ਪੜਚੋਲ ਕਰੋ

Breaking News LIVE: ਕਈ ਸੂਬਿਆਂ 'ਚ ਪਈ ਕੋਰੋਨਾ ਕੇਸਾਂ ਨੂੰ ਠੱਲ੍ਹ, ਰਾਹਤ ਵਾਲੇ ਅੰਕੜੇ ਆਏ ਸਾਹਮਣੇ

Punjab Breaking News, 19 May 2021 LIVE Updates: ਦੇਸ਼ 'ਚ ਜਾਨਲੇਵਾ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਅਜੇ ਵੀ ਬਰਕਰਾਰ ਹੈ। ਹਾਲਾਂਕਿ ਪਹਿਲਾਂ ਦੇ ਮੁਕਾਬਲੇ ਹੁਣ ਇਹ ਲਹਿਰ ਹੌਲੀ ਹੁੰਦੀ ਜਾ ਰਹੀ ਹੈ। ਦਿੱਲੀ, ਉੱਤਰ ਪ੍ਰਦੇਸ਼, ਮਹਾਰਾਸ਼ਟਰ ਸਮੇਤ ਕਈ ਸੂਬਿਆਂ 'ਚ ਕੋਰੋਨਾ ਦੇ ਨਵੇਂ ਮਾਮਲਿਆਂ 'ਚ ਗਿਰਾਵਟ ਵੇਖਣ ਨੂੰ ਮਿਲ ਰਹੀ ਹੈ। ਕਈ ਸੂਬਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੀ ਘੱਟ ਗਈ ਹੈ। ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ 'ਚ ਕੋਰੋਨਾ ਨੇ ਤਬਾਹੀ ਮਚਾਈ ਹੋਈ ਸੀ, ਪਰ ਹੁਣ ਉੱਥੇ ਨਵੇਂ ਕੇਸਾਂ ਦੀ ਗਿਣਤੀ 1000 ਰਹਿ ਗਈ ਹੈ। ਜਾਣੋ ਦੇਸ਼ ਦੇ ਕਿਹੜੇ-ਕਿਹੜੇ ਸੂਬਿਆਂ 'ਚ ਕੋਰੋਨਾ ਦੇ ਕੇਸ ਘੱਟ ਹੋਏ:

LIVE

Key Events
Breaking News LIVE: ਕਈ ਸੂਬਿਆਂ 'ਚ ਪਈ ਕੋਰੋਨਾ ਕੇਸਾਂ ਨੂੰ ਠੱਲ੍ਹ, ਰਾਹਤ ਵਾਲੇ ਅੰਕੜੇ ਆਏ ਸਾਹਮਣੇ

Background

Punjab Breaking News, 19 May 2021 LIVE Updates: ਦੇਸ਼ 'ਚ ਜਾਨਲੇਵਾ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਅਜੇ ਵੀ ਬਰਕਰਾਰ ਹੈ। ਹਾਲਾਂਕਿ ਪਹਿਲਾਂ ਦੇ ਮੁਕਾਬਲੇ ਹੁਣ ਇਹ ਲਹਿਰ ਹੌਲੀ ਹੁੰਦੀ ਜਾ ਰਹੀ ਹੈ। ਦਿੱਲੀ, ਉੱਤਰ ਪ੍ਰਦੇਸ਼, ਮਹਾਰਾਸ਼ਟਰ ਸਮੇਤ ਕਈ ਸੂਬਿਆਂ 'ਚ ਕੋਰੋਨਾ ਦੇ ਨਵੇਂ ਮਾਮਲਿਆਂ 'ਚ ਗਿਰਾਵਟ ਵੇਖਣ ਨੂੰ ਮਿਲ ਰਹੀ ਹੈ। ਕਈ ਸੂਬਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੀ ਘੱਟ ਗਈ ਹੈ। ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ 'ਚ ਕੋਰੋਨਾ ਨੇ ਤਬਾਹੀ ਮਚਾਈ ਹੋਈ ਸੀ, ਪਰ ਹੁਣ ਉੱਥੇ ਨਵੇਂ ਕੇਸਾਂ ਦੀ ਗਿਣਤੀ 1000 ਰਹਿ ਗਈ ਹੈ। ਜਾਣੋ ਦੇਸ਼ ਦੇ ਕਿਹੜੇ-ਕਿਹੜੇ ਸੂਬਿਆਂ 'ਚ ਕੋਰੋਨਾ ਦੇ ਕੇਸ ਘੱਟ ਹੋਏ:

ਕਿਹੜੇ-ਕਿਹੜੇ ਸੂਬਿਆਂ 'ਚ ਪੌਜ਼ੇਟਿਵਿਟੀ ਰੇਟ ਘੱਟ ਹੋਇਆ? (18 ਮਈ ਤੱਕ)

ਨੋਟ- ਪੌਜ਼ੇਟਿਵਿਟੀ ਰੇਟ ਘੱਟ ਰਹੀ ਹੈ, ਮਤਲਬ ਉਨ੍ਹਾਂ ਸੂਬਿਆਂ 'ਚ ਨਵੇਂ ਕੋਰੋਨਾ ਮਾਮਲੇ ਘੱਟ ਰਹੇ ਹਨ।

ਮਹਾਰਾਸ਼ਟਰ - 22.4 ਫ਼ੀਸਦੀ ਤੋਂ ਘੱਟ ਕੇ 15.9 ਫ਼ੀਸਦੀ
ਉੱਤਰ ਪ੍ਰਦੇਸ਼ - 14 ਫ਼ੀਸਦੀ ਤੋਂ ਘੱਟ ਕੇ 7 ਫ਼ੀਸਦੀ
ਬਿਹਾਰ - 14.4 ਫ਼ੀਸਦੀ ਤੋਂ ਘੱਟ ਕੇ 7.4 ਫ਼ੀਸਦੀ
ਦਿੱਲੀ - 25 ਫ਼ੀਸਦੀ ਤੋਂ ਘੱਟ ਕੇ 13.6 ਫ਼ੀਸਦੀ
ਮੱਧ ਪ੍ਰਦੇਸ਼ - 24.2 ਫ਼ੀਸਦੀ ਤੋਂ ਘੱਟ ਕੇ 15.2 ਫ਼ੀਸਦੀ
ਛੱਤੀਸਗੜ੍ਹ - 19 ਫ਼ੀਸਦੀ ਤੋਂ ਘੱਟ ਕੇ 11 ਫ਼ੀਸਦੀ

ਕਿਹੜੇ-ਕਿਹੜੇ ਸੂਬਿਆਂ 'ਚ ਪੌਜ਼ੇਟਿਵਿਟੀ ਰੇਟ ਵਧੀ? (18 ਮਈ ਤਕ)

ਤਾਮਿਲਨਾਡੂ - 22.4 ਫ਼ੀਸਦੀ ਤੋਂ ਵੱਧ ਕੇ 24.5 ਫ਼ੀਸਦੀ ਹੋ ਗਈ
ਤ੍ਰਿਪੁਰਾ - 7.7 ਫ਼ੀਸਦੀ ਤੋਂ ਵੱਧ ਕੇ 10.9 ਫ਼ੀਸਦੀ
ਸਿੱਕਮ - 24.8 ਫ਼ੀਸਦੀ ਤੋਂ ਵੱਧ ਕੇ 26.7 ਫ਼ੀਸਦੀ
ਅਰੁਣਾਚਲ ਪ੍ਰਦੇਸ਼ - 16.7 ਫ਼ੀਸਦੀ ਤੋਂ ਵੱਧ ਕੇ 17.7 ਫ਼ੀਸਦੀ
ਮਨੀਪੁਰ - 17.6 ਫ਼ੀਸਦੀ ਤੋਂ ਵੱਧ ਕੇ 19.6 ਫ਼ੀਸਦੀ
ਮਿਜ਼ੋਰਮ - 5.8 ਫ਼ੀਸਦੀ ਤੋਂ ਵੱਧ ਕੇ 7.8 ਫ਼ੀਸਦੀ

ਸਿਰਫ਼ 8 ਸੂਬਿਆਂ 'ਚ 1 ਲੱਖ ਤੋਂ ਵੱਧ ਐਕਟਿਵ ਕੇਸ (18 ਮਈ)
ਹੁਣ ਦੇਸ਼ ਦੇ ਸਿਰਫ਼ 8 ਸੂਬਿਆਂ 'ਚ 1 ਲੱਖ ਤੋਂ ਵੱਧ ਐਕਟਿਵ ਕੇਸ ਹਨ। ਇਹ ਸੂਬੇ ਉੱਤਰ ਪ੍ਰਦੇਸ਼, ਮਹਾਰਾਸ਼ਟਰ, ਰਾਜਸਥਾਨ, ਕਰਨਾਟਕ, ਕੇਰਲ, ਤਾਮਿਲਨਾਡੂ, ਆਂਧਰਾ ਪ੍ਰਦੇਸ਼ ਤੇ ਪੱਛਮੀ ਬੰਗਾਲ ਹਨ।

ਉੱਤਰ ਪ੍ਰਦੇਸ਼ - 1 ਲੱਖ 49 ਹਜ਼ਾਰ 32
ਮਹਾਰਾਸ਼ਟਰ - 4 ਲੱਖ 48 ਹਜ਼ਾਰ
ਰਾਜਸਥਾਨ - 1 ਲੱਖ 76 ਹਜ਼ਾਰ 363
ਕਰਨਾਟਕ - 6 ਲੱਖ 3 ਹਜ਼ਾਰ 660
ਕੇਰਲ - 3 ਲੱਖ 62 ਹਜ਼ਾਰ 675
ਤਾਮਿਲਨਾਡੂ - 2 ਲੱਖ 31 ਹਜ਼ਾਰ 596
ਆਂਧਰਾ ਪ੍ਰਦੇਸ਼ - 2 ਲੱਖ 11 ਹਜ਼ਾਰ 554
ਪੱਛਮੀ ਬੰਗਾਲ - 1 ਲੱਖ 31 ਹਜ਼ਾਰ 560

ਕੋਰੋਨਾ ਦਾ ਬੱਚਿਆਂ 'ਤੇ ਕਹਿਰ! 100 'ਚੋਂ 20 ਬੱਚਿਆਂ ਨੂੰ ਲਾਗ ਦਾ ਖ਼ਤਰਾ

ਨੀਤੀ ਆਯੋਗ ਦੇ ਮੈਂਬਰ ਡਾ. ਵੀਕੇ ਪੌਲ ਦਾ ਕਹਿਣਾ ਹੈ ਕਿ ਬੱਚਿਆਂ 'ਚ ਕੋਰੋਨਾ ਲਾਗ ਵੀ ਬਾਲਗਾਂ ਦੀ ਤਰ੍ਹਾਂ ਰਹਿੰਦੀ ਹੈ। ਲਗਪਗ 20 ਤੋਂ 22 ਫ਼ੀਸਦੀ ਬੱਚਿਆਂ 'ਚ ਲਾਗ ਦਾ ਖ਼ਤਰਾ ਹੈ, ਜਿਸ ਦੀ ਪੁਸ਼ਟੀ ਆਈਸੀਐਮਆਰ ਨੇ ਵੀ ਇੱਕ ਅਧਿਐਨ 'ਚ ਕੀਤੀ ਹੈ। ਮਤਲਬ 100 'ਚੋਂ 20 ਬੱਚਿਆਂ ਨੂੰ ਲਾਗ ਦਾ ਖ਼ਤਰਾ ਹੋ ਸਕਦਾ ਹੈ। ਹਾਲਾਂਕਿ ਡਾ. ਪੌਲ ਨੇ ਕਿਹਾ ਕਿ ਬੱਚਿਆਂ ਨੂੰ ਬਚਾਉਣ ਲਈ ਤਰੀਕੇ ਉਹੀ ਹਨ, ਜਿਨ੍ਹਾਂ ਦਾ ਬਾਲਗਾਂ ਨੂੰ ਪਾਲਣ ਕਰਨਾ ਪੈਂਦਾ ਹੈ। ਜੇ ਲੋਕ ਘਬਰਾਉਣ ਦੀ ਬਜਾਏ ਨਿਯਮਾਂ ਅਨੁਸਾਰ ਆਪਣੀ ਤੇ ਪੂਰੇ ਪਰਿਵਾਰ ਦੀ ਦੇਖਭਾਲ ਕਰਦੇ ਹਨ ਤਾਂ ਇਸ ਤੋਂ ਬਚਿਆ ਜਾ ਸਕਦਾ ਹੈ।

12:52 PM (IST)  •  19 May 2021

ਦੇਸ਼ 'ਚ ਜਾਨਲੇਵਾ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਅਜੇ ਵੀ ਬਰਕਰਾਰ ਹੈ। ਹਾਲਾਂਕਿ ਪਹਿਲਾਂ ਦੇ ਮੁਕਾਬਲੇ ਹੁਣ ਇਹ ਲਹਿਰ ਹੌਲੀ ਹੁੰਦੀ ਜਾ ਰਹੀ ਹੈ। ਦਿੱਲੀ, ਉੱਤਰ ਪ੍ਰਦੇਸ਼, ਮਹਾਰਾਸ਼ਟਰ ਸਮੇਤ ਕਈ ਸੂਬਿਆਂ 'ਚ ਕੋਰੋਨਾ ਦੇ ਨਵੇਂ ਮਾਮਲਿਆਂ 'ਚ ਗਿਰਾਵਟ ਵੇਖਣ ਨੂੰ ਮਿਲ ਰਹੀ ਹੈ। ਕਈ ਸੂਬਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੀ ਘੱਟ ਗਈ ਹੈ। ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ 'ਚ ਕੋਰੋਨਾ ਨੇ ਤਬਾਹੀ ਮਚਾਈ ਹੋਈ ਸੀ, ਪਰ ਹੁਣ ਉੱਥੇ ਨਵੇਂ ਕੇਸਾਂ ਦੀ ਗਿਣਤੀ 1000 ਰਹਿ ਗਈ ਹੈ। ਜਾਣੋ ਦੇਸ਼ ਦੇ ਕਿਹੜੇ-ਕਿਹੜੇ ਸੂਬਿਆਂ 'ਚ ਕੋਰੋਨਾ ਦੇ ਕੇਸ ਘੱਟ ਹੋਏ:

ਮੱਠੀ ਪਈ ਕੋਰੋਨਾ ਦੀ ਦੂਜੀ ਲਹਿਰ, ਜਾਣੋ ਕਿਹੜੇ-ਕਿਹੜੇ ਸੂਬਿਆਂ 'ਚ ਘਟੇ ਕੇਸ

ਦੇਸ਼ 'ਚ ਜਾਨਲੇਵਾ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਅਜੇ ਵੀ ਬਰਕਰਾਰ ਹੈ। ਹਾਲਾਂਕਿ ਪਹਿਲਾਂ ਦੇ ਮੁਕਾਬਲੇ ਹੁਣ ਇਹ ਲਹਿਰ ਹੌਲੀ ਹੁੰਦੀ ਜਾ ਰਹੀ ਹੈ। ਦਿੱਲੀ, ਉੱਤਰ ਪ੍ਰਦੇਸ਼, ਮਹਾਰਾਸ਼ਟਰ ਸਮੇਤ ਕਈ ਸੂਬਿਆਂ 'ਚ ਕੋਰੋਨਾ ਦੇ ਨਵੇਂ ਮਾਮਲਿਆਂ 'ਚ ਗਿਰਾਵਟ ਵੇਖਣ ਨੂੰ ਮਿਲ ਰਹੀ ਹੈ।

11:42 AM (IST)  •  19 May 2021

ਸੰਯੁਕਤ ਰਾਜ ਅਮਰੀਕਾ 'ਚ ਉਪਲੱਬਧ ਕੋਵਿਡ-19 ਵੈਕਸੀਨ ਉਸ ਖਤਰਨਾਕ ਸਟ੍ਰੇਨ ਵਿਰੁੱਧ ਪ੍ਰਭਾਵਸ਼ਾਲੀ ਹੈ, ਜੋ ਪਹਿਲੀ ਵਾਰ ਭਾਰਤ 'ਚ ਮਿਲਿਆ ਸੀ। ਇਸ ਦਾ ਪ੍ਰਗਟਾਵਾ ਅਮਰੀਕਾ ਦੇ ਉੱਚ ਅਧਿਕਾਰੀਆਂ ਨੇ ਮੰਗਲਵਾਰ ਨੂੰ ਕੀਤਾ। ਬੀ1.617 ਵਾਇਰਸ ਦੇ ਸਟ੍ਰੇਨ, ਜਿਸ ਦੀ ਪਛਾਣ ਪਿਛਲੇ ਸਾਲ ਭਾਰਤ 'ਚ ਪਛਾਣ ਕੀਤੀ ਗਈ ਸੀ, ਨੂੰ ਵਿਸ਼ਵ ਸਿਹਤ ਸੰਗਠਨ ਨੇ ਵਿਸ਼ਵਵਿਆਪੀ ਤੌਰ 'ਤੇ ਇਕ ਚਿੰਤਾ ਦੀ ਕਿਸਮ ਦੇ ਤੌਰ 'ਤੇ ਸ਼੍ਰੇਣੀਬੱਧ ਕੀਤਾ ਹੈ।

ਭਾਰਤ 'ਚ ਮਿਲੇ ਕੋਰੋਨਾ ਵਾਇਰਸ ਦੇ ਪਹਿਲੇ ਸਟ੍ਰੇਨ 'ਤੇ ਅਸਰਦਾਰ ਅਮਰੀਕੀ ਵੈਕਸੀਨ

ਸੰਯੁਕਤ ਰਾਜ ਅਮਰੀਕਾ 'ਚ ਉਪਲੱਬਧ ਕੋਵਿਡ-19 ਵੈਕਸੀਨ ਉਸ ਖਤਰਨਾਕ ਸਟ੍ਰੇਨ ਵਿਰੁੱਧ ਪ੍ਰਭਾਵਸ਼ਾਲੀ ਹੈ, ਜੋ ਪਹਿਲੀ ਵਾਰ ਭਾਰਤ 'ਚ ਮਿਲਿਆ ਸੀ। ਇਸ ਦਾ ਪ੍ਰਗਟਾਵਾ ਅਮਰੀਕਾ ਦੇ ਉੱਚ ਅਧਿਕਾਰੀਆਂ ਨੇ ਮੰਗਲਵਾਰ ਨੂੰ ਕੀਤਾ।

10:53 AM (IST)  •  19 May 2021

ਉੱਤਰ ਪ੍ਰਦੇਸ਼ ਦੇ ਮਾਲੀਆ ਤੇ ਹੜ੍ਹ ਕੰਟਰੋਲ ਸੂਬਾ ਮੰਤਰੀ ਵਿਜੇ ਕਸ਼ਯਪ ਦੀ ਮੰਗਲਵਾਰ ਨੂੰ ਮੌਤ ਹੋ ਗਈ। 56 ਸਾਲਾ ਕਸ਼ਯਪ ਨੂੰ 27 ਅਪ੍ਰੈਲ ਨੂੰ ਕੋਰੋਨਾ ਵਾਇਰਸ ਹੋ ਗਿਆ ਸੀ। ਉਨ੍ਹਾਂ ਨੇ ਕੁਝ ਦਿਨ ਹੋਮ ਆਈਸੋਲੇਸ਼ਨ 'ਚ ਰਹਿ ਕੇ ਆਪਣਾ ਇਲਾਜ ਕਰਵਾਇਆ। ਜਦੋਂ ਉਨ੍ਹਾਂ ਨੂੰ ਸਾਹ ਲੈਣ 'ਚ ਮੁਸ਼ਕਲ ਆਉਣ ਲੱਗੀ ਤਾਂ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੇ ਮੰਗਲਵਾਰ ਸ਼ਾਮ ਨੂੰ ਆਖਰੀ ਸਾਹ ਲਏ।

ਬੀਜੇਪੀ 'ਤੇ ਕੋਰੋਨਾ ਦਾ ਕਹਿਰ, 3 ਮੰਤਰੀਆਂ ਤੇ 4 ਵਿਧਾਇਕਾਂ ਦੀ ਮੌਤ

ਉੱਤਰ ਪ੍ਰਦੇਸ਼ ਦੇ ਮਾਲੀਆ ਤੇ ਹੜ੍ਹ ਕੰਟਰੋਲ ਸੂਬਾ ਮੰਤਰੀ ਵਿਜੇ ਕਸ਼ਯਪ ਦੀ ਮੰਗਲਵਾਰ ਨੂੰ ਮੌਤ ਹੋ ਗਈ। 56 ਸਾਲਾ ਕਸ਼ਯਪ ਨੂੰ 27 ਅਪ੍ਰੈਲ ਨੂੰ ਕੋਰੋਨਾ ਵਾਇਰਸ ਹੋ ਗਿਆ ਸੀ। ਉਨ੍ਹਾਂ ਨੇ ਕੁਝ ਦਿਨ ਹੋਮ ਆਈਸੋਲੇਸ਼ਨ 'ਚ ਰਹਿ ਕੇ ਆਪਣਾ ਇਲਾਜ ਕਰਵਾਇਆ। ਜਦੋਂ ਉਨ੍ਹਾਂ ਨੂੰ ਸਾਹ ਲੈਣ 'ਚ ਮੁਸ਼ਕਲ ਆਉਣ ਲੱਗੀ ਤਾਂ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੇ ਮੰਗਲਵਾਰ ਸ਼ਾਮ ਨੂੰ ਆਖਰੀ ਸਾਹ ਲਏ।

10:52 AM (IST)  •  19 May 2021

ਭਾਰਤ ਵਿੱਚ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੇ ਅੰਕੜਿਆਂ ਨੇ ਦੁਨੀਆ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਹੁਣ ਤੱਕ ਇੱਕ ਦਿਨ ਵਿੱਚ ਕੋਰੋਨਾ ਨਾਲ ਸਭ ਤੋਂ ਵੱਧ ਮੌਤਾਂ ਅਮਰੀਕਾ ਵਿੱਚ ਹੋਈਆਂ ਸੀ ਪਰ ਹੁਣ ਭਾਰਤ ਨੇ ਇਹ ਰਿਕਾਰਡ ਵੀ ਤੋੜ ਦਿੱਤਾ ਹੈ। ਅਮਰੀਕਾ ਵਿੱਚ 12 ਜਨਵਰੀ ਨੂੰ ਦੁਨੀਆ ਵਿੱਚ ਸਭ ਤੋਂ ਵੱਧ 4468 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਸੀ।

ਭਾਰਤ 'ਚ ਕੋਰੋਨਾ ਨਾਲ ਮੌਤਾਂ ਦੇ ਟੁੱਟੇ ਸਾਰੇ ਰਿਕਾਰਡ, ਇੱਕੋ ਦਿਨ 4529 ਮੌਤਾਂ

ਭਾਰਤ ਵਿੱਚ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੇ ਅੰਕੜਿਆਂ ਨੇ ਦੁਨੀਆ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਹੁਣ ਤੱਕ ਇੱਕ ਦਿਨ ਵਿੱਚ ਕੋਰੋਨਾ ਨਾਲ ਸਭ ਤੋਂ ਵੱਧ ਮੌਤਾਂ ਅਮਰੀਕਾ ਵਿੱਚ ਹੋਈਆਂ ਸੀ ਪਰ ਹੁਣ ਭਾਰਤ ਨੇ ਇਹ ਰਿਕਾਰਡ ਵੀ ਤੋੜ ਦਿੱਤਾ ਹੈ। ਅਮਰੀਕਾ ਵਿੱਚ 12 ਜਨਵਰੀ ਨੂੰ ਦੁਨੀਆ ਵਿੱਚ ਸਭ ਤੋਂ ਵੱਧ 4468 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਸੀ।

10:15 AM (IST)  •  19 May 2021

Coronavirus India: ਦੇਸ਼ 'ਚ ਜਾਨਲੇਵਾ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਅਜੇ ਵੀ ਬਰਕਰਾਰ ਹੈ। ਹਾਲਾਂਕਿ ਪਹਿਲਾਂ ਦੇ ਮੁਕਾਬਲੇ ਹੁਣ ਇਹ ਲਹਿਰ ਹੌਲੀ ਹੁੰਦੀ ਜਾ ਰਹੀ ਹੈ। ਦਿੱਲੀ, ਉੱਤਰ ਪ੍ਰਦੇਸ਼, ਮਹਾਰਾਸ਼ਟਰ ਸਮੇਤ ਕਈ ਸੂਬਿਆਂ 'ਚ ਕੋਰੋਨਾ ਦੇ ਨਵੇਂ ਮਾਮਲਿਆਂ 'ਚ ਗਿਰਾਵਟ ਵੇਖਣ ਨੂੰ ਮਿਲ ਰਹੀ ਹੈ। ਕਈ ਸੂਬਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੀ ਘੱਟ ਗਈ ਹੈ। ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ 'ਚ ਕੋਰੋਨਾ ਨੇ ਤਬਾਹੀ ਮਚਾਈ ਹੋਈ ਸੀ, ਪਰ ਹੁਣ ਉੱਥੇ ਨਵੇਂ ਕੇਸਾਂ ਦੀ ਗਿਣਤੀ 1000 ਰਹਿ ਗਈ ਹੈ। ਜਾਣੋ ਦੇਸ਼ ਦੇ ਕਿਹੜੇ-ਕਿਹੜੇ ਸੂਬਿਆਂ 'ਚ ਕੋਰੋਨਾ ਦੇ ਕੇਸ ਘੱਟ ਹੋਏ:

ਮੱਠੀ ਪਈ ਕੋਰੋਨਾ ਦੀ ਦੂਜੀ ਲਹਿਰ, ਜਾਣੋ ਕਿਹੜੇ-ਕਿਹੜੇ ਸੂਬਿਆਂ 'ਚ ਘਟੇ ਕੇਸ

ਦੇਸ਼ 'ਚ ਜਾਨਲੇਵਾ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਅਜੇ ਵੀ ਬਰਕਰਾਰ ਹੈ। ਹਾਲਾਂਕਿ ਪਹਿਲਾਂ ਦੇ ਮੁਕਾਬਲੇ ਹੁਣ ਇਹ ਲਹਿਰ ਹੌਲੀ ਹੁੰਦੀ ਜਾ ਰਹੀ ਹੈ। ਦਿੱਲੀ, ਉੱਤਰ ਪ੍ਰਦੇਸ਼, ਮਹਾਰਾਸ਼ਟਰ ਸਮੇਤ ਕਈ ਸੂਬਿਆਂ 'ਚ ਕੋਰੋਨਾ ਦੇ ਨਵੇਂ ਮਾਮਲਿਆਂ 'ਚ ਗਿਰਾਵਟ ਵੇਖਣ ਨੂੰ ਮਿਲ ਰਹੀ ਹੈ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025

Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 

Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Advertisement
ABP Premium

ਵੀਡੀਓਜ਼

Weather Update | ਪੰਜਾਬ ਵਿੱਚ ਅਗਲੇ 2 ਦਿਨ ਮੀਂਹ ਪੈਣ ਦੀ ਸੰਭਾਵਨਾAkali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ

Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ

Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 

Embed widget