ਪੜਚੋਲ ਕਰੋ

Breaking News: ਬੇਅਦਬੀ ਮਾਮਲੇ 'ਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਮੁਲਜ਼ਮ ਵਜੋਂ ਨਾਮਜ਼ਦ

ਫ਼ਰੀਦਕੋਟ: ਵਿਸ਼ੇਸ਼ ਜਾਂਚ ਟੀਮ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਉਸ ਦੇ ਅੰਗ ਗਲੀਆਂ ਵਿੱਚ ਖਿਲਾਰਨ ਤੇ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਵਿੱਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ।

ਇਸ ਮਾਮਲੇ ਵਿਚ ਸੱਤ ਡੇਰਾ ਪ੍ਰੇਮੀਆਂ ਖ਼ਿਲਾਫ਼ ਵਿਸ਼ੇਸ਼ ਜਾਂਚ ਟੀਮ ਪਹਿਲਾਂ ਹੀ ਚਲਾਨ ਪੇਸ਼ ਕਰ ਚੁੱਕੀ ਹੈ। ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ ਦੀ ਸਾਜ਼ਿਸ਼ ਰਚਣ ਵਿੱਚ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਵੀ ਸ਼ਾਮਲ ਹਨ, ਜੋ ਇਸ ਸਮੇਂ ਸੁਨਾਰੀਆ ਜੇਲ੍ਹ ਵਿੱਚ ਨਜ਼ਰਬੰਦ ਹਨ।

ਜੁਡੀਸ਼ਲ ਮੈਜਿਸਟ੍ਰੇਟ ਮੈਡਮ ਤਰਜਨੀ ਨੇ ਸੁਨਾਰੀਆ ਜੇਲ੍ਹ ਦੇ ਸੁਪਰਡੈਂਟ ਨੂੰ ਲਿਖਤੀ ਹਦਾਇਤ ਕੀਤੀ ਹੈ ਕਿ ਡੇਰਾ ਮੁਖੀ ਨੂੰ 4 ਮਈ ਨੂੰ ਸਵੇਰੇ 10 ਵਜੇ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਹਾਲਾਂਕਿ ਜਾਂਚ ਟੀਮ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਡੇਰਾ ਮੁਖੀ ਫ਼ਰੀਦਕੋਟ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਜਦੋਂਕਿ ਜਾਂਚ ਟੀਮ ਡੇਰਾ ਮੁਖੀ ਤੋਂ ਸੁਨਾਰੀਆ ਜੇਲ੍ਹ ਜਾ ਕੇ ਉੱਚ ਪੱਧਰੀ ਪੁੱਛ-ਪੜਤਾਲ ਕਰ ਚੁੱਕੀ ਹੈ।

ਕੀ ਹੈ ਮਾਮਲਾ?

ਦੱਸ ਦੇਈਏ ਕਿ ਫ਼ਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਕਰਨ ਤੇ ਵਿਵਾਦਤ ਪੋਸਟਰ ਲਗਾਉਣ ਦੀਆਂ ਘਟਨਾਵਾਂ 'ਚ ਡੇਰਾ ਸੱਚਾ ਸੌਦਾ ਦੇ 6 ਪੈਰੋਕਾਰਾਂ 'ਤੇ ਕੇਸ ਚੱਲ ਰਿਹਾ ਹੈ। ਜਿਨ੍ਹਾਂ ’ਚ ਡੇਰਾ ਸਿਰਸਾ ਦੇ 6 ਡੇਰਾ ਪ੍ਰੇਮੀ ਸੁਖਜਿੰਦਰ ਸਿੰਘ ਸੰਨੀ, ਸ਼ਕਤੀ ਸਿੰਘ, ਰਣਜੀਤ ਸਿੰਘ ਭੋਲਾ, ਮਨਜੀਤ ਸਿੰਘ, ਨਿਸ਼ਾਂਨ ਸਿੰਘ ਅਤੇ ਪ੍ਰਦੀਪ ਸਿੰਘ ਸ਼ਾਮਲ ਹੈ, ਜਿਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਥਾਣਾ ਬਾਜਾਖਾਨਾ ਵਿਖੇ 2015 'ਚ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਣ ਦੀ ਸਭ ਤੋਂ ਪਹਿਲੀ ਐਫਆਈਆਰ ਦਰਜ ਹੋਈ ਸੀ ਜਿਸ ਤੋਂ ਕੁਝ ਦਿਨ ਬਾਅਦ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੇ ਪੱਤਰੇ ਬਰਗਾੜੀ ਵਿਖੇ ਪਹਿਲਾਂ ਚਿਤਾਵਨੀ ਵਾਲੇ ਪੋਸਟਰ ਲਗਾਏ ਗਏ ਸਨ ਤੇ ਬਾਅਦ ਵਿੱਚ ਪੱਤਰਿਆਂ ਦੀ ਬੇਅਦਬੀ ਕੀਤੀ ਗਈ ਸੀ। ਉਸ ਸਮੇਂ ਪਹਿਲੇ ਐਫ ਆਈ ਆਰ ਤੋਂ ਇਲਾਵਾ ਦੋ ਹੋਰ ਐਫਆਈਆਰਜ ਦਰਜ ਹੋਈਆਂ ਸਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget