ਪੜਚੋਲ ਕਰੋ

Punjab Breaking News LIVE: ਵਿਧਾਨ ਸਭਾ 'ਚ ਵਿਰੋਧੀਆਂ ਨੇ ਬਜਟ 'ਤੇ 'ਆਪ' ਸਰਕਾਰ ਨੂੰ ਘੇਰਿਆ, ਲਾਰੈਂਸ ਬਿਸ਼ਨੋਈ ਦਾ 7 ਰੋਜ਼ਾ ਪੁਲਿਸ ਰਿਮਾਂਡ LIVE Updates

Punjab Breaking News, 28 June 2022 LIVE Updates: ਵਿਧਾਨ ਸਭਾ 'ਚ ਵਿਰੋਧੀਆਂ ਨੇ ਬਜਟ 'ਤੇ 'ਆਪ' ਸਰਕਾਰ ਨੂੰ ਘੇਰਿਆ, ਲਾਰੈਂਸ ਬਿਸ਼ਨੋਈ ਦਾ 7 ਰੋਜ਼ਾ ਪੁਲਿਸ ਰਿਮਾਂਡ LIVE Updates

LIVE

Key Events
Punjab Breaking News LIVE: ਵਿਧਾਨ ਸਭਾ 'ਚ ਵਿਰੋਧੀਆਂ ਨੇ ਬਜਟ 'ਤੇ 'ਆਪ' ਸਰਕਾਰ ਨੂੰ ਘੇਰਿਆ, ਲਾਰੈਂਸ ਬਿਸ਼ਨੋਈ ਦਾ 7 ਰੋਜ਼ਾ ਪੁਲਿਸ ਰਿਮਾਂਡ LIVE Updates

Background

Punjab Breaking News, 28 June 2022 LIVE Updates: ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਪਹਿਲੇ ਬਜਟ 'ਤੇ ਅੱਜ ਪੰਜਾਬ ਵਿਧਾਨ ਸਭਾ ਸੈਸ਼ਨ 'ਚ ਬਹਿਸ ਹੋਵੇਗੀ। ਇਸ ਦੌਰਾਨ ਵਿਰੋਧੀ ਧਿਰ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1000 ਰੁਪਏ ਨਾ ਦੇਣ 'ਤੇ ਸਰਕਾਰ ਨੂੰ ਘੇਰਣਗੇ। ਬੀਤੇ ਕੱਲ੍ਹ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਬਜਟ ਪੇਸ਼ ਕੀਤਾ ਸੀ। ਹਾਲਾਂਕਿ ਖਜ਼ਾਨੇ ਦੀ ਮਾੜੀ ਹਾਲਤ ਦੇ ਮੱਦੇਨਜ਼ਰ ਉਨ੍ਹਾਂ ਆਪਣੇ ਚੋਣ ਵਾਅਦੇ ਦਾ ਜ਼ਿਕਰ ਨਹੀਂ ਕੀਤਾ ਜਿਸ ਨੂੰ ਵਿਰੋਧੀ ਹੁਣ ਵੱਡਾ ਮੁੱਦਾ ਬਣਾਉਣ ਦੀ ਤਿਆਰੀ 'ਚ ਹਨ। ਪੰਜਾਬ ਵਿਧਾਨ ਸਭਾ 'ਚ ਅੱਜ AAP ਸਰਕਾਰ ਨੂੰ ਘੇਰਨਗੇ ਵਿਰੋਧੀ ਦਲ, ਬਜਟ 'ਤੇ ਹੋਏਗੀ ਬਹਿਸ

ਪੰਜਾਬ 'ਚ ਸਸਤੀ ਸ਼ਰਾਬ ਨੂੰ ਲੱਗੇਗਾ ਝਟਕਾ? ਭਗਵੰਤ ਮਾਨ ਸਰਕਾਰ ਦੀ ਆਬਕਾਰੀ ਨੀਤੀ ਨੂੰ ਹਾਈਕੋਰਟ 'ਚ ਚੈਲੇਂਜ

ਪੰਜਾਬ ਸਰਕਾਰ ਦੀ ਸਸਤੀ ਸ਼ਰਾਬ ਵਾਲੀ ਆਬਕਾਰੀ ਨੀਤੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਇਸ ਸਬੰਧ ਵਿੱਚ ਹਾਈਕੋਰਟ ਵਿੱਚ 4 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਇਨ੍ਹਾਂ ਸਾਰੀਆਂ ਦੀ ਸੁਣਵਾਈ ਹਾਈ ਕੋਰਟ ਦੀ ਡਬਲ ਬੈਂਚ ਦੇ ਜਸਟਿਸ ਮਹਾਵੀਰ ਸਿੰਧੂ ਤੇ ਜਸਟਿਸ ਵਿਕਾਸ ਸੂਰੀ ਕਰਨਗੇ। ਆਮ ਆਦਮੀ ਪਾਰਟੀ (AAP) ਸਰਕਾਰ 'ਤੇ ਇਲਜ਼ਾਮ ਹੈ ਕਿ ਉਹ ਸ਼ਰਾਬ ਦੇ ਕਾਰੋਬਾਰ 'ਚ ਇਜ਼ਾਰੇਦਾਰੀ ਨੂੰ ਬੜ੍ਹਾਵਾ ਦੇ ਰਹੀ ਹੈ। ਇਸ ਲਈ ਇਸ ਨੀਤੀ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਜੇਕਰ ਨੀਤੀ ਰੱਦ ਹੋ ਗਈ ਤਾਂ ਪੰਜਾਬ ਦੇ ਲੋਕਾਂ ਦੀਆਂ ਸਸਤੀ ਸ਼ਰਾਬ ਮਿਲਣ ਦੀਆਂ ਆਸਾਂ 'ਤੇ ਪਾਣੀ ਫਿਰ ਜਾਵੇਗਾ। ਇਹ ਨੀਤੀ 1 ਜੁਲਾਈ ਤੋਂ ਲਾਗੂ ਹੈ ਜਿਸ ਤੋਂ ਬਾਅਦ ਪੰਜਾਬ ਵਿੱਚ ਚੰਡੀਗੜ੍ਹ ਤੋਂ ਸਸਤੀ ਬੀਅਰ ਤੇ ਹਰਿਆਣਾ ਤੋਂ ਸਸਤੀ ਸ਼ਰਾਬ ਮਿਲੇਗੀ। ਪੰਜਾਬ 'ਚ ਸਸਤੀ ਸ਼ਰਾਬ ਨੂੰ ਲੱਗੇਗਾ ਝਟਕਾ? ਭਗਵੰਤ ਮਾਨ ਸਰਕਾਰ ਦੀ ਆਬਕਾਰੀ ਨੀਤੀ ਨੂੰ ਹਾਈਕੋਰਟ 'ਚ ਚੈਲੇਂਜ

Sidhu Moosewala Murder Case : ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਅਦਾਲਤ ਨੇ 7 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਖ਼ਤ ਸੁਰੱਖਿਆ ਵਿਚਕਾਰ ਰਾਤ 12.30 ਵਜੇ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਲਿਆਂਦਾ ਗਿਆ ਸੀ। ਅੱਜ ਸਵੇਰੇ ਹੀ   ਅੰਮ੍ਰਿਤਸਰ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਵਿਖੇ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 7 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। Sidhu Moosewala Murder Case : ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਅਦਾਲਤ ਨੇ 7 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

Monsoon 2022: ਖੁਸ਼ਖਬਰੀ! ਪੰਜਾਬ 'ਚ 30 ਜੂਨ ਤੋਂ 2 ਜੁਲਾਈ ਦਰਮਿਆਨ ਆਵੇਗਾ ਮਾਨਸੂਨ, ਜਾਣੋ ਮੌਸਮ ਵਿਭਾਗ ਦਾ ਤਾਜ਼ਾ ਅਪਡੇਟ

ਪੰਜਾਬ ਵਿੱਚ ਜਲਦੀ ਹੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਇਸ ਵਾਰ ਮਾਨਸੂਨ 30 ਜੂਨ ਤੋਂ 2 ਜੁਲਾਈ ਦਰਮਿਆਨ ਆ ਸਕਦਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਡਾ: ਮਨਮੋਹਨ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਪਹਿਲਾਂ 2 ਜੁਲਾਈ ਤੋਂ ਬਾਅਦ ਮਾਨਸੂਨ ਆਉਣ ਦੀ ਉਮੀਦ ਸੀ ਪਰ ਮੌਜੂਦਾ ਸਥਿਤੀ ਦੇ ਮੁਤਾਬਕ ਸਮੇਂ 'ਤੇ ਮਾਨਸੂਨ ਆ ਜਾਵੇਗਾ। 29 ਜੂਨ ਨੂੰ ਪੰਜਾਬ ਵਿੱਚ ਪ੍ਰੀ-ਮੌਨਸੂਨ ਮੀਂਹ ਪੈ ਸਕਦਾ ਹੈ। Monsoon 2022: ਖੁਸ਼ਖਬਰੀ! ਪੰਜਾਬ 'ਚ 30 ਜੂਨ ਤੋਂ 2 ਜੁਲਾਈ ਦਰਮਿਆਨ ਆਵੇਗਾ ਮਾਨਸੂਨ, ਜਾਣੋ ਮੌਸਮ ਵਿਭਾਗ ਦਾ ਤਾਜ਼ਾ ਅਪਡੇਟ

16:08 PM (IST)  •  28 Jun 2022

ਸਿੱਖਿਆ ਮੰਤਰੀ ਮੀਤ ਹੇਅਰ ਨੇ ਅੱਜ ਵੱਡਾ ਐਲਾਨ ਕੀਤਾ

ਸਿੱਖਿਆ ਮੰਤਰੀ ਮੀਤ ਹੇਅਰ ਨੇ ਅੱਜ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਕੇਂਦਰ ਸਰਕਾਰ ਸਾਨੂੰ ਪੰਜਾਬ ਯੂਨੀਵਰਸਿਟੀ ਦੇਵੇ ਤਾਂ ਸਾਰਾ ਖਰਚਾ ਪੰਜਾਬ ਸਰਕਾਰ ਚੁੱਕਣ ਲਈ ਤਿਆਰ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਅਸੀਂ ਸਿਰਫ਼ 40 ਫੀਸਦੀ ਖਰਚ ਦੇ ਰਹੇ ਹਾਂ ਪਰ ਜੇਕਰ ਕੇਂਦਰ ਪੰਜਾਬ ਯੂਨੀਵਰਸਿਟੀ ਸਾਨੂੰ ਦੇਵੇ ਤਾਂ ਅਸੀਂ ਪੂਰਾ ਪੈਸਾ ਦੇਣ ਲਈ ਤਿਆਰ ਹਾਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਚੰਡੀਗੜ੍ਹ ਦਾ ਵੀ ਪੂਰਾ ਖਰਚਾ ਚੁੱਕਣ ਲਈ ਤਿਆਰ ਹਾਂ। ਕੇਂਦਰ ਸਰਕਾਰ ਚੰਡੀਗੜ੍ਹ ਪੰਜਾਬ ਨੂੰ ਦੇਵੇ।

15:50 PM (IST)  •  28 Jun 2022

Punjab Board 12th Result 2022 Declared: ਪੰਜਾਬ ਬੋਰਡ ਨੇ ਐਲਾਨਿਆ 12ਵੀਂ ਦਾ ਨਤੀਜਾ, 96.96 ਫੀਸਦੀ ਵਿਦਿਆਰਥੀ ਪਾਸ 

 ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਦਾ ਨਤੀਜਾ ਐਲਾਨ ਦਿੱਤਾ ਹੈ। ਵਿਦਿਆਰਥੀ ਅਧਿਕਾਰਤ ਵੈੱਬਸਾਈਟ pseb.ac.in ਉੱਪਰ ਆਪਣੇ ਨਤੀਜੇ ਦੇਖ ਸਕਦੇ ਹਨ। 12ਵੀਂ ਜਮਾਤ ਵਿੱਚ ਕੁੱਲ 96.96 ਫੀਸਦੀ ਵਿਦਿਆਰਥੀ ਪਾਸ ਹੋਏ ਹਨ।

15:43 PM (IST)  •  28 Jun 2022

SIdhu Moose Wala : ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਨੂੰ ਜਾਨ ਦਾ ਖਤਰਾ, ਹਾਈਕੋਰਟ 'ਚ ਪਟੀਸ਼ਨ ਪਾ ਮੰਗੀ ਸੁਰੱਖਿਆ

ਵਿਦੇਸ਼ ਵਿੱਚ ਬੈਠੇ ਸ਼ਗੁਨਪ੍ਰੀਤ ਨੂੰ ਜਾਨ ਦਾ ਖਤਰਾ ਹੈ। ਸ਼ਗੁਨਪ੍ਰੀਤ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਹੈ। ਸ਼ਗੁਨਪ੍ਰੀਤ ਨੇ ਮੰਗ ਕੀਤੀ ਹੈ ਕਿ ਪੰਜਾਬ ਆਉਣ ਤੇ ਉਸ ਨੂੰ ਸੁਰੱਖਿਆ ਦਿੱਤੀ ਜਾਵੇ। ਇਸ ਦੇ ਨਾਲ-ਨਾਲ ਐਂਟੀ ਸਪੇਟਰੀ ਬੇਲ ਲਈ ਵੀ ਪਟੀਸ਼ਨ ਪਾਈ ਗਈ ਹੈ। ਪੰਜਾਬ ਪੁਲਿਸ ਨੇ ਵਿੱਕੀ ਮਿੱਡੂਖੇੜਾ ਕਤਲ ਕੇਸ ਵਿੱਚ ਸ਼ਗੁਨਪ੍ਰੀਤ ਨੂੰ ਨਾਮਜ਼ਦ ਕੀਤਾ ਹੋਇਆ। 

14:39 PM (IST)  •  28 Jun 2022

Bhagwant Mann: ਅਗਨੀਪੱਥ ਸਕੀਮ’ ਦੀ ਮੁਖਾਲਫ਼ਤ ਕਰਨ ਲਈ ਵਿਧਾਨ ਸਭਾ 'ਚ ਮਤਾ ਲਿਆਵਾਂਗੇ : ਮੁੱਖ ਮੰਤਰੀ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੇਂਦਰ ਦੀ ਐਨਡੀਏ ਸਰਕਾਰ ਵੱਲੋਂ ਪ੍ਰਸਤਾਵਿਤ ‘ਅਗਨੀਪੱਥ’ ਸਕੀਮ ਦੀ ਮੁਖਾਲਫ਼ਤ ਕਰਨ ਲਈ ਸੂਬਾ ਸਰਕਾਰ ਛੇਤੀ ਹੀ ਵਿਧਾਨ ਸਭਾ ਵਿੱਚ ਮਤਾ ਲਿਆਵੇਗੀ। ਸਿਫ਼ਰ ਕਾਲ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਉਠਾਏ ਗਏ ਮੁੱਦੇ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਗਨੀਪੱਥ ਸਕੀਮ ਐਨ.ਡੀ.ਏ ਸਰਕਾਰ ਦਾ ਤਰਕਹੀਣ ਅਤੇ ਅਣਉਚਿਤ ਕਦਮ ਹੈ ਜੋ ਭਾਰਤੀ ਫੌਜ ਦੇ ਮੁਢਲੇ ਸਰੂਪ ਨੂੰ ਤਬਾਹ ਕਰ ਦੇਵੇਗਾ।

14:12 PM (IST)  •  28 Jun 2022

ਹੁਣ ਨਵੇਂ ਵਿਵਾਦ 'ਚ ਘਿਰੀ ਭਗਵੰਤ ਮਾਨ ਸਰਕਾਰ, ਪੇਪਰ ਰਹਿਤ ਬਜਟ ਬਾਰੇ RTI 'ਚ ਵੱਡਾ ਖੁਲਾਸਾ

ਜਿਵੇਂ ਹੀ ਬੀਤੇ ਦਿਨੀਂ ਪੰਜਾਬ ਸਰਕਾਰ ਨੇ ਬਜਟ ਪੇਸ਼ ਕੀਤਾ ਤਾਂ ਮਾਨ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਈ। ਪੰਜਾਬ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਇਸ ਵਾਰ ਪੇਪਰ ਰਹਿਤ ਬਜਟ ਪੇਸ਼ ਕੀਤਾ ਗਿਆ ਹੈ ਜਿਸ ਨਾਲ ਲੱਖਾਂ ਰੁਪਏ ਤੇ ਦਰੱਖਤਾਂ ਦੀ ਬੱਚਤ ਹੋਵੇਗੀ। ਦੂਜੇ ਪਾਸੇ ਇੱਕ ਆਰਟੀਆਈ ਵਿੱਚ ਜੋ ਖੁਲਾਸਾ ਹੋਇਆ ਹੈ, ਉਸ ਅਨੁਸਾਰ ਸਰਕਾਰ ਨੇ ਤਾਂ 42 ਲੱਖ ਰੁਪਏ ਤੋਂ ਵੱਧ ਰੁਪਏ ਬਜਟ ਬਾਰੇ ਸਿਰਫ਼ ਲੋਕਾਂ ਦੇ ਸੁਝਾਅ ਲੈਣ ਲਈ ਖਰਚ ਕੀਤੇ ਹਨ। ਅਹਿਮ ਗੱਲ ਹੈ ਕਿ ਜਿਨ੍ਹਾਂ ਅਖ਼ਬਾਰਾਂ ਵਿੱਚ ਇਸ਼ਤਿਹਾਰ ਦਿੱਤੇ ਗਏ ਸਨ, ਉਨ੍ਹਾਂ ਵਿੱਚ ਹਿਮਾਚਲ ਦੇ ਅਖ਼ਬਾਰ ਵੀ ਸ਼ਾਮਲ ਹਨ। ਸਵਾਲ ਉੱਠ ਰਹੇ ਹਨ ਕਿ ਪੰਜਾਬ ਦੇ ਬਜਟ ਦਾ ਹਿਮਾਚਲ ਵਿੱਚ ਪ੍ਰਚਾਰ ਕਿਉਂ ਕੀਤਾ ਗਿਆ।

Load More
New Update
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Advertisement
ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
Embed widget