Breaking: ਸ੍ਰੀ ਮੁਕਤਸਰ ਸਾਹਿਬ ਤੋਂ ਬਠਿੰਡਾ ਰੋਡ 'ਤੇ ਪਿੰਡ ਭਲਾਈਆਣਾ ਵਿਖੇ ਅੱਜ ਸਵੇਰੇ ਕਰੀਬ 8:30 ਵਜੇ ਕਾਰ ਦੀ ਦਰਖਤ ਨਾਲ ਭਿਆਨਕ ਟੱਕਰ ਵਿੱਚ ਚਾਰ ਮੌਤਾਂ ਹੋਣ ਦਾ ਸਮਾਚਾਰ ਹੈ।


ਮ੍ਰਿਤਕਾਂ ਵਿਚ ਪਤੀ-ਪਤਨੀ, ਭੈਣ-ਭਾਣਜਾ ਸ਼ਾਮਲ ਹਨ ਜਦਕਿ ਕਾਰ ਚਾਲਕ ਦਾ ਬਚਾਅ ਹੋ ਗਿਆ। ਮ੍ਰਿਤਕ ਸੰਗਰੂਰ ਜ਼ਿਲ੍ਹੇ ਭੰਮੀਪੁਰ ਨਾਲ ਸਬੰਧਤ ਹਨ। ਉਹ ਸ੍ਰੀ ਮੁਕਤਸਰ ਸਾਹਿਬ ਵਿਖੇ ਦਵਾਈ ਲੈਣ ਜਾ ਰਹੇ ਸਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।


ਇਹ ਵੀ ਪੜ੍ਹੋ: ਦੋ ਮਿੰਟ ਪਹਿਲਾਂ ਦਫਤਰੋਂ ਨਿਕਲਣ 'ਤੇ ਤਨਖਾਹ 'ਚ ਕਟੌਤੀ, ਸਰਕਾਰੀ ਮੁਲਾਜ਼ਮਾਂ 'ਤੇ ਸਖਤ ਸ਼ਿਕੰਜਾ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904