ਪੜਚੋਲ ਕਰੋ

BREAKING NEWS: ਹਰਿਆਣਾ ਦੀ ਹੱਦ 'ਤੇ ਤਣਾਅ, ਕਿਸਾਨਾਂ ਨੇ ਸ਼ੰਭੂ ਬਾਰਡਰ 'ਤੇ ਤੋੜੇ ਬੈਰੀਕੇਡ

ਪੰਜਾਬ ਤੇ ਦੇਸ਼-ਵਿਦੇਸ਼ ਦੀਆਂ ਵੱਡੀਆਂ ਖਬਰਾਂ ਬਾਰੇ ਤਾਜ਼ਾ ਅਪਡੇਟ ਲਈ ਏਬੀਪੀ ਸਾਂਝਾ ਨਾਲ ਬਣੇ ਰਹੋ।

ਦੇਸ਼ 'ਚ ਖੇਤੀ ਕਾਨੂੰਨਾਂ ਬਾਰੇ ਕੋਈ ਵੀ ਹੱਲ ਨਾ ਨਿਕਲਦਾ ਦੇਖ ਹੁਣ ਕੇਂਦਰ ਸਰਕਾਰ ਨੇ ਫਿਰ ਕਿਸਾਨ ਯੂਨੀਅਨਾਂ ਨੂੰ ਦੂਜੇ ਗੇੜ ਦੀ ਮੀਟਿੰਗ ਲਈ 3 ਦਸੰਬਰ ਨੂੰ ਸੱਦਾ ਦਿੱਤਾ ਹੈ। ਇਹ ਮੀਟਿੰਗ ਉਦੋਂ ਸੱਦੀ ਗਈ ਜਦੋਂ ਕਿਸਾਨ ਆਗੂਆਂ ਨੇ ਇੱਕ ਹੋਰ ਕੇਂਦਰੀ ਮੰਤਰੀਆਂ ਨਾਲ ਬੈਠਕ ਕਰਨ ਦੀ ਸ਼ਰਤ ਰੱਖਦਿਆਂ ਸੋਮਵਾਰ ਨੂੰ ਪੰਜਾਬ ਵਿੱਚ ਆਪਣਾ ‘ਰੇਲ ਰੋਕੋ’ ਅੰਦੋਲਨ ਰੱਦ ਕੀਤਾ ਤੇ ਲਗਪਗ ਦੋ ਮਹੀਨਿਆਂ ਦੀ ਨਾਕਾਬੰਦੀ ਨੂੰ ਹਟਾ ਦਿੱਤਾ, ਜਿਸ ਨਾਲ ਸਿਰਫ ਮਾਲ ਟ੍ਰੇਨਾਂ ਨੂੰ ਮੁੜ ਚਾਲੂ ਹੋਣ ਦਿੱਤਾ ਗਿਆ। ਖੁਰਾਕ ਸਕੱਤਰ ਸੁਧਾਂਸ਼ੂ ਪਾਂਡੇ ਨੇ ਕਿਹਾ, “ਅਸੀਂ 3 ਦਸੰਬਰ ਨੂੰ 30 ਤੋਂ ਵੀ ਵੱਧ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨੂੰ ਸਵੇਰੇ 11 ਵਜੇ ਵਿਗਿਆਨ ਭਵਨ ਵਿੱਚ ਵਿਚਾਰ ਵਟਾਂਦਰੇ ਲਈ ਬੁਲਾਇਆ ਹੈ।” ਸੱਕਤਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦੀ ਤਰਫੋਂ ਕਿਸਾਨ ਸੰਗਠਨਾਂ ਨੂੰ ਸੱਦਾ ਭੇਜਿਆ ਹੈ।

ਟਾਪ ਹੈਡਲਾਈਨ

ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ

ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ

ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget