ਪੜਚੋਲ ਕਰੋ

ਫਿਲਮ ‘ਦਾਸਤਾਨ-ਏ-ਮੀਰੀ ਪੀਰੀ’ ਨੂੰ ਬ੍ਰੇਕ, ਹੁਣ ਸ਼੍ਰੀ ਅਕਾਲ ਤਖ਼ਤ ਤੋਂ ਹੋਏਗਾ ਫੈਸਲਾ

ਐਨੀਮੇਟਿਡ ਫਿਲਮ ‘ਦਾਸਤਾਨ-ਏ-ਮੀਰੀ ਪੀਰੀ’ ਨੂੰ ਬ੍ਰੇਕ ਲੱਗ ਗਈ ਹੈ। ਇਸ ਬਾਰੇ ਜਾਂਚ ਲਈ ਬਣਾਈ ਗਈ ਸ਼੍ਰੋਮਣੀ ਕਮੇਟੀ ਦੀ ਸਬ ਕਮੇਟੀ ਨੂੰ ਕਈ ਕਈ ਕਮੀਆਂ ਲੱਭੀਆਂ ਹਨ। ਕਮੇਟੀ ਨੇ ਆਪਣੀ ਰਿਪੋਰਟ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪ ਦਿੱਤੀ ਹੈ। ਹੁਣ ਅਗਲਾ ਫੈਸਲਾ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਹੋਏਗਾ।

ਅੰਮ੍ਰਿਤਸਰ: ਐਨੀਮੇਟਿਡ ਫਿਲਮ ‘ਦਾਸਤਾਨ-ਏ-ਮੀਰੀ ਪੀਰੀ’ ਨੂੰ ਬ੍ਰੇਕ ਲੱਗ ਗਈ ਹੈ। ਇਸ ਬਾਰੇ ਜਾਂਚ ਲਈ ਬਣਾਈ ਗਈ ਸ਼੍ਰੋਮਣੀ ਕਮੇਟੀ ਦੀ ਸਬ ਕਮੇਟੀ ਨੂੰ ਕਈ ਕਈ ਕਮੀਆਂ ਲੱਭੀਆਂ ਹਨ। ਕਮੇਟੀ ਨੇ ਆਪਣੀ ਰਿਪੋਰਟ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪ ਦਿੱਤੀ ਹੈ। ਹੁਣ ਅਗਲਾ ਫੈਸਲਾ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਹੋਏਗਾ। ਫਿਲਮ ‘ਦਾਸਤਾਨ-ਏ-ਮੀਰੀ ਪੀਰੀ’ 'ਤੇ ਵਿਵਾਦ ਮਗਰੋਂ ਸ਼੍ਰੋਮਣੀ ਕਮੇਟੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਦੀ ਅਗਵਾਈ ਹੇਠ ਜਾਂਚ ਕਮੇਟੀ ਬਣਾਈ ਸੀ। ਕਮੇਟੀ ਵਿੱਚ ਬੀਬੀ ਕਿਰਨਜੋਤ ਕੌਰ, ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ, ਦਿੱਲੀ ਤੋਂ ਮਨਮੋਹਨ ਸਿੰਘ ਤੇ ਕੋਆਰਡੀਨੇਟਰ ਸਿਮਰਜੀਤ ਸਿੰਘ ਸ਼ਾਮਲ ਸਨ। ਸੋਮਵਾਰ ਨੂੰ ਹੋਈ ਕਮੇਟੀ ਦੀ ਮੀਟਿੰਗ ਵਿੱਚ ਮੁੜ ਸੋਧੀ ਫਿਲਮ ਦੇਖੀ ਗਈ। ਕਮੇਟੀ ਨੇ ਇਸ ਵਿੱਚ ਵੀ ਕੁਝ ਇਤਰਾਜ਼ ਲੱਭੇ। ਫਿਲਮ ਨਿਰਮਾਤਾ ਤੇ ਪ੍ਰਬੰਧਕਾਂ ਨੂੰ ਸਬ ਕਮੇਟੀ ਨੇ ਇਹ ਇਤਰਾਜ਼ ਤੁਰੰਤ ਦੂਰ ਕਰਨ ਲਈ ਆਖਿਆ ਹੈ। ਕੁਝ ਦਿਨ ਪਹਿਲਾਂ ਵੀ ਸਬ ਕਮੇਟੀ ਦੀ ਮੀਟਿੰਗ ਹੋਈ ਸੀ, ਜਿਸ ਵਿੱਚ ਕਮੇਟੀ ਮੈਂਬਰਾਂ ਨੇ ਇਹ ਫਿਲਮ ਦੇਖੀ ਸੀ। ਫਿਲਮ ਵਿੱਚ ਮੁੱਖ ਇਤਰਾਜ਼ ਛੇਵੇਂ ਪਾਤਸ਼ਾਹ ਨੂੰ ਐਨੀਮੇਟਿਡ ਰੂਪ ਵਿੱਚ ਦਿਖਾਉਣ ’ਤੇ ਜਤਾਇਆ ਗਿਆ ਸੀ। ਕਮੇਟੀ ਮੈਂਬਰਾਂ ਨੇ ਇਹ ਇਤਰਾਜ਼ ਫਿਲਮ ਪ੍ਰਬੰਧਕਾਂ ਨੂੰ ਦੂਰ ਕਰਨ ਵਾਸਤੇ ਆਖਿਆ ਸੀ, ਜਿਸ ਨੂੰ ਹੁਣ ਦੂਰ ਕਰ ਦਿੱਤਾ ਗਿਆ ਹੈ। ਹੁਣ ਫਿਲਮ ਵਿੱਚ ਗੁਰੂ ਸਾਹਿਬ ਦੀ ਤਸਵੀਰ ਜਾਂ ਐਨੀਮੇਟਿਡ ਰੂਪ ਦੀ ਥਾਂ ਜੋਤ ਦਿਖਾਈ ਗਈ ਹੈ। ਇਹ ਫਿਲਮ 5ਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਤੋਂ ਬਾਅਦ ਦੇ ਸਮੇਂ ਦੀ ਦਾਸਤਾਨ ਨੂੰ ਦਰਸਾਉਂਦੀ ਹੈ। ਐਡਵੋਕੇਟ ਸਿਆਲਕਾ ਨੇ ਦੱਸਿਆ ਕਿ ਫਿਲਮ ਨੂੰ ਦੋ ਵਾਰ ਦੇਖਣ ਮਗਰੋਂ ਤੇ ਇਸ ਸਬੰਧੀ ਇਤਰਾਜ਼ ਬਾਰੇ ਮੁਕੰਮਲ ਰਿਪੋਰਟ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪ ਦਿੱਤੀ ਹੈ। ਬੀਬੀ ਕਿਰਨਜੋਤ ਕੌਰ ਨੇ ਦੱਸਿਆ ਕਿ ਸਬ ਕਮੇਟੀ ਨੇ ਸਰਬਸੰਮਤੀ ਨਾਲ ਫ਼ੈਸਲਾ ਲਿਆ ਹੈ ਕਿ ਗੁਰੂ ਸਾਹਿਬ ਦੀਆਂ ਤਸਵੀਰਾਂ ਜਾਂ ਐਨੀਮੇਸ਼ਨ ਨੂੰ ਕਿਸੇ ਵੀ ਰੂਪ ਵਿੱਚ ਨਹੀਂ ਦਿਖਾਇਆ ਜਾ ਸਕਦਾ। ਉਨ੍ਹਾਂ ਦੱਸਿਆ ਕਿ ਫਿਲਮ ਵਿਚ ਇਤਿਹਾਸਕ ਤੇ ਕਲਾ ਦੇ ਪੱਖ ਤੋਂ ਕੁਝ ਤਰੁੱਟੀਆਂ ਰਹਿ ਗਈਆਂ ਹਨ। ਪ੍ਰਬੰਧਕਾਂ ਨੂੰ ਇਹ ਤਰੁੱਟੀਆਂ ਦੂਰ ਕਰਨ ਵਾਸਤੇ ਆਖਿਆ ਗਿਆ ਹੈ। ਇਸ ਸਬੰਧੀ ਮੁਕੰਮਲ ਰਿਪੋਰਟ ਸ੍ਰੀ ਅਕਾਲ ਤਖ਼ਤ ਨੂੰ ਸੌਂਪ ਦਿੱਤੀ ਹੈ। ਹੁਣ ਇਸ ਸਬੰਧੀ ਅਗਲਾ ਫ਼ੈਸਲਾ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਕੀਤਾ ਜਾਵੇਗਾ।

ਟਾਪ ਹੈਡਲਾਈਨ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Embed widget