ਪੜਚੋਲ ਕਰੋ

Punjab Breaking News LIVE: ਸਿੱਧੂ ਮੂਸੇਵਾਲਾ ਦੇ ਕਾਤਲਾਂ ਤੱਕ ਪਹੁੰਚੀ ਪੁਲਿਸ, ਪੰਜਾਬ 'ਚ ਮਿਲੇਗੀ ਸਸਤੀ ਸ਼ਰਾਬ, ਮੁੜ ਵਧਣ ਲੱਗੇ ਕੋਰੋਨਾ ਕੇਸ, ਪੜ੍ਹੋ ਵੱਡੀਆਂ ਖਬਰਾਂ

Punjab Breaking News, 9 June 2022 LIVE Updates: ਸਿੱਧੂ ਮੂਸੇਵਾਲਾ ਦੇ ਕਾਤਲਾਂ ਤੱਕ ਪਹੁੰਚੀ ਪੁਲਿਸ, ਪੰਜਾਬ 'ਚ ਮਿਲੇਗੀ ਸਸਤੀ ਸ਼ਰਾਬ, ਮੁੜ ਵਧਣ ਲੱਗੇ ਕੋਰੋਨਾ ਕੇਸ, ਪੜ੍ਹੋ ਵੱਡੀਆਂ ਖਬਰਾਂ...

LIVE

Key Events
Punjab Breaking News LIVE:  ਸਿੱਧੂ ਮੂਸੇਵਾਲਾ ਦੇ ਕਾਤਲਾਂ ਤੱਕ ਪਹੁੰਚੀ ਪੁਲਿਸ, ਪੰਜਾਬ 'ਚ ਮਿਲੇਗੀ ਸਸਤੀ ਸ਼ਰਾਬ, ਮੁੜ ਵਧਣ ਲੱਗੇ ਕੋਰੋਨਾ ਕੇਸ, ਪੜ੍ਹੋ ਵੱਡੀਆਂ ਖਬਰਾਂ

Background

Punjab Breaking News, 9 June 2022 LIVE Updates: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਦੇਸ਼ ਦੇ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਦੀ ਸ਼ਾਮਤ ਆ ਗਈ ਹੈ। ਮੂਸੇਵਾਲਾ ਦੇ ਕਤਲ ਮਗਰੋਂ ਲੋਕਾਂ ਵਿੱਚ ਵਧੇ ਰੋਹ ਨੂੰ ਵੇਖਦਿਆਂ ਪੁਲਿਸ ਗੈਂਗਸਟਰਾਂ ਨੂੰ ਫੜਨ ਲਈ ਦਿਨ-ਰਾਤ ਲੱਗੀ ਹੋਈ ਹੈ। ਹੁਣ ਪੁਲਿਸ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਤੇ ਉਨ੍ਹਾਂ ਨੂੰ ਹਥਿਆਰ ਸਪਲਾਈ ਕਰਨ ਵਾਲਿਆਂ ਨੂੰ ਵੀ ਦਬੋਚਣ ਦੀ ਤਿਆਰੀ ਕਰ ਰਹੀ ਹੈ। ਇਸ ਤਹਿਤ ਪੁਲਿਸ ਗੈਂਗਸਟਰ ਗੋਲਡੀ ਬਰਾੜ ਨੂੰ ਕੈਨੇਡਾ ਤੋਂ ਵਾਪਸ ਲਿਆਏਗੀ ਤੇ ਪਾਕਿਸਤਾਨ ਬੈਠੇ ਹਰਵਿੰਦਰ ਰਿੰਦਾ 'ਤੇ ਵੀ ਸ਼ਿਕੰਜਾ ਕੱਸੇਗੀ। ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਗੈਂਗਸਟਰਾਂ ਦੀ ਸ਼ਾਮਤ! ਗੋਲਡੀ ਬਰਾੜ ਨੂੰ ਕੈਨੇਡਾ ਤੋਂ ਦਬੋਚੇਗੀ ਪੁਲਿਸ, ਪਾਕਿਸਤਾਨ ਬੈਠੇ ਹਰਵਿੰਦਰ ਰਿੰਦਾ 'ਤੇ ਸ਼ਿਕੰਜਾ

Musewala Murder Case: ਜੇਕਰ CBI ਮੰਨ ਲੈਂਦੀ ਪੁਲਿਸ ਦੀ ਇਹ ਸਿਫਾਰਸ਼ ਤਾਂ ਸ਼ਾਇਦ ਜਿੰਦਾ ਹੁੰਦੇ ਸਿੱਧੂ ਮੂਸੇਵਾਲਾ

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੀ ਪੁਲਿਸ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਹੁਣ ਇਸ ਮਾਮਲੇ 'ਚ ਪੁਲਿਸ ਨੇ ਇੱਕ ਹੋਰ ਸ਼ਾਰਪ ਸ਼ੂਟਰ ਕੇਸ਼ਵ ਤੇ ਉਸ ਦੇ ਸਾਥੀ ਚੇਤਨ ਨੂੰ ਬਠਿੰਡਾ ਤੋਂ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਕੇਸ਼ਵ ਨੂੰ ਰੇਕੀ ਕਰਨ ਵਾਲੇ ਕੇਕੜਾ ਨਾਲ ਦੇਖਿਆ ਗਿਆ ਸੀ। ਕੇਸ਼ਵ 'ਤੇ ਕਤਲ ਕੇਸ 'ਚ ਹਥਿਆਰ ਸਪਲਾਈ ਕਰਨ ਦਾ ਦੋਸ਼ ਹੈ। ਦੱਸ ਦੇਈਏ ਕਿ ਇੱਕ ਦਿਨ ਪਹਿਲਾਂ ਸ਼ਾਰਪ ਸ਼ੂਟਰ ਸੌਰਵ ਮਹਾਕਾਲ ਨੂੰ ਵੀ ਪੁਣੇ ਤੋਂ ਫੜਿਆ ਗਿਆ ਸੀ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਜੇਕਰ ਸੀਬੀਆਈ ਉਨ੍ਹਾਂ ਦੀ ਮੰਗ ਮੰਨ ਲੈਂਦੀ ਤਾਂ ਮੂਸੇਵਾਲਾ ਕਤਲ ਕਾਂਡ ਨੂੰ ਰੋਕਿਆ ਜਾ ਸਕਦਾ ਸੀ। Musewala Murder Case: ਜੇਕਰ CBI ਮੰਨ ਲੈਂਦੀ ਪੁਲਿਸ ਦੀ ਇਹ ਸਿਫਾਰਸ਼ ਤਾਂ ਸ਼ਾਇਦ ਜਿੰਦਾ ਹੁੰਦੇ ਸਿੱਧੂ ਮੂਸੇਵਾਲਾ

ਪੁਲਿਸ ਨੇ ਮੁਹਾਲੀ 'ਚੋਂ ਚੁੱਕੇ 7 ਸ਼ੱਕੀ ਨੌਜਵਾਨ, ਜਲਵਾਯੂ ਟਾਵਰ ਇਲਾਕੇ 'ਚ ਛਾਪੇਮਾਰੀ

ਮੁਹਾਲੀ ਪੁਲਿਸ ਨੇ ਜਲਵਾਯੂ ਟਾਵਰ ਇਲਾਕੇ 'ਚ ਅਚਾਨਕ ਰੇਡ ਮਾਰੀ ਹੈ। ਪੁਲਿਸ ਨੇ ਇਸ ਦੌਰਾਨ 7 ਨੌਜਵਾਨਾਂ ਨੂੰ ਹਿਰਾਸਤ 'ਚ ਲਿਆ। ਸੂਤਰਾਂ ਮੁਤਾਬਕ ਹਿਰਾਸਤ 'ਚ ਲਏ ਨੌਜਵਾਨਾਂ ਵਿੱਚੋਂ ਇਕ ਨੌਜਵਾਨ ਮੂਸੇਵਾਲਾ ਕਤਲ ਕਾਂਡ ਨਾਲ ਜੁੜਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਵੱਡੀ ਲੀਡ ਮਿਲੀ ਹੈ। ਹਾਲਾਂਕਿ ADGP ਮੁਹਾਲੀ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨੂੰ ਦੱਸਿਆ ਕਿ ਕੁੱਝ ਲੋਕ ਬਿਨ੍ਹਾ ਵੈਰੀਫਿਕੇਸ਼ਨ ਇੱਥੇ ਰਹਿੰਦੇ ਹਨ ਜਿਸ ਦਾ ਕੁਝ ਐਂਟੀ ਸੋਸ਼ਲ ਐਲੀਮੈਂਟ ਵੀ ਫਾਇਦਾ ਲੈਂਦੇ ਹਨ। ਪੁਲਿਸ ਨੇ ਮੁਹਾਲੀ 'ਚੋਂ ਚੁੱਕੇ 7 ਸ਼ੱਕੀ ਨੌਜਵਾਨ, ਜਲਵਾਯੂ ਟਾਵਰ ਇਲਾਕੇ 'ਚ ਛਾਪੇਮਾਰੀ

ਪਿਆਕੜਾਂ ਦੀਆਂ ਲੱਗਣੀਆਂ ਮੌਜਾਂ! ਪੰਜਾਬ 'ਚ ਹਰਿਆਣਾ ਨਾਲੋਂ ਸਸਤੀ ਸ਼ਰਾਬ, ਚੰਡੀਗੜ੍ਹ ਨਾਲੋਂ ਸਸਤੀ ਮਿਲੇਗੀ ਬੀਅਰ

ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਦੀ ਕੈਬਨਿਟ ਨੇ ਨਵੀਂ ਆਬਕਾਰੀ ਨੀਤੀ 2022-23 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਬਾਅਦ ਪੰਜਾਬ 'ਚ ਹਰਿਆਣਾ ਨਾਲੋਂ ਸਸਤੀ ਸ਼ਰਾਬ ਮਿਲੇਗੀ। ਇਸ ਦੇ ਨਾਲ ਹੀ ਬੀਅਰ ਦੇ ਰੇਟ ਵੀ ਚੰਡੀਗੜ੍ਹ ਨਾਲੋਂ ਘੱਟ ਹੋਣਗੇ। ਇਸ ਦੇ ਨਾਲ ਹੀ ਪੰਜਾਬ ਵਿੱਚ ਚੰਡੀਗੜ੍ਹ ਦੇ ਬਰਾਬਰ ਰੇਟ 'ਤੇ ਹੀ ਸ਼ਰਾਬ ਮਿਲੇਗੀ। ਇਹ ਨੀਤੀ 1 ਜੁਲਾਈ 2022 ਤੋਂ ਲਾਗੂ ਹੋਵੇਗੀ। ਇਸ ਦੇ ਨਾਲ ਹੀ ਪਿਛਲੀ ਕਾਂਗਰਸ ਸਰਕਾਰ ਦੀ ਲਾਇਸੈਂਸ ਪ੍ਰਣਾਲੀ ਨੂੰ ਵੀ ਖ਼ਤਮ ਕਰ ਦਿੱਤਾ ਗਿਆ ਹੈ। ਹੁਣ ਸਰਕਾਰ ਇਸ ਦਾ ਟੈਂਡਰ ਲਵੇਗੀ। ਹਾਲਾਂਕਿ ਇਸ ਫੈਸਲੇ ਤੋਂ ਛੋਟੇ ਠੇਕੇਦਾਰ ਬਾਹਰ ਹੋ ਜਾਣਗੇ। ਪਿਆਕੜਾਂ ਦੀਆਂ ਲੱਗਣੀਆਂ ਮੌਜਾਂ! ਪੰਜਾਬ 'ਚ ਹਰਿਆਣਾ ਨਾਲੋਂ ਸਸਤੀ ਸ਼ਰਾਬ, ਚੰਡੀਗੜ੍ਹ ਨਾਲੋਂ ਸਸਤੀ ਮਿਲੇਗੀ ਬੀਅਰ

16:27 PM (IST)  •  09 Jun 2022

Weather Update: ਮੌਸਮ ਵਿਭਾਗ ਦੀ ਚੇਤਾਵਨੀ, 15 ਜੂਨ ਤੱਕ ਆਸਮਾਨ ਤੋਂ ਵਰ੍ਹੇਗੀ ਅੱਗ

ਭਾਰਤ ਦੇ ਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ-ਐਨਸੀਆਰ ਤੇ ਉੱਤਰ ਪੱਛਮੀ ਭਾਰਤ ਦੇ ਹੋਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਹਫਤੇ ਦੇ ਅੰਤ ਵਿੱਚ ਕੁਝ ਡਿਗਰੀ ਹੇਠਾਂ ਆ ਜਾਵੇਗਾ ਪਰ 15 ਜੂਨ ਤੱਕ ਕੋਈ ਵੱਡੀ ਰਾਹਤ ਦੀ ਸੰਭਾਵਨਾ ਨਹੀਂ। ਵਿਭਾਗ ਦੇ ਸੀਨੀਅਰ ਵਿਗਿਆਨੀ ਆਰਕੇ ਜੇਨਾਮਾਨੀ ਨੇ ਕਿਹਾ ਕਿ 11-12 ਜੂਨ ਨੂੰ ਤਾਪਮਾਨ ਕੁਝ ਘਟੇਗਾ ਪਰ 15 ਜੂਨ ਤੱਕ ਵੱਡੀ ਰਾਹਤ ਦੀ ਉਮੀਦ ਨਹੀਂ ਹੈ। ਹਫਤੇ ਦੇ ਅੰਤ ਤੱਕ ਬੱਦਲ ਛਾਏ ਰਹਿਣਗੇ ਪਰ ਮੀਂਹ ਪੈਣ ਦੀ ਸੰਭਾਵਨਾ ਘੱਟ ਹੈ।

16:16 PM (IST)  •  09 Jun 2022

Sukhbir Badal: ਦੇਸ਼ ਦੇ ਵੱਡੇ ਠੇਕੇਦਾਰਾਂ ਨੂੰ ਸ਼ਰਾਬ ਦਾ ਕਾਰੋਬਾਰ ਦੇਣ ਸਬੰਧੀ ਇਹ ਪਾਲਿਸੀ ਬਣਾਈ ਗਈ

ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਨਵੀਂ ਐਕਸਾਈਜ਼ ਪਾਲਿਸੀ ਸਬੰਧੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਲਾਨੀ ਗਈ ਇਹ ਨਵੀਂ ਪਾਲਿਸੀ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਨੇ ਬਣਾਈ ਹੈ। ਦੇਸ਼ ਦੇ ਵੱਡੇ ਠੇਕੇਦਾਰਾਂ ਨੂੰ ਸ਼ਰਾਬ ਦਾ ਕਾਰੋਬਾਰ ਦੇਣ ਸਬੰਧੀ ਇਹ ਪਾਲਿਸੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਸਾਊਥ ਇੰਡੀਆ ਤੋਂ ਵੱਡੇ ਸ਼ਰਾਬ ਕਾਰੋਬਾਰੀ ਇਸ ਪਾਲਿਸੀ ਦਾ ਹਿੱਸਾ ਹਨ। ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀਆਂ ਦੇ ਨਾ ਫੜੇ ਜਾਣ ਤੇ ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਦੋਸ਼ੀ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਹੈ। ਉਨ੍ਹਾਂ ਅਪੀਲ ਵੀ ਕੀਤੀ ਕਿ ਪੰਜਾਬ ਸਰਕਾਰ ਡਰਾਮੇ ਨਾ ਕਰੇ ਜਲਦੀ ਤੋਂ ਜਲਦੀ ਮੁੱਖ ਦੋਸ਼ੀਆਂ ਨੂੰ ਫੜ ਕੇ ਕਟਹਿਰੇ ਚ ਖੜ੍ਹਾ ਕਰੇ।

15:59 PM (IST)  •  09 Jun 2022

Presidential Election 2022: ਰਾਸ਼ਟਰਪਤੀ ਚੋਣ ਲਈ 18 ਜੁਲਾਈ ਨੂੰ ਵੋਟਿੰਗ

 ਭਾਰਤੀ ਚੋਣ ਕਮਿਸ਼ਨ (ECI) ਨੇ ਦੇਸ਼ ਵਿੱਚ 16ਵੀਂ ਰਾਸ਼ਟਰਪਤੀ ਚੋਣ (Presidential Election 2022) ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਮੁਤਾਬਕ ਰਾਸ਼ਟਰਪਤੀ ਚੋਣ ਲਈ 18 ਜੁਲਾਈ ਨੂੰ ਵੋਟਿੰਗ ਹੋਵੇਗੀ। ਇਸ ਦੇ ਨਾਲ ਹੀ ਇਸ ਸਬੰਧੀ ਨੋਟੀਫਿਕੇਸ਼ਨ 15 ਜੂਨ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀਆਂ ਦੀ ਆਖਰੀ ਮਿਤੀ 29 ਜੂਨ ਹੈ। 18 ਜੁਲਾਈ ਨੂੰ ਵੋਟਾਂ ਪੈਣਗੀਆਂ ਤੇ 21 ਜੁਲਾਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ।

15:41 PM (IST)  •  09 Jun 2022

Presidential Election 2022: ਰਾਸ਼ਟਰਪਤੀ ਚੋਣ ਲਈ 18 ਜੁਲਾਈ ਨੂੰ ਵੋਟਿੰਗ, 21 ਜੁਲਾਈ ਨੂੰ ਨਤੀਜੇ

ਚੋਣ ਕਮਿਸ਼ਨ ਨੇ ਰਾਸ਼ਟਰਪਤੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਨਾਮਜ਼ਦਗੀਆਂ ਦੀ ਆਖਰੀ ਤਰੀਕ 29 ਜੂਨ ਤੱਕ ਹੈ, ਫਿਰ 18 ਜੁਲਾਈ ਨੂੰ ਵੋਟਿੰਗ ਹੋਵੇਗੀ। ਜਦਕਿ ਨਤੀਜੇ 21 ਜੁਲਾਈ ਨੂੰ ਆਉਣਗੇ।

14:40 PM (IST)  •  09 Jun 2022

CM Bhagwant Mann: ਪੰਜਾਬ ਲੁੱਟਣ ਵਾਲਿਆਂ ਦਾ ਸਾਥ ਦੇਣਾ, ਇਸ ਗੱਲ ਦਾ ਸਬੂਤ ਹੈ ਕਿ ਰਿਸ਼ਵਤ ਇਨ੍ਹਾਂ ਦੇ ਖੂਨ ਵਿੱਚ ਹੈ

ਕਾਂਗਰਸ ਪਾਰਟੀ ਵੱਲੋਂ ਰਿਹਾਇਸ਼ ਦੇ ਬਾਹਰ ਦਿੱਤੇ ਗਏ ਧਰਨੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਦੀ ਆਲੋਚਨਾ ਕਰਦਿਆਂ ਟਵੀਟ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਮੈਨੂੰ ਦੁੱਖ ਹੈ ਕਿ ਬਿਨਾਂ ਸਮਾਂ ਲਏ ਪੰਜਾਬ ਦੀ ਬਚੀ-ਖੁਚੀ ਕਾਂਗਰਸ ਅੱਜ ਰਿਸ਼ਵਤ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਆਪਣੇ ਲੀਡਰਾਂ ਦੇ ਹੱਕ ਵਿੱਚ ਮੇਰੇ ਘਰ ਧਰਨਾ ਲਾਈ ਬੈਠੇ ਹਨ। ਮੁੱਖ ਮੰਤਰੀ ਮਾਨ ਨੇ ਕਾਂਗਰਸ ਨਿਸ਼ਾਨਾ ਸਾਧਦੇ ਹੋਏ ਕਿਹਾ ਹੈ ਕਿ ਪੰਜਾਬ ਲੁੱਟਣ ਵਾਲਿਆਂ ਦਾ ਸਾਥ ਦੇਣਾ, ਇਸ ਗੱਲ ਦਾ ਸਬੂਤ ਹੈ ਕਿ ਰਿਸ਼ਵਤ ਇਨ੍ਹਾਂ ਦੇ ਖੂਨ ਵਿੱਚ ਹੈ। ਨਾਅਰੇ ਲਾ ਰਹੇ ਸਨ ਕਿ ਸਾਡੇ ਹੱਕ ਐਥੇ ਰੱਖ, ਮਤਲਬ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ ? ਦਰਅਸਲ 'ਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਤੇ ਸੰਗਤ ਸਿੰਘ ਗਿਲਜੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਕੇਸ ਦਾ ਕਾਂਗਰਸ ਵਿਰੋਧ ਕਰ ਰਹੀ ਹੈ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Advertisement
ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ
Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ
Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ
4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ
4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ
Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Embed widget