ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Breaking News: ਮੁਕਤਸਰ ਨੇੜੇ ਭਿਆਨਕ ਸੜਕ ਹਾਦਸਾ, ਪਰਿਵਾਰ ਦੇ ਚਾਰ ਜੀਆਂ ਦੀ ਮੌਤ
ਮੁਕਤਸਰ ਨੇੜੇ ਭਿਆਨਕ ਸੜਕ ਹਾਦਸਾ, ਪਰਿਵਾਰ ਦੇ ਚਾਰ ਜੀਆਂ ਦੀ ਮੌਤ
![Breaking News: ਮੁਕਤਸਰ ਨੇੜੇ ਭਿਆਨਕ ਸੜਕ ਹਾਦਸਾ, ਪਰਿਵਾਰ ਦੇ ਚਾਰ ਜੀਆਂ ਦੀ ਮੌਤ Breaking News Punjab: Four members of a family killed in a road accident near Muktsar Breaking News: ਮੁਕਤਸਰ ਨੇੜੇ ਭਿਆਨਕ ਸੜਕ ਹਾਦਸਾ, ਪਰਿਵਾਰ ਦੇ ਚਾਰ ਜੀਆਂ ਦੀ ਮੌਤ](https://feeds.abplive.com/onecms/images/uploaded-images/2021/03/18/429a219ac2a2b0e37aeba4fb3677b7c0_original.png?impolicy=abp_cdn&imwidth=1200&height=675)
Mukatsar Car Accident
Breaking: ਸ੍ਰੀ ਮੁਕਤਸਰ ਸਾਹਿਬ ਤੋਂ ਬਠਿੰਡਾ ਰੋਡ 'ਤੇ ਪਿੰਡ ਭਲਾਈਆਣਾ ਵਿਖੇ ਅੱਜ ਸਵੇਰੇ ਕਰੀਬ 8:30 ਵਜੇ ਕਾਰ ਦੀ ਦਰਖਤ ਨਾਲ ਭਿਆਨਕ ਟੱਕਰ ਵਿੱਚ ਚਾਰ ਮੌਤਾਂ ਹੋਣ ਦਾ ਸਮਾਚਾਰ ਹੈ।
ਮ੍ਰਿਤਕਾਂ ਵਿਚ ਪਤੀ-ਪਤਨੀ, ਭੈਣ-ਭਾਣਜਾ ਸ਼ਾਮਲ ਹਨ ਜਦਕਿ ਕਾਰ ਚਾਲਕ ਦਾ ਬਚਾਅ ਹੋ ਗਿਆ। ਮ੍ਰਿਤਕ ਸੰਗਰੂਰ ਜ਼ਿਲ੍ਹੇ ਭੰਮੀਪੁਰ ਨਾਲ ਸਬੰਧਤ ਹਨ। ਉਹ ਸ੍ਰੀ ਮੁਕਤਸਰ ਸਾਹਿਬ ਵਿਖੇ ਦਵਾਈ ਲੈਣ ਜਾ ਰਹੇ ਸਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਦੋ ਮਿੰਟ ਪਹਿਲਾਂ ਦਫਤਰੋਂ ਨਿਕਲਣ 'ਤੇ ਤਨਖਾਹ 'ਚ ਕਟੌਤੀ, ਸਰਕਾਰੀ ਮੁਲਾਜ਼ਮਾਂ 'ਤੇ ਸਖਤ ਸ਼ਿਕੰਜਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)