Punjab News :  ਰੋਪੜ ਬਾਈਪਾਸ ਵਿੱਚ ਰਿਆਤ ਸਕੂਲ ਦੀ ਬੱਸ ਹਾਦਸੇ ਦਾ ਸ਼ਿਕਰ ਹੋ ਗਈ। ਜਿਸ ਵਿੱਚ 18 ਦੇ ਲਗਭਗ ਬੱਚੇ ਜ਼ਖਮੀ ਹੋ ਗਏ। ਜ਼ਿਕਰਯੋਗ ਹੈ ਕਿ ਸਕੂਲ ਦੀ ਬੱਸ ਬੱਚਿਆਂ ਨੂੰ ਸਕੂਲ ਤੋਂ ਘਰਾਂ ਵਿੱਚ ਛੱਡਣ ਜਾ ਰਹੀ ਸੀ ਕਿ ਇਸ ਦੌਰਾਨ ਬਾਈਪਾਸ ਉੱਤੇ ਇੱਕ ਕੈਂਟਰ ਬੱਸ ਨਾਲ ਪਿੱਛੋ ਟੱਕਰਾਂ ਗਿਆ। ਇਸ ਦੌਰਾਨ ਬੱਸ ਵਿੱਚ ਮੌਜੂਦ ਬੱਚੇ ਜ਼ਖ਼ਮੀ ਹੋ ਗਏ। ਜ਼ਖਮੀ ਹੋਏ ਬੱਚਿਆਂ ਨੂੰ ਰਾਹਗੀਰਾਂ ਨੇ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਪਹੁੰਚਾਇਆ।

ਜ਼ਖ਼ਮੀ ਬੱਚਿਆ ਦੇ ਮਾਪਿਆਂ ਦਾ ਕਹਿਣਾ ਹੈ ਕਿ ਮੌਕੇ ਉੱਤੇ ਨਾ ਕੋਈ ਐਬੂਲੈਂਸ ਪਹੁੰਚ ਤੇ ਨਾ ਹੀ ਪਹੁੰਚੇ। ਦੋ ਕੁ ਬੱਚਿਆਂ ਨੂੰ ਛੱਡ ਬਾਕੀ ਬੱਚਿਆਂ ਦੇ ਮਾਮੂਲੀ ਸੱਟਾਂ ਵੱਜੀਆਂ ਹਨ ਤੇ ਇਲਾਜ ਤੋਂ ਬਾਅਦ ਬੱਚਿਆਂ ਨੂੰ ਘਰ ਭੇਜ ਦਿੱਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ