ਪੜਚੋਲ ਕਰੋ

Breaking News : ਚੰਡੀਗੜ੍ਹ ਯੂਨੀਵਰਸਿਟੀ MMS ਸਕੈਂਡਲ ਦੀ ਜਾਂਚ ਹੁਣ ਕਰੇਗੀ SIT, ਮਹਿਲਾ ਅਧਿਕਾਰੀਆਂ ਦੀ ਬਣਾਈ ਗਈ ਟੀਮ

Chandigarh University ਦੇ ਐਮਐਮਐਸ ਸਕੈਂਡਲ ਨੂੰ ਲੈ ਕੇ ਪੰਜਾਬ ਸਰਕਾਰ ਐਕਸ਼ਨ ਵਿੱਚ ਹੈ। ਸਰਕਾਰ ਨੇ ਮਹਿਲਾ ਅਧਿਕਾਰੀਆਂ ਦੀ ਟੀਮ ਬਣਾਈ ਹੈ।

CU News: ਪੰਜਾਬ ਦੇ ਮੋਹਾਲੀ ਦੀ ਇੱਕ ਨਿੱਜੀ ਯੂਨੀਵਰਸਿਟੀ ਚੰਡੀਗੜ੍ਹ ਯੂਨੀਵਰਸਿਟੀ ਵਿੱਚ MMS ਸਕੈਂਡਲ ਦੀ ਜਾਂਚ ਲਈ ਮਹਿਲਾ ਅਧਿਕਾਰੀਆਂ ਦੀ ਇੱਕ SIT ਗਠਿਤ ਕੀਤੀ ਗਈ ਹੈ। ਇਸ ਮਾਮਲੇ 'ਚ ਹੁਣ ਤੱਕ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਐਮਐਮਐਸ ਬਣਾਉਣ ਵਾਲੀ ਲੜਕੀ ਤੋਂ ਇਲਾਵਾ ਦੋ ਨੌਜਵਾਨ ਵੀ ਸ਼ਾਮਲ ਹਨ।

ਯੂਨੀਵਰਸਿਟੀ 'ਚ ਸ਼ੁੱਕਰਵਾਰ-ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਉਸ ਸਮੇਂ ਹਲਚਲ ਮਚ ਗਈ, ਜਦੋਂ ਇਹ ਖਬਰ ਆਈ ਕਿ ਇਕ ਵਿਦਿਆਰਥਣ ਨੇ ਵਿਦਿਆਰਥਣਾਂ ਦੇ ਨਹਾਉਣ ਦੀ ਵੀਡੀਓ ਬਣਾ ਕੇ ਆਪਣੇ ਕਰੀਬੀ ਦੋਸਤਾਂ ਨੂੰ ਭੇਜਿਆ ਹੈ। ਹਾਲਾਂਕਿ, ਐਸਐਸਪੀ ਵਿਵੇਕ ਸੋਨੀ ਨੇ ਦਾਅਵਾ ਕੀਤਾ ਸੀ ਕਿ ਜਾਂਚ ਵਿੱਚ ਸਿਰਫ਼ ਇੱਕ ਵੀਡੀਓ ਸਾਹਮਣੇ ਆਈਆਂ ਹਨ, ਜੋ ਮੁਲਜ਼ਮ ਲੜਕੀ ਦੀਆਂ ਹੈ।

ਯੂਨੀਵਰਸਿਟੀ ਅਧਿਕਾਰੀਆਂ ਨੇ ਹਾਲਾਂਕਿ ਉਨ੍ਹਾਂ ਰਿਪੋਰਟਾਂ ਨੂੰ "ਝੂਠੀਆਂ ਅਤੇ ਬੇਬੁਨਿਆਦ" ਕਰਾਰ ਦਿੱਤਾ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਯੂਨੀਵਰਸਿਟੀ ਦੇ ਹੋਸਟਲ ਵਿੱਚ ਕਈ ਵਿਦਿਆਰਥਣਾਂ ਦੀਆਂ ਵੀਡੀਓਜ਼ ਬਣਾਈਆਂ ਅਤੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਗਈਆਂ ਸਨ ਅਤੇ ਕਈ ਵਿਦਿਆਰਥਣਾਂ ਨੇ ਇਸ ਘਟਨਾ ਤੋਂ ਬਾਅਦ ਸ਼ਿਕਾਇਤ ਕੀਤੀ ਹੈ ਕਿ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਸੀ।

SIT ਕਰੇਗੀ MMS ਕਾਂਡ ਦੀ ਜਾਂਚ

MMS ਮਾਮਲੇ ਦੀ ਜਾਂਚ ਲਈ ਮਹਿਲਾ ਅਧਿਕਾਰੀਆਂ ਦੀ SIT ਬਣਾਈ ਜਾਵੇਗੀ। ਇਸ ਮਾਮਲੇ ਵਿੱਚ ਹੁਣ ਤੱਕ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਵਿੱਚ ਐਮਐਮਐਸ ਬਣਾਉਣ ਵਾਲੀ ਲੜਕੀ ਸਮੇਤ ਸ਼ਿਮਲਾ ਤੋਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

 

ਮੁੱਖ ਮੰਤਰੀ ਨੇ ਕਿਹਾ- ਹੋਵੇਗੀ ਸਖ਼ਤ ਕਾਰਵਾਈ 

ਅਧਿਕਾਰੀਆਂ ਨੇ ਦੱਸਿਆ ਕਿ ਆਈਪੀਸੀ ਦੀ ਧਾਰਾ 354ਸੀ ਅਤੇ ਸੂਚਨਾ ਤਕਨਾਲੋਜੀ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਕਿਹਾ ਹੈ ਕਿ ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ, ''ਚੰਡੀਗੜ੍ਹ ਯੂਨੀਵਰਸਿਟੀ ਦੀ ਮੰਦਭਾਗੀ ਘਟਨਾ ਬਾਰੇ ਸੁਣ ਕੇ ਦੁੱਖ ਹੋਇਆ...ਸਾਡੀਆਂ ਧੀਆਂ ਸਾਡਾ ਸਨਮਾਨ ਹਨ...ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ...ਜੋ ਵੀ ਦੋਸ਼ੀ ਪਾਇਆ ਗਿਆ, ਉਸ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।"

ਵਾਰਡਨ ਦੀ ਕਥਿਤ ਵੀਡੀਓ ਵੀ ਆਈ ਹੈ ਸਾਹਮਣੇ 

ਇਸੇ ਮਾਮਲੇ ਨਾਲ ਸਬੰਧਤ ਇੱਕ ਵੀਡੀਓ ਵਿੱਚ, ਵਾਰਡਨ ਨੂੰ ਕਥਿਤ ਤੌਰ 'ਤੇ ਵਿਦਿਆਰਥੀ ਨੂੰ ਪੁੱਛਦੇ ਹੋਏ ਦੇਖਿਆ ਜਾ ਸਕਦਾ ਹੈ, "ਤੁਹਾਨੂੰ ਵੀਡੀਓ ਰਿਕਾਰਡ ਕਰਨ ਲਈ ਕਿਸ ਨੇ ਕਿਹਾ? ... ਤੁਹਾਨੂੰ ਮੁਅੱਤਲ ਕਰ ਦਿੱਤਾ ਜਾਵੇਗਾ"।

ਫਿਰ ਵਾਰਡਨ ਉਥੇ ਮੌਜੂਦ ਕੁਝ ਹੋਰ ਵਿਦਿਆਰਥਣਾਂ ਵੱਲ ਇਸ਼ਾਰਾ ਕਰਦਾ ਦੇਖਿਆ ਜਾਂਦਾ ਹੈ ਅਤੇ ਉਨ੍ਹਾਂ ਨੂੰ ਇਹ ਕਹਿੰਦੇ ਸੁਣਿਆ ਜਾ ਸਕਦਾ ਹੈ, “ਕੀ ਇਹ ਕੁੜੀਆਂ ਇਜ਼ਤ ਨਹੀਂ ਹਨ? ਤੁਸੀਂ ਇਹ ਕਿਸ ਦੇ ਕਹਿਣ 'ਤੇ ਕੀਤਾ? ਤੁਹਾਨੂੰ ਇਹ ਬਣਾਉਣ ਲਈ ਕਿਸਨੇ ਕਿਹਾ?"

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Advertisement
ABP Premium

ਵੀਡੀਓਜ਼

Jagjit Singh Dhallewal|Darshanpal|ਕਿਸਾਨਾਂ ਨੂੰ ਇਕੱਠੇ ਹੋਣ 'ਚ ਕਿਉਂ ਲੱਗ ਰਿਹਾ ਸਮਾਂ, ਦਰਸ਼ਨਪਾਲ ਨੇ ਖੌਲੇ ਰਾਜ਼Police Station Blast| ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮJagjit Singh Dhallewal | Shabad Kirtan | ਖਨੌਰੀ ਬਾਰਡਰ 'ਤੇ ਇਲਾਹੀ ਕੀਰਤਨ ਦਾ ਪ੍ਰਵਾਹSKM Meeting | Jagjit Singh Dhallewal | ਸੰਯੁਕਤ ਕਿਸਾਨ ਮੋਰਚਾ ਨੇ ਸੱਦੀ ਐਮਰਜੈਂਸੀ ਮੀਟਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
Embed widget