ਪੜਚੋਲ ਕਰੋ

ਸੰਤੁਲਨ ਵਿਗੜਨ 'ਤੇ ਭਾਖੜਾ ਨਹਿਰ 'ਚ ਡਿੱਗੀ ਕਾਰ, ਪਰਿਵਾਰ ਦੇ 5 ਜੀਆਂ ਦੀ ਮੌਤ, 2 ਦੀ ਭਾਲ ਅਜੇ ਵੀ ਜਾਰੀ

ਰੋਪੜ: ਰੂਪਨਗਰ ਤੋਂ ਬੇਹੱਦ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਊਨਾ ਹਾਈਵੇਅ 'ਤੇ ਵਾਪਰੇ ਦਰਦਨਾਕ ਹਾਦਸੇ ਵਿੱਚ 7 ​​ਲੋਕਾਂ ਦੀ ਮੌਤ ਹੋ ਗਈ।

ਰੂਪਨਗਰ ਤੋਂ ਬੇਹੱਦ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਊਨਾ ਹਾਈਵੇਅ 'ਤੇ ਵਾਪਰੇ ਦਰਦਨਾਕ ਹਾਦਸੇ ਵਿੱਚ 5 ​​ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਇਕ ਨਿੱਜੀ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ ਤੋਂ ਬਾਅਦ ਕਾਰ ਦਾ ਸੰਤੁਲਨ ਵਿਗੜ ਗਿਆ, ਜਿਸ ਤੋਂ ਬਾਅਦ ਕਾਰ ਭਾਖੜਾ ਨਹਿਰ 'ਚ ਜਾ ਡਿੱਗੀ ਅਤੇ ਕਾਰ 'ਚ ਸਵਾਰ 5 ਲੋਕਾਂ ਦੀ ਡੁੱਬਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ 2 ਲੋਕਾਂ ਦੀ ਭਾਲ ਅਜੇ ਵੀ ਜਾਰੀ ਹੈ।

ਪਿੰਡ ਮਲਿਕਪੁਰ 'ਚ ਚੰਡੀਗੜ੍ਹ ਊਨਾ ਹਾਈਵੇ 'ਤੇ ਵਾਪਰੇ ਇਸ ਦਰਦਨਾਕ ਹਾਦਸੇ 'ਚ ਕਾਰ ਦਾ ਸੰਤੁਲਨ ਵਿਗੜ ਗਿਆ, ਜਿਸ ਤੋਂ ਬਾਅਦ ਕਾਰ ਭਾਖੜਾ ਨਹਿਰ 'ਚ ਜਾ ਡਿੱਗੀ ਅਤੇ ਕਾਰ 'ਚ ਸਵਾਰ 5 ਲੋਕਾਂ ਦੀ ਡੁੱਬਣ ਕਾਰਨ ਮੌਤ ਹੋ ਗਈ, ਜਿਨ੍ਹਾਂ 'ਚੋਂ 2 ਔਰਤਾਂ ਅਤੇ 3 ਪੁਰਸ਼ ਅਤੇ 2 ਬੱਚੇ ਸ਼ਾਮਲ ਦੱਸੇ ਜਾ ਰਹੇ ਹਨ। ਮ੍ਰਿਤਕ ਰਾਜਸਥਾਨ ਦੇ ਦੱਸੇ ਜਾ ਰਹੇ ਹਨ। ਹਾਲਾਂਕਿ ਪੰਜ ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ ਪਰ ਦੋ ਬੱਚੇ ਅਜੇ ਵੀ ਲਾਪਤਾ ਹਨ।

ਜਾਣਕਾਰੀ ਅਨੁਸਾਰ ਇੱਕ ਨਿੱਜੀ ਬੱਸ ਅਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋਣ ਕਾਰਨ ਕਾਰ ਰੇਲਿੰਗ ਤੋੜਦੀ ਹੋਈ ਭਾਖੜਾ ਨਹਿਰ ਵਿੱਚ ਜਾ ਡਿੱਗੀ। ਗੋਤਾਖੋਰਾਂ ਨੂੰ ਤੁਰੰਤ ਬੁਲਾਇਆ ਗਿਆ ਅਤੇ ਜਦੋਂ ਗੋਤਾਖੋਰਾਂ ਨੇ ਭਾਖੜਾ ਨਹਿਰ ਕੋਲ ਜਾ ਕੇ ਦੇਖਿਆ ਤਾਂ ਕਾਰ 'ਚ 7 ਵਿਅਕਤੀ ਸਨ ਅਤੇ ਕਾਰ 'ਚੋਂ ਇਕ ਬੈਗ ਮਿਲਿਆ ਅਤੇ ਬੈਗ 'ਚੋਂ ਮਿਲੇ ਕਾਗਜ਼ਾਤ ਦੇ ਆਧਾਰ 'ਤੇ ਪਤਾ ਲੱਗਾ ਕਿ ਇਹ ਲੋਕ ਰਾਜਸਥਾਨ ਦੇ ਵਸਨੀਕ ਹਨ | ਗੋਤਾਖੋਰਾਂ ਵੱਲੋਂ ਕਾਰ ਨੂੰ ਬਾਹਰ ਕੱਢ ਲਿਆ ਗਿਆ ਹੈ, ਜਿਸ 'ਚੋਂ ਪੰਜ ਲੋਕਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ। ਪਤਾ ਲੱਗਾ ਹੈ ਕਿ ਕਾਰ ਸ੍ਰੀ ਆਨੰਦਪੁਰ ਸਾਹਿਬ ਤੋਂ ਰੂਪਨਗਰ ਜਾ ਰਹੀ ਸੀ । 

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget