ ਖ਼ਬਰ ਪੜ੍ਹਦਿਆਂ ਰੋ ਪਈ ਨਿਊਜ਼ ਐਂਕਰ, ਵਾਇਰਲ ਹੋਈ ਵੀਡੀਓ, ਲੋਕਾਂ ਨੇ ਦਿੱਤੇ ਅਜੀਬ ਰਿਐਕਸ਼ਨ

Air India: ਇੰਟਰਨੈਸ਼ਨਲ ਫਲਾਈਟ 'ਚ ਖਾਣੇ ਦੇ ਨਾਲ ਪਰੋਸ ਦਿੱਤਾ ਕਾਕਰੋਚ, ਹੁਣ ਹੋ ਰਹੀ ਚਰਚਾ

ਇਨ੍ਹਾਂ ਕਿਸਾਨਾਂ ਦੇ ਖਾਤਿਆਂ 'ਚ ਨਹੀਂ ਆਵੇਗਾ ਪੀਐਮ ਕਿਸਾਨ ਨਿਧੀ ਦਾ ਪੈਸਾ ! ਇਦਾਂ ਚੈੱਕ ਕਰੋ ਆਪਣਾ ਨਾਮ
ਇਨ੍ਹਾਂ ਕਿਸਾਨਾਂ ਦੇ ਖਾਤਿਆਂ 'ਚ ਨਹੀਂ ਆਵੇਗਾ ਪੀਐਮ ਕਿਸਾਨ ਨਿਧੀ ਦਾ ਪੈਸਾ ! ਇਦਾਂ ਚੈੱਕ ਕਰੋ ਆਪਣਾ ਨਾਮ
Advertisement
ABP Premium

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (29-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (29-09-2024)
Viral Video: ਨਸਰੱਲਾਹ ਦੀ ਮੌਤ ਦੀ ਖ਼ਬਰ ਪੜ੍ਹਦਿਆਂ ਰੋ ਪਈ ਨਿਊਜ਼ ਐਂਕਰ, ਵਾਇਰਲ ਹੋਈ ਵੀਡੀਓ, ਲੋਕਾਂ ਨੇ ਦਿੱਤੇ ਅਜੀਬ ਰਿਐਕਸ਼ਨ
Viral Video: ਨਸਰੱਲਾਹ ਦੀ ਮੌਤ ਦੀ ਖ਼ਬਰ ਪੜ੍ਹਦਿਆਂ ਰੋ ਪਈ ਨਿਊਜ਼ ਐਂਕਰ, ਵਾਇਰਲ ਹੋਈ ਵੀਡੀਓ, ਲੋਕਾਂ ਨੇ ਦਿੱਤੇ ਅਜੀਬ ਰਿਐਕਸ਼ਨ
Air India: ਇੰਟਰਨੈਸ਼ਨਲ ਫਲਾਈਟ 'ਚ ਖਾਣੇ ਦੇ ਨਾਲ ਪਰੋਸ ਦਿੱਤਾ ਕਾਕਰੋਚ, ਹੁਣ ਹੋ ਰਹੀ ਚਰਚਾ
Air India: ਇੰਟਰਨੈਸ਼ਨਲ ਫਲਾਈਟ 'ਚ ਖਾਣੇ ਦੇ ਨਾਲ ਪਰੋਸ ਦਿੱਤਾ ਕਾਕਰੋਚ, ਹੁਣ ਹੋ ਰਹੀ ਚਰਚਾ
ਇਨ੍ਹਾਂ ਕਿਸਾਨਾਂ ਦੇ ਖਾਤਿਆਂ 'ਚ ਨਹੀਂ ਆਵੇਗਾ ਪੀਐਮ ਕਿਸਾਨ ਨਿਧੀ ਦਾ ਪੈਸਾ ! ਇਦਾਂ ਚੈੱਕ ਕਰੋ ਆਪਣਾ ਨਾਮ
ਇਨ੍ਹਾਂ ਕਿਸਾਨਾਂ ਦੇ ਖਾਤਿਆਂ 'ਚ ਨਹੀਂ ਆਵੇਗਾ ਪੀਐਮ ਕਿਸਾਨ ਨਿਧੀ ਦਾ ਪੈਸਾ ! ਇਦਾਂ ਚੈੱਕ ਕਰੋ ਆਪਣਾ ਨਾਮ
Liver ਦੀ ਬਿਮਾਰੀ ਕਾਰਨ ਭਾਰਤ ਵਿੱਚ ਹਰ ਸਾਲ ਕਿੰਨੇ ਲੋਕਾਂ ਦੀ ਹੁੰਦੀ ਹੈ ਮੌਤ? ਅੰਕੜਿਆਂ ਵਿੱਚ ਹੈਰਾਨ ਕਰਨ ਵਾਲਾ ਖੁਲਾਸਾ

ਭੁੱਲ ਕੇ ਵੀ ਫਰਿੱਜ 'ਚ ਨਹੀਂ ਰੱਖਣੀਆਂ ਚਾਹੀਦੀਆਂ ਖਾਣ-ਪੀਣ ਦੀਆਂ ਆਹ 10 ਚੀਜ਼ਾਂ, ਫਾਇਦੇ ਦੀ ਥਾਂ ਹੋਵੇਗਾ ਨੁਕਸਾਨ

ਤੁਹਾਡੇ ਸਾਹਮਣੇ ਕਿਸੇ ਨੂੰ ਆਵੇ Heart Attack ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ, ਬਚ ਸਕਦੀ ਜਾਨ

Life Support New Guidelines: ਸਿਰਫ਼ ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਹਨ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

Embed widget