Breaking News LIVE: ਦਿੱਲੀ 'ਚ ਅਜੇ ਦੇਵਗਨ ਨੂੰ ਕਿਸੇ ਨੇ ਚਾੜ੍ਹਿਆ ਕੁਟਾਪਾ, ਵੇਖੋ ਵੀਡੀਓ
Punjab Breaking News, 29 March 2021 LIVE Updates: ਬੀਤੀ ਰਾਤ ਤੋਂ ਸੋਸ਼ਲ ਮੀਡੀਆ 'ਤੇ ਇੱਕ ਕੁੱਟਮਾਰ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਜਿਸ ਸ਼ਖਸ ਦੀ ਇਸ ਵੀਡੀਓ ਵਿੱਚ ਕੁੱਟਮਾਰ ਹੋ ਰਹੀ ਹੈ, ਉਹ ਮਸ਼ਹੂਰ ਬੌਲੀਵੁੱਡ ਅਦਾਕਾਰ ਅਜੇ ਦੇਵਗਨ ਹੈ। ਇਹ ਵੀਡੀਓ ਦਿੱਲੀ ਦਾ ਹੈ।
LIVE

Background
ਬੀਤੀ ਰਾਤ ਤੋਂ ਸੋਸ਼ਲ ਮੀਡੀਆ 'ਤੇ ਇੱਕ ਕੁੱਟਮਾਰ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਜਿਸ ਸ਼ਖਸ ਦੀ ਇਸ ਵੀਡੀਓ ਵਿੱਚ ਕੁੱਟਮਾਰ ਹੋ ਰਹੀ ਹੈ, ਉਹ ਮਸ਼ਹੂਰ ਬੌਲੀਵੁੱਡ ਅਦਾਕਾਰ ਅਜੇ ਦੇਵਗਨ ਹੈ। ਇਹ ਵੀਡੀਓ ਦਿੱਲੀ ਦਾ ਹੈ।
Ajay Devgn viral: ਕਿਸਾਨ ਅੰਦੋਲਨ ਕਰਕੇ ਅਜੇ ਦੇਵਗਨ ਦੀ ਦਿੱਲੀ 'ਚ ਕੁੱਟਮਾਰ ? ਵੀਡੀਓ ਵਾਇਰਲ ਹੋਣ ਮਗਰੋਂ ਦਿੱਤੀ ਸਫਾਈ

ਬੀਤੀ ਰਾਤ ਤੋਂ ਸੋਸ਼ਲ ਮੀਡੀਆ 'ਤੇ ਇੱਕ ਕੁੱਟਮਾਰ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਜਿਸ ਸ਼ਖਸ ਦੀ ਇਸ ਵੀਡੀਓ ਵਿੱਚ ਕੁੱਟਮਾਰ ਹੋ ਰਹੀ ਹੈ, ਉਹ ਮਸ਼ਹੂਰ ਬੌਲੀਵੁੱਡ ਅਦਾਕਾਰ ਅਜੇ ਦੇਵਗਨ ਹੈ। ਇਹ ਵੀਡੀਓ ਦਿੱਲੀ ਦਾ ਹੈ।
ਜਥੇਦਾਰ ਨੇ ਕਿਹਾ ਕਿ ਦੇਸ਼ ਦਾ ਦੀਵਾਲਾ ਨਿਕਲਿਆ ਹੋਇਆ ਹੈ, ਜਿਸ ਕਰਨ ਸਾਨੂੰ ਆਪਣਾ ਧਰਮ ਮਜਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜ਼ਬਰ ਦਾ ਮੁਕਾਬਲਾ ਧਰਮ ਦੇ ਸਹਿਜ ਨਾਲ ਕੀਤਾ ਜਾ ਸਕਦਾ ਹੈl ਇਸ ਕਰਕੇ ਹਰ ਸਿੱਖ ਨੂੰ ਵਧੇਰੇ ਧਰਮੀ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਜੇ ਅਸੀਂ ਬਚਣਾ ਹੈ ਤਾਂ ਸਾਨੂੰ ਗੁਰੂ ਦਾ ਬਣਨਾ ਚਾਹੀਦਾ ਹੈ ਜੇ ਅਸੀਂ ਧਰਮ ਤੋਂ ਦੂਰ ਹੋ ਗਏ ਤਾਂ ਸਾਡੀ ਹੋਂਦ ਖਤਰੇ ਵਿੱਚ ਹੈ।
ਲਾਲ ਕਿਲੇ 'ਤੇ ਕੇਸਰੀ ਨਿਸ਼ਾਨ ਝੁਲਾ ਕੇ ਕੋਈ ਪਾਪ ਨਹੀਂ ਕੀਤਾ, ਜਥੇਦਾਰ ਨੇ ਸਿੱਖਾਂ ਨੂੰ ਕੀਤਾ ਚੌਕਸ

ਖਾਲਸੇ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੋਲਾ ਮਹੱਲਾ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਜਾ ਰਿਹਾ ਹੈl ਅੱਜ ਤੀਜੇ ਦਿਨ ਜਿੱਥੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉੱਥੇ ਹੀ ਮਹੱਲੇ ਦੀ ਅਰਦਾਸ ਕਰਨ ਉਪਰੰਤ ਸ਼ੁਰੂਆਤ ਕੀਤੀ ਗਈl
ਕਿਸਾਨਾਂ ਦੀ ਨਵੀਂ ਰਣਨੀਤੀ ਨਾਲ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਝਟਕਾ
ਕਿਸਾਨ ਅੰਦੋਲਨ ਪੰਜਾਬ ਦੀ ਸਿਆਸਤ ਨੂੰ ਵੀ ਝੰਜੋੜ ਰਿਹਾ ਹੈ। ਪਿਛਲੇ ਸਮੇਂ ਵਿੱਚ ਨਵੇਂ ਸਿਆਸੀ ਸਮੀਕਰਨ ਪੈਦਾ ਹੋਣ ਲੱਗੇ ਹਨ ਜਿਸ ਦਾ ਭਵਿੱਖ ਵਿੱਚ ਵੱਡਾ ਅਸਰ ਵੇਖਣ ਨੂੰ ਮਿਲੇਗਾ। ਇਸ ਬਾਰੇ ਐਤਵਾਰ ਨੂੰ ਆਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਮੌਕੇ ਕਰਵਾਈ ਕਿਸਾਨੀ ਕਾਨਫਰੰਸ ਬਾਰੇ ਅਹਿਮ ਚਰਚਾ ਵੀ ਹੋਈ। ਇਸ ਦੌਰਾਨ ਮੰਚ ਤੋਂ ਵਿਧਾਇਕਾਂ ਦੀ ਜੁਆਬਦੇਹੀ ਤੈਅ ਕਰਨ ਤੇ ਉਨ੍ਹਾਂ ਤੋਂ ਸੁਆਲ ਪੁੱਛਣ ਲਈ ਪਿੰਡ ਪੱਧਰ ’ਤੇ 21-21 ਮੈਂਬਰੀ ਕਮੇਟੀਆਂ ਦਾ ਗਠਨ ਕਰਕੇ ਹਰ ਪਿੰਡ ’ਚ ਬੁਲਾਰੇ ਤੇ ਆਗੂ ਪੈਦਾ ਕਰਨ ਦਾ ਅਹਿਦ ਵੀ ਲਿਆ ਗਿਆ।
ਸਮੂਹ 32 ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਬੇਸ਼ੱਕ ਸਾਹਮਣੇ ਆ ਕੇ ਚੋਣਾਂ ਨਾ ਲੜਨ ਪਰ ਪਿੱਛੇ ਰਹਿ ਕੇ 117 ਅਜਿਹੇ ਵਿਅਕਤੀਆਂ ਨੂੰ ਅੱਗੇ ਲੈ ਕੇ ਆਉਣ ਜੋ ਪੰਜਾਬ ਦੀ ਰਾਜਨੀਤੀ ’ਚ ਭਰ ਚੁੱਕੀ ਗੰਦਗੀ ਨੂੰ ਸਾਫ਼ ਕਰਨ ਦਾ ਮਾਦਾ ਰੱਖਣ।
ਹੁਣ ਕਿਸਾਨ ਤੈਅ ਕਰਨਗੇ ਪੰਜਾਬ 'ਚ ਕਿਸ ਦੀ ਬਣੇਗੀ ਸਰਕਾਰ! ਸਿਆਸੀ ਪਾਰਟੀਆਂ ਲਈ ਖਤਰੇ ਦੀ ਘੰਟੀ

ਕਿਸਾਨ ਅੰਦੋਲਨ ਪੰਜਾਬ ਦੀ ਸਿਆਸਤ ਨੂੰ ਵੀ ਝੰਜੋੜ ਰਿਹਾ ਹੈ। ਪਿਛਲੇ ਸਮੇਂ ਵਿੱਚ ਨਵੇਂ ਸਿਆਸੀ ਸਮੀਕਰਨ ਪੈਦਾ ਹੋਣ ਲੱਗੇ ਹਨ ਜਿਸ ਦਾ ਭਵਿੱਖ ਵਿੱਚ ਵੱਡਾ ਅਸਰ ਵੇਖਣ ਨੂੰ ਮਿਲੇਗਾ।
ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਾਰ ਰਹੇ ਕਿਸਾਨਾਂ ਨੇ ਬੀਤੀ 26 ਮਾਰਚ ਨੂੰ ‘ਭਾਰਤ ਬੰਦ’ ਦਾ ਐਲਾਨ ਕੀਤਾ ਸੀ। ਉਸੇ ਦੌਰਾਨ ਹਰਿਆਣਾ ਦੇ ਸ਼ਹਿਰ ਪਲਵਲ ’ਚ ਕਿਸਾਨਾਂ ਨੇ ਰਾਸ਼ਟਰੀ ਰਾਜ ਮਾਰਗ-19 ਜਾਮ ਕਰ ਦਿੱਤਾ ਸੀ। ਇਸ ਮਾਮਲੇ ’ਚ ਪਲਵਲ ਪੁਲਿਸ ਨੇ 16 ਨਾਮਜ਼ਦ ਤੇ 450 ਤੋਂ 500 ਹੋਰ ਕਿਸਾਨਾਂ ਵਿਰੁੱਧ FIR ਦਰਜ ਕੀਤੀ ਹੈ। ਇਸ ਮਾਮਲੇ ’ਚ ਹਾਲੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।
Farmers Protest: ਸਾਨ ਅੰਦੋਲਨ 'ਤੇ ਸਖਤੀ, ‘ਭਾਰਤ ਬੰਦ’ ਦੌਰਾਨ ਹਾਈਵੇਅ ਜਾਮ ਕਰਨ ਵਾਲੇ ਸੈਂਕੜੇ ਕਿਸਾਨਾਂ ਵਿਰੁੱਧ ਕੇਸ

Bharat Bandh: ਥਾਣਾ ਇੰਚਾਰਜ ਨੇ ਦੱਸਿਆ ਕਿ ਮੁਲਜ਼ਮਾਂ ਵੱਲੋਂ ਵਿੰਗੇ–ਟੇਢੇ ਕਰ ਕੇ ਟ੍ਰੈਕਟਰ ਟ੍ਰਾਲੀਆਂ ਖੜ੍ਹੇ ਕਰ ਕੇ ਹਾਈਵੇਅ ਜਾਮ ਕਰ ਦਿੱਤਾ ਗਿਆ ਸੀ; ਜਿਸ ਕਾਰਣ ਕਈ ਵਾਹਨ ਫਸੇ ਰਹੇ। ਯਾਤਰੀਆਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
