ਪੜਚੋਲ ਕਰੋ

Breaking News: Punjab Elections 2022 ਵਿਰੋਧ ਮਗਰੋਂ ਕਾਂਗਰਸ ਨੇ ਬਦਲਿਆ ਉਮੀਦਵਾਰ, ਹੁਣ ਮਹਿੰਦਰ ਕੇਪੀ ਨੂੰ ਮਿਲੀ ਟਿਕਟ

ਚੰਡੀਗੜ੍ਹ: ਜਲੰਧਰ ਦੇ ਆਦਮਪੁਰ ਹਲਕੇ ਤੋਂ ਕਾਂਗਰਸੀ ਉਮੀਦਵਾਰ ਸੁਖਵਿੰਦਰ ਸਿੰਘ ਕੋਟਲੀ ਦੀ ਟਿਕਟ ਕੱਟੀ ਗਈ ਹੈ। ਉਨ੍ਹਾਂ ਦੀ ਥਾਂ ਸੀਨੀਅਰ ਕਾਂਗਰਸੀ ਆਗੂ ਮਹਿੰਦਰ ਸਿੰਘ ਕੇਪੀ ਨੂੰ ਟਿਕਟ ਦਿੱਤੀ ਗਈ ਹੈ। ਉਹ ਅੱਜ ਆਪਣੇ ਨਾਮਜ਼ਦਗੀ ਪੱਤਰ

ਚੰਡੀਗੜ੍ਹ: ਜਲੰਧਰ ਦੇ ਆਦਮਪੁਰ ਹਲਕੇ ਤੋਂ ਕਾਂਗਰਸੀ ਉਮੀਦਵਾਰ ਸੁਖਵਿੰਦਰ ਸਿੰਘ ਕੋਟਲੀ ਦੀ ਟਿਕਟ ਕੱਟੀ ਗਈ ਹੈ। ਉਨ੍ਹਾਂ ਦੀ ਥਾਂ ਸੀਨੀਅਰ ਕਾਂਗਰਸੀ ਆਗੂ ਮਹਿੰਦਰ ਸਿੰਘ ਕੇਪੀ ਨੂੰ ਟਿਕਟ ਦਿੱਤੀ ਗਈ ਹੈ। ਉਹ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਡੀਸੀ ਕੰਪਲੈਕਸ ਜਲੰਧਰ ਪਹੁੰਚਣਗੇ।

ਦੱਸ ਦਈਏ ਕਿ ਉਹ ਲੰਬੇ ਸਮੇਂ ਤੋਂ ਟਿਕਟ ਲਈ ਜ਼ੋਰ ਲਾ ਰਹੇ ਸਨ ਪਰ ਪਾਰਟੀ ਨੇ ਨਾ ਤਾਂ ਜਲੰਧਰ ਪੱਛਮੀ ਤੋਂ ਟਿਕਟ ਦਿੱਤੀ ਤੇ ਨਾ ਹੀ ਆਦਮਪੁਰ ਤੋਂ ਉਨ੍ਹਾਂ ਨੂੰ ਟਿਕਟ ਮਿਲੀ। ਇਸ ਤੋਂ ਬਾਅਦ ਉਹ ਪਾਰਟੀ ਤੋਂ ਨਾਰਾਜ਼ ਸਨ। ਇਸ ਲਈ ਕਾਂਗਰਸ ਨੇ ਆਦਮਪੁਰ ਤੋਂ ਉਮੀਦਵਾਰ ਬਦਲ ਦਿੱਤਾ ਹੈ।

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget