Breaking News LIVE: ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨੂੰ ਹਦਾਇਤਾਂ
Punjab Breaking News, 4 April 2021 LIVE Updates: ਪੰਜਾਬ ਸਰਕਾਰ ਨੇ ਹੁਣ ਰੋਜ਼ਾਨਾ ਹੋਣ ਵਾਲੇ ਕੋਵਿਡ ਟੈਸਟ ਦੀ ਸੀਮਾ ਤੈਅ ਕਰ ਦਿੱਤੀ ਹੈ। ਹੁਣ ਰੋਜ਼ਾਨਾ 60,000 ਕੋਵਿਡ ਟੈਸਟ ਕੀਤੇ ਜਾਇਆ ਕਰਨਗੇ। ਪੰਜਾਬ ਦੇ ਮੁੱਖ ਸਕੱਤਰ ਵਿੰਨੀ ਮਹਾਜਨ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਜ਼ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਨਾਲ ਹੀ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਅਪ੍ਰੈਲ ਮਹੀਨੇ ’ਚ ਹੀ 45 ਸਾਲ ਤੋਂ ਵੱਧ ਦੇ ਲੋਕਾਂ ਨੂੰ ਟੀਕਾਕਰਣ ਯਕੀਨੀ ਬਣਾਉਣ।
LIVE

Background
ਕੋਰੋਨਾ ਦਾ ਕਹਿਰ
ਰਾਜ ਵਿੱਚ ਕੋਵਿਡ ਟੀਕਾਕਰਣ ਤੇ ਪ੍ਰਬੰਧ ਦੀ ਸਮੀਖਿਆ ਕਰਨ ਲਈ ਸਨਿੱਚਰਵਾਰ ਦੇਰ ਰਾਤੀਂ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਵਿੰਨੀ ਮਹਾਜਨ ਨੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਮੌਤ ਦਰ ਘਟਾਉਣ ਤੇ ਕੌਂਟੈਕਟ ਟ੍ਰੇਸਿੰਗ ਵਧਾਉਣ, ਟੈਸਟਿੰਗ ਵਧਾਉਣ ਦੇ ਨਾਲ-ਨਾਲ ਟੀਕਾਕਰਣ ਮੁਹਿੰਮ ਵਿੱਚ ਵੀ ਤੇਜ਼ੀ ਲਿਆਉਣ ਦੀਆਂ ਕੋਸ਼ਿਸ਼ਾਂ ਕਰਨ ਦੀ ਹਦਾਇਤ ਕੀਤੀ।
ਪੰਜਾਬ ਸਰਕਾਰ ਨੇ ਹੁਣ ਰੋਜ਼ਾਨਾ ਹੋਣ ਵਾਲੇ ਕੋਵਿਡ ਟੈਸਟ ਦੀ ਸੀਮਾ ਤੈਅ ਕਰ ਦਿੱਤੀ ਹੈ। ਹੁਣ ਰੋਜ਼ਾਨਾ 60,000 ਕੋਵਿਡ ਟੈਸਟ ਕੀਤੇ ਜਾਇਆ ਕਰਨਗੇ। ਪੰਜਾਬ ਦੇ ਮੁੱਖ ਸਕੱਤਰ ਵਿੰਨੀ ਮਹਾਜਨ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਜ਼ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਨਾਲ ਹੀ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਅਪ੍ਰੈਲ ਮਹੀਨੇ ’ਚ ਹੀ 45 ਸਾਲ ਤੋਂ ਵੱਧ ਦੇ ਲੋਕਾਂ ਨੂੰ ਟੀਕਾਕਰਣ ਯਕੀਨੀ ਬਣਾਉਣ।
ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨੂੰ ਹਦਾਇਤਾਂ

ਪੰਜਾਬ ਸਰਕਾਰ ਨੇ ਹੁਣ ਰੋਜ਼ਾਨਾ ਹੋਣ ਵਾਲੇ ਕੋਵਿਡ ਟੈਸਟ ਦੀ ਸੀਮਾ ਤੈਅ ਕਰ ਦਿੱਤੀ ਹੈ। ਹੁਣ ਰੋਜ਼ਾਨਾ 60,000 ਕੋਵਿਡ ਟੈਸਟ ਕੀਤੇ ਜਾਇਆ ਕਰਨਗੇ। ਪੰਜਾਬ ਦੇ ਮੁੱਖ ਸਕੱਤਰ ਵਿੰਨੀ ਮਹਾਜਨ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਜ਼ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ।
ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਅੱਜ ਇੱਕ ਹੋਰ ਉਮੀਦਵਾਰ ਦਾ ਐਲਾਨ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਹਲਕਾ ਨੇ ਹਲਕਾ ਡੇਰਾਬੱਸੀ ਤੋਂ ਐਨਕੇ ਸ਼ਰਮਾ ਨੂੰ ਉਮੀਦਵਾਰ ਐਲਾਨਿਆ ਹੈ। ਸ਼ਰਮਾ ਪਹਿਲਾਂ ਹੀ ਇਸ ਹਲਕੇ ਤੋਂ ਵਿਧਾਇਕ ਹਨ। ਸੁਖਬੀਰ ਬਾਦਲ ਨੇ ਇਹ ਐਲਾਨ ਜ਼ੀਰਕਪੁਰ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ।
ਸੁਖਬੀਰ ਬਾਦਲ ਨੇ ਵਿਧਾਨ ਸਭਾ ਚੋਣਾਂ ਲਈ ਐਲਾਨਿਆ ਇੱਕ ਹੋਰ ਉਮੀਦਵਾਰ
ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਅੱਜ ਇੱਕ ਹੋਰ ਉਮੀਦਵਾਰ ਦਾ ਐਲਾਨ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਹਲਕਾ ਨੇ ਹਲਕਾ ਡੇਰਾਬੱਸੀ ਤੋਂ ਐਨਕੇ ਸ਼ਰਮਾ ਨੂੰ ਉਮੀਦਵਾਰ ਐਲਾਨਿਆ ਹੈ।
ਛੱਤੀਸਗੜ੍ਹ ਦੇ ਬੀਜਾਪੁਰ 'ਚ ਹੋਏ ਨਕਸਲੀ ਹਮਲੇ 'ਚ ਹੁਣ ਤਕ 22 ਜਵਾਨਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਉਥੇ ਹੀ ਇਕ ਜਵਾਨ ਅਜੇ ਵੀ ਲਾਪਤਾ ਹੈ। ਪਹਿਲਾਂ ਇਸ ਮਾਮਲੇ 'ਚ ਪੰਜ ਜਵਾਨਾਂ ਦੇ ਸ਼ਹੀਦ ਹੋਣ ਦੀ ਖਬਰ ਆਈ ਸੀ ਪਰ ਹੁਣ ਇਹ ਅੰਕੜਾ 22 ਤਕ ਪਹੁੰਚ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਅਜੇ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੀ ਸੰਖਿਆ ਹੋਰ ਵਧ ਸਕਦੀ ਹੈ ਕਿਉਂਕਿ ਕਈ ਜਵਾਨ ਅਜੇ ਵੀ ਲਾਪਤਾ ਹਨ।
Chhattisgarh Naxal Attack: ਸ਼ਹੀਦ ਜਵਾਨਾਂ ਦੀ ਸੰਖਿਆ ਵਧ ਕੇ ਹੋਈ 22, ਅਜੇ ਵੀ ਇਕ ਜਵਾਨ ਲਾਪਤਾ

ਪਹਿਲਾਂ ਇਸ ਮਾਮਲੇ 'ਚ ਪੰਜ ਜਵਾਨਾਂ ਦੇ ਸ਼ਹੀਦ ਹੋਣ ਦੀ ਖਬਰ ਆਈ ਸੀ। ਪਰ ਹੁਣ ਇਹ ਅੰਕੜਾ 22 ਤਕ ਪਹੁੰਚ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਅਜੇ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੀ ਸੰਖਿਆ ਹੋਰ ਵਧ ਸਕਦੀ ਹੈ।
ਕੋਰੋਨਾ ਦੀ ਦੂਜੀ ਲਹਿਰ ਦੀ ਮਾਰ ਸਭ ਤੋਂ ਵੱਧ ਪੰਜਾਬ ਨੂੰ ਪੈ ਰਹੀ ਹੈ। ਸੀਐਸਆਈਆਰ-ਸੀਸੀਐਮਬੀ ਦੇ ਡਾਇਰੈਕਟਰ ਰਾਕੇਸ਼ ਮਿਸ਼ਰਾ ਨੇ ਦਾਅਵਾ ਕੀਤਾ ਹੈ ਕਿ ਪੰਜਾਬ ’ਚ ਯੂਕੇ ਦਾ ਕਰੋਨਾ ਰੂਪ ਆਉਂਦੇ ਦਿਨਾਂ ’ਚ ਵੱਡਾ ਖ਼ਤਰਾ ਬਣ ਸਕਦਾ ਹੈ ਪਰ ਅਜੇ ਕੋਈ ਘਬਰਾਉਣ ਦੀ ਲੋੜ ਨਹੀਂ। ਉਂਜ ਮਹਾਰਾਸ਼ਟਰ ’ਚ ਕਰੋਨਾ ਦਾ ਮਿਲਿਆ ਦੋਹਰਾ ਰੂਪ ਚਿੰਤਾ ਦਾ ਵਿਸ਼ਾ ਹੈ।
ਅਗਲੇ ਦਿਨਾਂ 'ਚ ਪੰਜਾਬ ਲਈ ਵੱਡਾ ਖ਼ਤਰਾ!, ਸੀਐਸਆਈਆਰ-ਸੀਸੀਐਮਬੀ ਦੀ ਚੇਤਾਵਨੀ

ਪੰਜਾਬ ਵਿੱਚ ਸ਼ਨੀਵਾਰ ਨੂੰ ਕਰੋਨਾਵਾਇਰਸ ਨੇ 49 ਹੋਰ ਵਿਅਕਤੀਆਂ ਦੀ ਜਾਨ ਲੈ ਲਈ ਹੈ। ਇਸ ਦੌਰਾਨ 2705 ਸੱਜਰੇ ਮਾਮਲੇ ਵੀ ਸਾਹਮਣੇ ਆਏ ਹਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
