ਪੜਚੋਲ ਕਰੋ

ਬ੍ਰੇਕਿੰਗ: ਕੋਰੋਨਾ ਨੇ ਜਕੜਿਆ ਜਲੰਧਰ, 8 ਨਵੇਂ ਪੌਜ਼ੇਟਿਵ ਕੇਸ

ਜਲੰਧਰ ਵਿੱਚ ਅੱਜ ਕੋਰੋਨਾ ਦੇ 8 ਨਵੇਂ ਪੌਜ਼ੇਟਿਵ ਕੇਸ ਆਉਣ ਨਾਲ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਜਲੰਧਰ ਵਿੱਚ ਨਿੱਤ ਨਵੇਂ ਕੇਸ ਸਾਹਮਣੇ ਆ ਰਹੇ ਹਨ।

ਜਲੰਧਰ: ਜਲੰਧਰ ਵਿੱਚ ਅੱਜ ਕੋਰੋਨਾ ਦੇ 8 ਨਵੇਂ ਪੌਜ਼ੇਟਿਵ ਕੇਸ ਆਉਣ ਨਾਲ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਜਲੰਧਰ ਵਿੱਚ ਨਿੱਤ ਨਵੇਂ ਕੇਸ ਸਾਹਮਣੇ ਆ ਰਹੇ ਹਨ।ਇਸ ਤੋਂ ਪਹਿਲਾਂ ਵੀ ਅੱਜ ਇੱਕ 65 ਸਾਲਾ ਮਹਿਲਾ ਕੋਰੋਨਾ ਨਾਲ ਪੌਜੇਟਿਵ ਪਾਈ ਗਈ ਸੀ। ਮੁੱਖ ਸਕੱਤਰ ਪੰਜਾਬ ਕੇਬੀਐਸ ਸਿੱਧੂ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਦੇ ਜ਼ਿਲ੍ਹਾ ਜਲੰਧਰ 'ਚ 8 ਹੋਰ ਤਾਜ਼ਾ ਕੋਰੋਨਾ ਟੈਸਟ ਪੌਜ਼ੇਟਿਵ ਪਾਏ ਗਏ ਹਨ। ਇਸ ਨਾਲ ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 286 ਦੇ ਕਰੀਬ ਪਹੁੰਚ ਗਈ ਹੈ। ਸੂਬੇ ' ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 16 ਹੋ ਗਈ ਹੈ।ਤਾਜ਼ਾ ਮਾਮਲੇ ਸਾਹਮਣੇ ਆਉਣ ਨਾਲ ਜਲੰਧਰ 'ਚ ਕੋਰੋਨਾ ਪੌਜ਼ੇਟਿਵ ਮਰੀਜ਼ਾਂ ਦੀ ਗਿਣਤੀ 62 ਹੋ ਗਈ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਅਤੇ 'ਕਾਂਗਰਸ' ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ ਭਾਜਪਾ ਵਿੱਚ ਹੋਏ ਸ਼ਾਮਲ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਅਤੇ 'ਕਾਂਗਰਸ' ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ ਭਾਜਪਾ ਵਿੱਚ ਹੋਏ ਸ਼ਾਮਲ...
ਪੰਜਾਬ ਦੇ ਸਕੂਲਾਂ 'ਚ ਅੱਜ ਅਤੇ ਕੱਲ੍ਹ ਲੱਗਣਗੇ SIR ਕੈਂਪ, ਜਮ੍ਹਾ ਕਰ ਸਕਣਗੇ ਫਾਰਮ; ਬੂਥ 'ਤੇ ਮਿਲੇਗਾ ਨਾਮ ਜੁੜਵਾਉਣ ਦਾ ਮੌਕਾ
ਪੰਜਾਬ ਦੇ ਸਕੂਲਾਂ 'ਚ ਅੱਜ ਅਤੇ ਕੱਲ੍ਹ ਲੱਗਣਗੇ SIR ਕੈਂਪ, ਜਮ੍ਹਾ ਕਰ ਸਕਣਗੇ ਫਾਰਮ; ਬੂਥ 'ਤੇ ਮਿਲੇਗਾ ਨਾਮ ਜੁੜਵਾਉਣ ਦਾ ਮੌਕਾ
Punjab News: ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਬਘੇਲ ਨੇ ਚੰਨੀ ਧੜੇ ਨੂੰ ਕਰਵਾਇਆ ਲੰਬਾ ਇਤਜ਼ਾਰ; ਸਾਬਕਾ CM ਬੋਲੇ- ਅਸੀਂ...
ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਬਘੇਲ ਨੇ ਚੰਨੀ ਧੜੇ ਨੂੰ ਕਰਵਾਇਆ ਲੰਬਾ ਇਤਜ਼ਾਰ; ਸਾਬਕਾ CM ਬੋਲੇ- ਅਸੀਂ...
ਲੁਧਿਆਣਾ ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਮੌਤ, ਮਾਂ ਦਾ ਦੋਸ਼-ਸਮੇਂ 'ਤੇ ਨਹੀਂ ਮਿਲਿਆ ਇਲਾਜ...
ਲੁਧਿਆਣਾ ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਮੌਤ, ਮਾਂ ਦਾ ਦੋਸ਼-ਸਮੇਂ 'ਤੇ ਨਹੀਂ ਮਿਲਿਆ ਇਲਾਜ...

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
Embed widget