ਪੜਚੋਲ ਕਰੋ

Breaking : ਕਾਂਗਰਸ ਨੇ ਆਖਰੀ ਲਿਸਟ ਕੀਤੀ ਜਾਰੀ, ਸੀਐਮ ਚੰਨੀ ਦੋ ਸੀਟਾਂ ਤੋਂ ਲੜਣਗੇ ਚੋਣ, ਦੇਖੋ ਲਿਸਟ

ਕਾਂਗਰਸ ਪਾਰਟੀ ਨੇ ਅੱਜ ਬਾਕੀ ਰਹਿੰਦੇ 8 ਉਮੀਦਵਾਰਾਂ ਦੀ ਲਿਸਟ ਵੀ ਜਾਰੀ ਕਰ ਦਿੱਤੀ ਹੈ।  ਇਸ ਤੋਂ ਪਹਿਲਾਂ ਕਾਂਗਰਸ ਨੇ 109 ਉਮੀਦਵਾਰਾਂ ਦੀਆਂ ਸੀਟਾਂ ਦਾ ਐਲਾਨ ਕਰ ਦਿੱਤਾ ਸੀ। ਮੁੱਖ ਮੰਤਰੀ ਚੰਨੀ ਬਦੌੜ ਤੋਂ ਵੀ ਚੋਣਾਂ ਲੜਣਗੇ।

ਰਵਨੀਤ ਕੌਰ, ਚੰਡੀਗੜ੍ਹ

Punjab News
:  ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਕਾਂਗਰਸ ਪਾਰਟੀ ਨੇ ਅੱਜ ਬਾਕੀ ਰਹਿੰਦੇ 8 ਉਮੀਦਵਾਰਾਂ ਦੀ ਲਿਸਟ ਵੀ ਜਾਰੀ ਕਰ ਦਿੱਤੀ ਹੈ।  ਇਸ ਤੋਂ ਪਹਿਲਾਂ ਕਾਂਗਰਸ ਨੇ 109 ਉਮੀਦਵਾਰਾਂ ਦੀਆਂ ਸੀਟਾਂ ਦਾ ਐਲਾਨ ਕਰ ਦਿੱਤਾ ਸੀ। ਮੁੱਖ ਮੰਤਰੀ ਚੰਨੀ ਹੁਣ ਬਦੌੜ ਤੇ ਚਮਕੌਰ ਸਾਹਿਬ ਦੋਵੇਂ ਹਲਕਿਆਂ ਤੋਂ ਚੋਣ ਲੜਣਗੇ।

ਸਾਰੀਆਂ ਪਾਰਟੀਆਂ ਨੇ ਲਗਪਗ ਆਪਣੇ ਉਮੀਦਵਾਰ ਚੋਣ ਮੈਦਾਨ 'ਚ ਉਤਾਰ ਦਿੱਤੇ ਹਨ। ਪਾਰਟੀਆਂ ਚੋਣ ਪ੍ਰਚਾਰ ਵੀ ਜ਼ੋਰਾਂ ਦੇ ਚੱਲ ਰਿਹਾ ਹੈ। ਜਲਾਲਾਬਾਦ ਤੋਂ ਸੁਖਬੀਰ ਬਾਦਲ ਖਿਲਾਫ ਮੋਹਨ ਸਿੰਘ ਫਲਿਆਂਵਾਲਾ ਨੂੰ ਉਤਾਰਿਆ ਗਿਆ ਹੈ।

Breaking : ਕਾਂਗਰਸ ਨੇ ਆਖਰੀ ਲਿਸਟ ਕੀਤੀ ਜਾਰੀ, ਸੀਐਮ ਚੰਨੀ ਦੋ ਸੀਟਾਂ ਤੋਂ ਲੜਣਗੇ ਚੋਣ, ਦੇਖੋ ਲਿਸਟ

ਇਸ ਦੇ ਨਾਲ ਹੀ ਵਿਸ਼ਨੂ ਸ਼ਰਮਾ ਪਟਿਆਲਾ ਸ਼ਹਿਰੀ ਤੋਂ ਕੈਪਟਨ ਦੇ ਵਿਰੁੱਧ ਚੋਣ ਲੜਨਗੇ। ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਤੇ ਨਵਾਂਸ਼ਹਿਰ ਤੋਂ ਅੰਗਦ ਸੈਣੀ ਨੂੰ ਵੀ ਦੀਆਂ ਟਿਕਟਾਂ ਨੂੰ ਕੱਟ ਦਿੱਤਾ ਗਿਆ ਹੈ।  ਖੇਮਕਰਨ ਤੋਂ ਸੁਖਪਾਲ ਭੁੱਲਰ ਨੂੰ ਇਕ ਵਾਰ ਫਿਰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ।

 ਪੰਜਾਬ 'ਚ ਕਾਂਗਰਸ ਨੇ ਬਗਾਵਤ ਨੂੰ ਵੇਖਦੇ ਹੋਏ 8 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਰੋਕ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਹੁਣ ਕਾਂਗਰਸ ਵੱਲੋਂ ਆਖਰੀ ਲਿਸਟ ਜਾਰੀ ਕਰ ਕੇ 8 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। 

ਕਾਂਗਰਸ ਨੇ ਪਟਿਆਲਾ ਸ਼ਹਿਰੀ, ਅਟਾਰੀ, ਜਲਾਲਾਬਾਦ, ਬਰਨਾਲਾ, ਭਦੌੜ, ਲੁਧਿਆਣਾ ਦੱਖਣੀ, ਖੇਮਕਰਨ ਤੇ ਨਵਾਂਸ਼ਹਿਰ ਦੀਆਂ ਟਿਕਟਾਂ ਦਾ ਐਲਾਨ ਨਹੀਂ ਕੀਤਾ ਸੀ। ਇਸ ਤੋਂ ਇਲਾਵਾ ਖੇਮਕਰਨ ਤੋਂ ਸੁਖਪਾਲ ਭੁੱਲਰ ਦੀਆਂ ਟਿਕਟਾਂ ਅਟਕੀਆਂ ਹੋਈਆਂ ਸਨ। 

ਇਸ ਦੇ ਨਾਲ ਹੀ ਅੰਮ੍ਰਿਤਸਰ ਪੂਰਬੀ ਸੀਟ ਤੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਟੱਕਰ ਦੇ ਰਹੇ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਵੱਡਾ ਬਿਆਨ ਦਿੱਤਾ ਹੈ।ਮਜੀਠੀਆ ਜੋ ਕਿ ਦੋ ਥਾਵਾਂ ਤੋਂ ਚੋਣ ਲੜ ਰਹੇ ਹਨ ਨੇ ਸੰਕੇਤ ਦਿੱਤਾ ਹੈ ਕਿ ਉਹ ਇਕ ਸੀਟ ਤੋਂ ਹੀ ਚੋਣ ਲੜ੍ਹ ਸਕਦੇ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਪੰਜਾਬੀ
 ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ
Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ
Punjab News: ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget