ਪੜਚੋਲ ਕਰੋ

Breaking News : ਸੜਕ ਹਾਦਸੇ 'ਚ MLA ਦੇ PA ਸਣੇ ਤਿੰਨ ਦੀ ਮੌਤ, ਦੋ ਗੰਭੀਰ ਜ਼ਖਮੀ

Punjab News : ਐਮਐਲਏ ਦੇ ਛੋਟਾ ਭਰਾ ਅਤੇ ਇਕ ਸਾਥੀ ਨੌਜਵਾਨ ਮਾਣਿਕ ਗੰਭੀਰ ਜਖਮੀ ਹੋਇਆ । ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ।

ਜਲੰਧਰ : ਬੀਤੀ ਦੇਰ ਰਾਤ ਬਟਾਲਾ ਜਲੰਧਰ ਬਾਈਪਾਸ ਦੇ ਨਜ਼ਦੀਕ ਹੋਏ ਇਕ ਸੜਕ ਹਾਦਸੇ ਦੌਰਾਨ ਐਮਐਲਏ ਬਟਾਲਾ ਦੇ ਪੀਏ ਉਪਦੇਸ਼ ਕੁਮਾਰ ਅਤੇ ਉਸਦੇ ਨਾਲ ਦੋ ਹੋਰ ਨੌਜਵਾਨ ਸਾਥੀਆਂ ਦੀ ਮੌਤ ਹੋ ਗਈ ਹੈ। ਹਾਦਸੇ 'ਚ ਐਮਐਲਏ ਦੇ ਛੋਟਾ ਭਰਾ ਅਤੇ ਇਕ ਸਾਥੀ ਨੌਜਵਾਨ ਮਾਣਿਕ ਗੰਭੀਰ ਜਖਮੀ ਹੋਇਆ । ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਪੀਏ ਉਪਦੇਸ਼ ਸਮੇਤ 5 ਇਕ ਪਾਰਟੀ ਤੋਂ ਵਾਪਸ ਆ ਰਹੇ ਸਨ ਤਾਂ ਰਸਤੇ 'ਚ ਕਾਰ ਦਾ ਸੜਕ ਹਾਦਸਾ ਹੋ ਗਿਆ ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ ਹੈ।

ਜ਼ਿਕਰਯੋਗ ਹੈ ਕਿ ਬਟਾਲਾ ਦੇ ਮੌਜੂਦਾ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤਪਾਲ ਸਿੰਘ ਕਲਸੀ ਦੀ ਕਾਰ ਦਾ ਸ਼ਨਿੱਚਰਵਾਰ ਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਭਿਆਨਕ ਐਕਸੀਡੈਂਟ ਹੋ ਗਿਆ ਹੈ, ਜਿਸ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਦੋ ਗੰਭੀਰ ਜ਼ਖ਼ਮੀ ਹਨ।

ਗੰਭੀਰ ਜ਼ਖ਼ਮੀਆਂ 'ਚ ਵਿਧਾਇਕ ਸ਼ੈਰੀ ਕਲਸੀ ਦਾ ਭਰਾ ਅੰਮ੍ਰਿਤਪਾਲ ਸਿੰਘ ਕਲਸੀ ਤੇ ਮਾਣਿਕ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਸ਼ੈਰੀ ਕਲਸੀ ਦਾ ਭਰਾ ਅੰਮ੍ਰਿਤਪਾਲ ਸਿੰਘ ਕਲਸੀ ਆਪਣੇ ਸਾਥੀਆਂ ਸਮੇਤ ਆਈ ਟਵੰਟੀ ਕਾਰ 'ਚ ਦੇਰ ਰਾਤ ਅੰਮ੍ਰਿਤਸਰ ਜਲੰਧਰ ਰੋਡ ਬਾਈਪਾਸ 'ਤੇ ਸ਼ਹਿਰ ਵੱਲ ਨੂੰ ਜਾ ਰਹੇ ਸਨ। ਹਾਦਸੇ ਦੀ ਸਵੇਰ ਸਾਰ ਖ਼ਬਰ ਸੁਣਦਿਆਂ ਸ਼ਹਿਰ ਵਾਸੀਆਂ 'ਚ ਸੋਗ ਦੀ ਲਹਿਰ ਦੌੜ ਗਈ ਹੈ। ਪੁਲਿਸ ਕਾਨੂੰਨੀ ਕਾਰਵਾਈ ਕਰ ਰਹੀ ਹੈ

Breaking News : ਸੜਕ ਹਾਦਸੇ 'ਚ MLA ਦੇ PA ਸਣੇ ਤਿੰਨ ਦੀ ਮੌਤ, ਦੋ ਗੰਭੀਰ ਜ਼ਖਮੀ

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024

Embed widget