ਪੜਚੋਲ ਕਰੋ

Breaking News: ਵੇਨੂ ਪ੍ਰਸਾਦ ਲਾਏ ਗਏ ਪੰਜਾਬ ਦੇ ਨਵੇਂ ਪ੍ਰਿੰਸੀਪਲ ਸਕੱਤਰ

ਵੇਨੂ ਪ੍ਰਸਾਦ ਨੂੰ ਲਾਇਆ ਗਿਆ ਨਵਾਂ ਪ੍ਰਿੰਸੀਪਲ ਸਕੱਤਰ 

Breaking News: ਪੰਜਾਬ 'ਚ ਹੁੰਝਾ ਫੇਰ ਜਿੱਤ ਤੋਂ ਬਾਅਦ ਸੱਤਾ 'ਚ ਆਈ ਆਮ ਆਦਮੀ ਪਾਰਟੀ ਦਾ ਪਹਿਲਾ ਫੈਸਲਾ ਸਾਹਮਣੇ ਆਇਆ ਹੈ। ਭਗਵੰਤ ਮਾਨ ਨੇ ਵੇਨੂ ਪ੍ਰਸਾਦ ਨੂੰ ਪੰਜਾਬ ਦਾ ਨਵਾ ਪ੍ਰਿੰਸੀਪਲ ਸਕੱਤਰ ਨਿਯੁਕਤ ਕਰ ਦਿੱਤਾ ਹੈ । ਵੇਨੂ ਪ੍ਰਸਾਦ 1991 ਬੈਚ ਦੇ ਆਈਏਐੱਸ ਅਧਿਕਾਰੀ ਹਨ। ਦਸ ਦਈਏ ਕਿ ਭਗਵੰਤ ਮਾਨ (Bhagwant Mann) ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ ਤੋਂ ਪਹਿਲਾਂ ਹੀ ਪੰਜਾਬ ਸਰਕਾਰ 'ਚ ਇਕ ਨਿਯੁਕਤੀ ਹੋ ਗਈ ਹੈ।

ਵੇਨੂ ਪ੍ਰਸਾਦ ਲੰਬੇ ਸਮੇਂ ਤੱਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀ.ਐਮ.ਡੀ ਰਹੇ ਹਨ, ਅਤੇ ਵਰਤਮਾਨ ਵਿੱਚ ਏ.ਸੀ.ਐਸ., ਆਬਕਾਰੀ ਅਤੇ ਕਰ ਵਜੋਂ ਤਾਇਨਾਤ ਸਨ।

ਭਗਵੰਤ ਮਾਨ ਨੇ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼-

ਪੰਜਾਬ ਵਿੱਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਹੋਈ ਹੈ। ਜਿਸ ਤੋਂ ਬਾਅਦ ਅੱਜ ਭਗਵੰਤ ਮਾਨ ਨੇ ਰਾਜਭਵਨ 'ਚ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ । ਦਸ ਦਈਏ ਕਿ ਭਗਵੰਤ ਮਾਨ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜਕਲਾਂ 'ਚ 16 ਮਾਰਟ ਨੂੰ ਸਹੁੰ ਚੁੱਕਣਗੇ।

ਪੁਰਾਣੇ ਵਿਧਾਇਕਾਂ ਦੀ ਸੁਰੱਖਿਆ ਵਾਪਸ

ਪੰਜਾਬ ਪੁਲਿਸ ਨੇ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਇਸ ਸੂਚੀ ਵਿੱਚ 122 ਲੋਕ ਸ਼ਾਮਲ ਹਨ ਜਿਨ੍ਹਾਂ ਦੀ ਸੁਰੱਖਿਆ ਹਟਾਏ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।ਇਸ ਵਿੱਚ ਮਨਪ੍ਰੀਤ ਬਾਦਲ, ਰਾਜ ਕੁਮਾਰ ਵੇਰਕਾ, ਭਾਰਤ ਭੂਸ਼ਣ ਆਸ਼ੂ, ਬ੍ਰਹਮ ਮਹਿੰਦਰਾ, ਸੰਗਤ ਸਿੰਘ ਗਿਲਜੀਆਂ, ਰਣਦੀਪ ਸਿੰਘ ਨਾਭਾ, ਅਜਾਇਬ ਸਿੰਘ ਭੱਟੀ, ਰਾਣਾ ਕੇਪੀ ਸਿੰਘ  ਅਤੇ ਰਜ਼ੀਆ ਸੁਲਾਨਾ ਸ਼ਾਮਲ ਹਨ।

ਇਸ ਤੋਂ ਇਲਾਵਾ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਪਰਗਟ ਸਿੰਘ, ਅਰੂਣਾ ਚੌਧਰੀ, ਰਾਣਾ ਗੁਰਜੀਤ ਸਿੰਘ, ਤ੍ਰਿਪਤ ਰਜਿੰਦਰ ਬਾਜਵਾ, ਸੁੱਖ ਸਰਕਾਰੀਆ, ਕੁਲਜੀਤ ਨਾਗਰਾ, ਸੁਨੀਲ ਦੱਤੀ, ਕੁਲਦੀਪ ਵੈਦ, ਸੰਜੇ ਤਲਵਾਰ, ਸੁੱਖਵਿੰਦਰ ਸਿੰਘ ਡੈਨੀ ਅਤੇ ਰਾਜਿੰਦਰ ਬੇਰੀ ਦੀ ਸੁਰੱਖਿਆ ਵੀ ਵਾਪਸ ਲਈ ਜਾਵੇਗੀ।

ਆਦੇਸ਼ ਮੁਤਾਬਿਕ ਸੁਰੱਖਿਆ ਤੋਂ ਹਟਾਏ ਜਾਣ ਵਾਲੇ ਪੁਲਿਸ ਕਰਮੀਆਂ ਨੂੰ ਅੱਜ ਹੀ ਆਪਣੀ ਪਿੱਤਰੀ ਯੂਨਿਟ ਨੂੰ ਰਿਪੋਰਟ ਕਰਨ ਦੇ ਆਦੇਸ਼ ਹਨ।ਇਸ ਦੇ ਨਾਲ ਹੀ ਹਾਈ ਕੋਰਟ ਵੱਲੋਂ ਵਿਸ਼ੇਸ਼ ਆਦੇਸ਼ਾਂ ਤਹਿਤ ਲਾਏ ਗਏ ਕਰਮਚਾਰੀਆਂ ਨੂੰ ਨਹੀਂ ਹਟਾਇਆ ਜਾਏਗਾ।

 

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Advertisement
ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
Embed widget