ਪੜਚੋਲ ਕਰੋ

ਨਹੀਂ ਰਹੇ ਪੰਜਾਬੀ ਦੇ ਮਸ਼ਹੂਰ ਗੀਤਕਾਰ ਦੇਵ ਥਰੀਕੇ ਵਾਲਾ

Breaking News: ਨਹੀਂ ਰਹੇ ਪੰਜਾਬੀ ਦੇ ਮਸ਼ਹੂਰ ਗੀਤਕਾਰ ਦੇਵ ਥਰੀਕੇ ਵਾਲਾ

ਚੰਡੀਗੜ੍ਹ: ਪੰਜਾਬੀ ਦੇ ਮਸ਼ਹੂਰ ਗੀਤਕਾਰ ਦੇਵ ਥਰੀਕੇ ਵਾਲਾ ਨਹੀਂ ਰਹੇ। ਸੈਂਕੜੇ ਗੀਤ ਤੇ ਸਾਹਿਤ ਪੰਜਾਬੀਆਂ ਦੀ ਝੋਲੀ ਪਾਉਣ ਵਾਲੇ ਦੇਵ ਥਰੀਕੇ ਵਾਲਾ ਦੇ ਅਚਾਨਕ ਵਿਛੋੜੇ ਨਾਲ ਪੰਜਾਬੀ ਗੀਤਕਾਰੀ ਦੇ ਇੱਕ ਯੁੱਗ ਦਾ ਅੰਤ ਹੋ ਗਿਆ ਹੈ। ਪੰਜਾਬੀ ਗੀਤਕਾਰੀ ਦੇ ਬਾਬਾ ਬੋਹੜ ਦੇਵ ਥਰੀਕੇ ਵਾਲੇ ਅੱਜ ਅਚਾਨਕ ਦਿਲ ਦੀ ਧੜਕਣ ਰੁਕਣ ਕਾਰਨ ਚਲ ਵਸੇ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਦੁਪਹਿਰ 2 ਵਜੇ ਪਿੰਡ ਥਰੀਕੇ ਵਿਖੇ ਹੋਵੇਗਾ।

ਹਰਦੇਵ ਦਿਲਗੀਰ ਉਰਫ ਦੇਵ ਥਰੀਕੇ ਵਾਲਾ ਦਾ ਪੰਜਾਬੀ ਸਾਹਿਤ ਤੇ ਪੰਜਾਬੀ ਗਾਇਕੀ ਵਿੱਚ ਵੱਡਾ ਨਾਂ ਸੀ। ਉਨ੍ਹਾਂ ਨੇ ਸੈਂਕੜੇ ਦੋਗਾਣੇ, ਕਲੀਆਂ ਤੇ ਲੋਕ ਗਾਥਾਵਾਂ ਤੋਂ ਇਲਾਵਾ ਚਾਰ ਦਰਜਨ ਦੇ ਕਰੀਬ ਕਿਤਾਬਾਂ ਲਿਖੀਆਂ। ਉਨ੍ਹਾਂ ਦੇ ਲਿਖੇ ਗੀਤ ਕੁਲਦੀਪ ਮਾਣਕ, ਸੁਰਿੰਦਰ ਸ਼ਿੰਦਾ ਸਣੇ ਪੰਜਾਬੀ ਦੇ ਕਈ ਕਲਾਕਾਰਾਂ ਨੇ ਗਾਏ। 

ਉਨ੍ਹਾਂ ਨੇ ਅਧਿਆਪਕ ਦੀ ਨੌਕਰੀ ਵੀ ਕੀਤੀ। ਉਨ੍ਹਾਂ ਦਾ ਪਹਿਲਾ ਗੀਤ 1961 ਵਿੱਚ ਰਿਕਾਰਡ ਹੋਇਆ ਸੀ। ਉਨ੍ਹਾਂ ਨੇ ਦੇਵ ਥਰੀਕੇ ਵਾਲਾ ਨਾਮ ਹੇਠ ਗੀਤ ਲਿਖੇ। ਉਨ੍ਹਾਂ ਬੋਲ/ਗੀਤ ਕਰਮਜੀਤ ਧੂਰੀ, ਕਰਨੈਲ ਗਿੱਲ, ਕੁਲਦੀਪ ਮਾਣਕ, ਸੁਰਿੰਦਰ ਸ਼ਿੰਦਾ, ਸਵਰਨ ਲਤਾ, ਗੁਰਚਰਨ ਪੋਹਲੀ, ਪੰਮੀ ਬਾਈ, ਜਗਮੋਹਨ ਕੌਰ, ਨਰਿੰਦਰ ਬੀਬਾ ਤੇ ਕਈ ਆਧੁਨਿਕ ਪੰਜਾਬੀ ਗਾਇਕਾਂ ਵਰਗੇ ਕਈ ਗਾਇਕਾਂ ਵੱਲੋਂ ਗਾਏ ਗਏ। 

ਦੇਵ ਨੇ ਲਗਪਗ ਹਰ ਪੰਜਾਬੀ ਕਿੱਸਾ (ਲੋਕ ਕਹਾਣੀ) ਵੀ ਲਿਖੀ ਜੋ ਬੇਗੋ-ਇੰਦਰ, ਜਾਨੀ ਚੋਰ, ਰੋਡਾ-ਜਲਾਲੀ, ਕੇਹਰ ਸਿੰਘ-ਰਾਮ ਕੌਰ ਤੇ ਹੋਰਾਂ ਸਮੇਤ ਸਮਾਜ ਵਿੱਚ ਆਮ ਤੌਰ ‘ਤੇ ਮਸ਼ਹੂਰ ਨਹੀਂ ਸਨ। ਉਨ੍ਹਾਂ ਨੇ ਸੱਸੀ ਪੁੰਨੂੰ ਸਮੇਤ ਕਈ ਪੰਜਾਬੀ ਫ਼ਿਲਮਾਂ ਲਈ ਗੀਤ ਵੀ ਲਿਖੇ, ਜਿਸ ਵਿੱਚ ਕੁਲਦੀਪ ਮਾਣਕ ਨੇ ਉਨ੍ਹਾਂ ਗੀਤ, ‘ਅੱਜ ਧੀ ਇੱਕ ਰਾਜੇ ਦੀ’ ਗਾਇਆ। ਫਿਲਮ “ਬਲਬੀਰੋ ਭਾਭੀ” ਵਿੱਚ ਉਨ੍ਹਾਂ ਦੇ ਗੀਤ “ਸੁੱਚਿਆ ਵੇ ਭਾਭੀ ਤੇਰੀ” ਤੇ “ਦੱਤਾ ਤੇ ਭਗਤ ਸੂਰਮੇਂ” ਹਨ।

ਇਹ ਵੀ ਪੜ੍ਹੋCoronavirus in India: ਦੇਸ਼ 'ਚ ਕੋਰੋਨਾ ਦਾ ਬੈਕ ਗਿਅਰ, ਨਵੇਂ ਕੇਸਾਂ 'ਚ 16.4 ਫੀਸਦੀ ਦੀ ਕਮੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ

ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ

ਪੰਜਾਬ ‘ਚ 15 ਜਨਵਰੀ ਤੋਂ 10 ਲੱਖ ਤੱਕ ਦਾ ਫ੍ਰੀ ਇਲਾਜ, ਅਰਵਿੰਦ ਕੇਜਰੀਵਾਲ ਅਤੇ CM ਮਾਨ ਕਰਨਗੇ ਸ਼ੁਰੂਆਤ

ਸਰਕਾਰ ਨੇ ਚਾਰ ਮੁਲਾਜ਼ਮਾਂ ਨੂੰ ਕੀਤਾ ਬਰਖਾਸਤ, ਜਾਣੋ ਪੰਜਾਬ ਸਰਕਾਰ ਨੇ ਕਿਉਂ ਲਿਆ ਆਹ ਫੈਸਲਾ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
ਪੰਜਾਬ ‘ਚ 15 ਜਨਵਰੀ ਤੋਂ 10 ਲੱਖ ਤੱਕ ਦਾ ਫ੍ਰੀ ਇਲਾਜ, ਅਰਵਿੰਦ ਕੇਜਰੀਵਾਲ ਅਤੇ CM ਮਾਨ ਕਰਨਗੇ ਸ਼ੁਰੂਆਤ
ਪੰਜਾਬ ‘ਚ 15 ਜਨਵਰੀ ਤੋਂ 10 ਲੱਖ ਤੱਕ ਦਾ ਫ੍ਰੀ ਇਲਾਜ, ਅਰਵਿੰਦ ਕੇਜਰੀਵਾਲ ਅਤੇ CM ਮਾਨ ਕਰਨਗੇ ਸ਼ੁਰੂਆਤ
ਸਰਕਾਰ ਨੇ ਚਾਰ ਮੁਲਾਜ਼ਮਾਂ ਨੂੰ ਕੀਤਾ ਬਰਖਾਸਤ, ਜਾਣੋ ਪੰਜਾਬ ਸਰਕਾਰ ਨੇ ਕਿਉਂ ਲਿਆ ਆਹ ਫੈਸਲਾ
ਸਰਕਾਰ ਨੇ ਚਾਰ ਮੁਲਾਜ਼ਮਾਂ ਨੂੰ ਕੀਤਾ ਬਰਖਾਸਤ, ਜਾਣੋ ਪੰਜਾਬ ਸਰਕਾਰ ਨੇ ਕਿਉਂ ਲਿਆ ਆਹ ਫੈਸਲਾ
ਜਲੰਧਰ ‘ਚ ਸ਼ਰਾਬ ਦੇ ਠੇਕੇ ਨੂੰ ਲੱਗੀ ਅੱਗ, ਬੋਤਲਾਂ ਦੇ ਫਟਣ ਦੀਆਂ ਆਵਾਜ਼ਾਂ ਨੇ ਡਰਾਏ ਲੋਕ, ਦਮ ਘੁੱਟਣ ਤੇ ਗਰਮੀ ਕਾਰਨ ਅੰਦਰੋਂ ਬਾਹਰ ਨਿਕਲਿਆ ਮੁਲਾਜ਼ਮ, ਇਲਾਕੇ 'ਚ ਮੱਚਿਆ ਹੜਕੰਪ

Punjab Weather Today: ਪੰਜਾਬ 'ਚ 6 ਦਿਨਾਂ ਲਈ ਸ਼ੀਤ ਲਹਿਰ ਤੇ ਧੁੰਦ ਦਾ ਅਲਰਟ, ਕੱਲ੍ਹ ਤੋਂ ਤੇਜ਼ ਹਵਾਵਾਂ, ਰਾਤਾਂ ਹੋਣਗੀਆਂ ਹੋਰ ਠੰਡੀ

ਲੁਧਿਆਣਾ ਪੁਲਿਸ ਦੀ ਹਿਰਾਸਤ ਤੋਂ ਫਰਾਰ ਹੋਇਆ ਆਰੋਪੀ, CCTV 'ਚ ਕੈਦ ਹੋਈ ਸਾਰੀ ਘਟਨਾ, ਇੰਝ ਚਕਮਾ ਦੇ ਹੋਇਆ ਰਫੂਚੱਕਰ, ਪਿੱਛਾ ਕਰਦਾ ਪੁਲਿਸ ਮੁਲਾਜ਼ਮ ਮੁੱਧੇ ਮੂੰਹ ਡਿੱਗਿਆ

ਜਨਵਰੀ ‘ਚ ਇਸ ਦਿਨ ਸਕੂਲਾਂ ‘ਚ ਹੈ ਛੁੱਟੀ, ਬੱਚਿਆਂ ਦੀ ਮੌਜ ਹੀ ਮੌਜ; ਇੱਥੇ ਵੇਖੋ ਪੂਰੀ ਲਿਸਟ

Embed widget