ਪੜਚੋਲ ਕਰੋ

ਵੱਡੀ ਖਬਰ : ਸਾਬਕਾ ਕਾਂਗਰਸੀ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਫੜਿਆ 'ਆਪ' ਦਾ ਪੱਲਾ

ਪੰਜਾਬ ਵਿਧਾਨ ਸਭ ਚੋਣਾਂ ਦੌਰਾਨ ਕਾਂਗਰਸ ਨੂੰ ਵੱਡਾ ਝਟਕਾ ਦੇਣ ਵਾਲੇ ਜੋਗਿੰਦਰ ਮਾਨ ਅੱਜ ਨੇ 'ਆਪ' ਦਾ ਪੱਲਾ ਫੜ ਲਿਆ ਹੈ। 

ਰਵਨੀਤ ਕੌਰ

ਚੰਡੀਗੜ੍ਹ : ਪੰਜਾਬ ਵਿਧਾਨ ਸਭ ਚੋਣਾਂ ਦੌਰਾਨ ਕਾਂਗਰਸ ਨੂੰ ਵੱਡਾ ਝਟਕਾ ਦੇਣ ਵਾਲੇ ਜੋਗਿੰਦਰ ਮਾਨ ਅੱਜ ਨੇ 'ਆਪ' ਦਾ ਪੱਲਾ ਫੜ ਲਿਆ ਹੈ। ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਤੇ ਤਿੰਨ ਵਾਰ MLA ਰਹੇ ਜੋਗਿੰਦਰ ਸਿੰਘ ਮਾਨ ਨੇ ਕਲ੍ਹ ਕਾਂਗਰਸ 'ਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਆਹੁਦੇ ਤੋਂ ਅਸਤੀਫਾ ਦਿੱਤਾ ਸੀ। ਜਿਸ ਤੋਂ ਬਾਅਦ ਅੱਜ ਸਵੇਰੇ ਉਹ ਆਪ 'ਚ ਸ਼ਾਮਲ ਹੋ ਗਏ ਹਨ। 

Inspired by Arvind ji's vision, Punjab's former cabinet minister & 3 time MLA Joginder Singh Mann ji joins AAP ending his 50year old association with Congress. He was presently chairman of Punjab Agro Industries Corp. His induction will give a huge boost to party's unit in Punjab pic.twitter.com/hRX84ThFQa

— Raghav Chadha (@raghav_chadha) January 15, 2022

ਇਸ ਦੀ ਜਾਣਕਾਰੀ ਰਾਘਵ ਚੱਢਾ ਨੇ ਆਪਣੇ ਟਵਿੱਟਰ ਹੈਂਡਲ 'ਤੇ ਪੋਸਟ ਕੇ ਦਿੱਤੀ ਹੈ। ਜਿਸ 'ਚ ਕੇਜਰੀਵਾਲ ਤੇ ਰਾਘਵ ਚੱਢਾ ਜੋਗਿੰਦਰ ਸਿੰਘ ਮਾਨ ਨਾਲ ਦਿਖਾਈ ਦੇ ਰਹੇ ਹਨ। ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਤੋਂ ਬਾਅਦ ਕਿਆਸ ਲਾਏ ਜਾ ਰਹੇ ਹਨ ਕਿ ਜੋਗਿੰਦਰ ਮਾਨ ਦੋਆਬਾ ਖੇਤਰ ਦੇ ਕਿਸੇ ਹਲਕੇ ਤੋਂ ਚੋਣ ਲੜ ਸਕਦੇ ਹਨ। ਜ਼ਿਕਰਯੋਗ ਹੈ ਕਿ ਮਾਨ ਫਗਵਾੜਾ ਤੋਂ ਚੋਣ ਲੜਦੇ ਰਹੇ ਹਨ ਤੇ ਬੇਅੰਤ ਸਿੰਘ ਦੀ ਸਰਕਾਰ 'ਚ ਮੰਤਰੀ ਰਹੇ ਸਨ। ਇਸ ਦੇ ਨਾਲ ਹੀ ਮਾਨ ਬੂਟਾ ਸਿੰਘ ਦੇ ਰਿਸ਼ਤੇਦਾਰ ਵੀ ਹਨ।

ਇਸ ਤੋਂ ਪਹਿਲਾਂ ਮੀਡੀਆ ਨੂੰ ਦਿੱਤੀ ਜਾਣਕਾਰੀ ਵਿਚ ਕਿਹਾ ਗਿਆ ਹੈ ਕਿ ਡਾ. ਬੀਆਰ ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਦੇ ਦੋਸ਼ੀਆਂ ਦੀ ਪੁਸ਼ਤਪਨਾਹੀ ਤੇ ਫਗਵਾੜਾ ਨੂੰ ਜ਼ਿਲ੍ਹਾ ਨਾ ਬਣਾਉਣ ਤੋਂ ਨਾਰਾਜ਼ ਕਾਂਗਰਸ ਦੇ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਮਰਹੂਮ ਬੂਟਾ ਸਿੰਘ ਦੇ ਭਾਣਜੇ ਜੋਗਿੰਦਰ ਸਿੰਘ ਕੱਲ੍ਹ ਪਾਰਟੀ ਤੇ ਕੈਬਨਿਟ ਰੈਂਕ ਵਾਲੀ ਚੇਅਰਮੈਨੀ ਨੂੰ ਛੱਡ ਦਿੱਤਾ ਸੀ। 

ਉਨ੍ਹਾਂ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ (ਐਸ.ਸੀ.) ਦੇ ਵਿਦਿਆਰਥੀਆਂ ਦੇ ਵਜ਼ੀਫ਼ੇ ਦੇ ਪੈਸੇ ਦੀ ਦੁਰਵਰਤੋਂ ਕਰਨ ਵਾਲੇ ਵਿਦਿਅਕ ਅਦਾਰਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਬਜਾਏ, ਉਨ੍ਹਾਂ ਨੂੰ ਪੁਲਿਸ ਕੇਸ ਤੋਂ ਮੁਕਤ ਕਰ ਦਿੱਤਾ  ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਸਾਬਕਾ CM ਦੇ ਵਿਰੁੱਧ ਲੱਗੇ ਪੋਸਟਰ, ਲਿਖਿਆ- ਘਰ-ਘਰ 'ਚ ਚੱਲੀ ਗੱਲ, ਚੰਨੀ ਚੱਲਿਆ ਭਾਜਪਾ ਵੱਲ; ਮੱਚੀ ਹਲਚਲ
ਅੰਮ੍ਰਿਤਸਰ 'ਚ ਸਾਬਕਾ CM ਦੇ ਵਿਰੁੱਧ ਲੱਗੇ ਪੋਸਟਰ, ਲਿਖਿਆ- ਘਰ-ਘਰ 'ਚ ਚੱਲੀ ਗੱਲ, ਚੰਨੀ ਚੱਲਿਆ ਭਾਜਪਾ ਵੱਲ; ਮੱਚੀ ਹਲਚਲ
ਪੰਜਾਬ ਦੇ 7 ਜ਼ਿਲ੍ਹਿਆਂ ਨੂੰ ਲੈਕੇ ਭਾਰੀ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਦੇ 7 ਜ਼ਿਲ੍ਹਿਆਂ ਨੂੰ ਲੈਕੇ ਭਾਰੀ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Embed widget