ਪੜਚੋਲ ਕਰੋ

Punjab News: ਗੁਰੂਘਰ ਅੰਦਰ ਸੇਵਾ ਕਰਦਿਆਂ ਤਿਆਗੇ ਸੁਆਸ! ਚੌਰ ਸਾਹਿਬ ਦੀ ਸੇਵਾ ਕਰਦਿਆਂ ਹਾਰਟ ਅਟੈਕ

Death Due To Heart Attack:ਮੌਤ ਅਟੱਲ ਸੱਚਾਈ ਹੈ। ਇਹ ਹਰ ਕਿਸੇ ਨੂੰ ਆਉਣੀ ਹੈ ਪਰ ਕਈ ਵਾਰ ਮੌਤ ਵੀ ਚਰਚਾ ਦਾ ਵਿਸ਼ਾ ਬਣ ਜਾਂਦੀ ਹੈ। ਅਜਿਹਾ ਹੀ ਮਾਮਲਾ ਨਵਾਂਸ਼ਹਿਰ ਵਿੱਚ ਸਾਹਮਣੇ ਆਇਆ ਹੈ।

Punjab News: ਮੌਤ ਅਟੱਲ ਸੱਚਾਈ ਹੈ। ਇਹ ਹਰ ਕਿਸੇ ਨੂੰ ਆਉਣੀ ਹੈ ਪਰ ਕਈ ਵਾਰ ਮੌਤ ਵੀ ਚਰਚਾ ਦਾ ਵਿਸ਼ਾ ਬਣ ਜਾਂਦੀ ਹੈ। ਅਜਿਹਾ ਹੀ ਮਾਮਲਾ ਨਵਾਂਸ਼ਹਿਰ ਵਿੱਚ ਸਾਹਮਣੇ ਆਇਆ ਹੈ। ਇੱਥੇ ਇੱਕ ਵਿਅਕਤੀ ਦੀ ਮੌਤ ਗੁਰੂਘਰ ਅੰਦਰ ਸੇਵਾ ਕਰਦਿਆਂ ਹੋਈ। ਦੱਸਿਆ ਜਾ ਰਿਹਾ ਹੈ ਕਿ ਚੌਰ ਸਾਹਿਬ ਦੀ ਸੇਵਾ ਕਰ ਰਹੇ ਸੁਰਜੀਤ ਸਿੰਘ ਦੀ ਦਿਲ ਦੇ ਦੌਰੇ ਨਾਲ ਮੌਤ ਹੋਈ ਹੈ।

ਦਰਅਸਲ ਮੰਨਿਆ ਜਾਂਦਾ ਹੈ ਕਿ ਮੌਤ ਇੱਕ ਨਿਸ਼ਚਿਤ ਸਮੇਂ ਤੇ ਸਥਾਨ ਉਪਰ ਹੀ ਆਉਂਦੀ ਹੈ। ਇਸ ਲਈ ਇਹ ਇੱਕ ਅਟੱਲ ਸੱਚਾਈ ਹੈ। ਇਸ ਦੀ ਇੱਕ ਮਿਸਾਲ ਨਵਾਂਸ਼ਹਿਰ ਦੇ ਗੁਰਦੁਆਰਾ ਨਾਨਕ ਨਿਰਵੈਰ ਸੱਚਖੰਡ ਧਾਮ ਰੋਲੂ ਕਾਲੂਨੀ ਬਲਾਚੌਰ ਵਿੱਚ ਦੇਖਣ ਨੂੰ ਮਿਲੀ। ਇੱਥੇ ਸ੍ਰੀ ਆਨੰਦਪੁਰ ਸਾਹਿਬ ਨੇੜੇ ਬੇਲਾ ਵਾਸੀ ਗਿਆਨੀ ਸੁਰਜੀਤ ਸਿੰਘ ਨੂੰ ਚੌਰ ਸਾਹਿਬ ਦੀ ਸੇਵਾ ਕਰਦਿਆਂ ਦਿਲ ਦਾ ਦੌਰਾ ਪੈ ਗਿਆ। ਉਨ੍ਹਾਂ ਨੇ ਗੁਰੂ ਚਰਨਾਂ ਵਿੱਚ ਸੁਆਸ ਤਿਆਗ ਦਿੱਤੇ।

ਗੁਰਦੁਆਰਾ ਨਾਨਕ ਨਿਰਵੈਰ ਸੱਚਖੰਡ ਧਾਮ ਬਲਾਚੌਰ ਦੇ ਮੁੱਖ ਸੇਵਾਦਾਰ ਬਾਬਾ ਹਰਜਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਗਿਆਨੀ ਸੁਰਜੀਤ ਸਿੰਘ ਪਿਛਲੇ ਕਰੀਬ ਦੋ ਸਾਲਾਂ ਤੋਂ ਸੇਵਾ ਨਿਭਾਅ ਰਹੇ ਸਨ। ਅੱਜ ਸਵੇਰੇ ਇਸ਼ਨਾਨ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਕਰਨ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਚੌਰ ਸਾਹਿਬ ਦੀ ਸੇਵਾ ਆਰੰਭ ਕੀਤੀ। ਉਸ ਵੇਲੇ ਗੁਰੂ ਘਰ ਦੇ ਗ੍ਰੰਥੀ ਹੁਕਮਨਾਮਾ ਲੈ ਰਹੇ ਸੀ।

ਇਸ ਦੌਰਾਨ ਅਚਾਨਕ ਦੌਰਾ ਪੈਣ ਕਾਰਨ ਗਿਆਨੀ ਸੁਰਜੀਤ ਸਿੰਘ ਹੇਠਾਂ ਡਿੱਗ ਪਏ। ਕੁਝ ਦੇਰ ਬਾਅਦ ਹੋਸ਼ ਆਉਣ 'ਤੇ ਉਹ ਫਿਰ ਖੜ੍ਹੇ ਹੋ ਗਏ ਤੇ ਚੌਰ ਸਾਹਿਬ ਰੱਖ ਦਿੱਤਾ। ਉਹ ਫਿਰ ਹੱਥ ਜੋੜ ਕੇ ਪਾਲਕੀ ਦੇ ਪਿੱਛੇ ਬੈਠ ਗਏ। ਜਦੋਂ ਹੁਕਮਾਮਾ ਪੂਰਾ ਹੋਇਆ ਤਾਂ ਗਿਆਨੀ ਸੁਰਜੀਤ ਸਿੰਘ ਸੁਆਸ ਤਿਆਗ ਚੁੱਕੇ ਸਨ।

ਸੁਰਜੀਤ ਸਿੰਘ ਦੀ ਭੈਣ ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਤੇ ਕੋਈ ਬੱਚਾ ਨਹੀਂ ਸੀ। ਸੁਰਜੀਤ ਸਿੰਘ ਇੱਕ ਦਾਨੀ ਸੁਭਾਅ ਦੇ ਸੀ ਤੇ ਹਰ ਵਿਅਕਤੀ ਦੇ ਦੁੱਖ-ਸੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹਦੇ ਸੀ। ਉਨ੍ਹਾਂ ਨੇ ਗੁਰੂ ਦੇ ਚਰਨਾਂ ਵਿੱਚ ਆਪਣੇ ਸੁਆਸ ਤਿਆਗੇ ਹਨ। ਇਹ ਚੰਗੇ ਕਰਮਾਂ ਦਾ ਫਲ ਹੈ। ਇਸ ਮੌਤ ਨਾਲ ਪਰਿਵਾਰ ਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
Punjab News : ਮਸ਼ਹੂਰ ਸਵੀਟ ਹਾਊਸ 'ਤੇ ਫਿਰ ਅੰਨ੍ਹੇਵਾਹ ਫਾਇਰਿੰਗ, ਸ਼ਟਰ 'ਚ ਲੱਗੀਆਂ 4 ਗੋਲੀਆਂ
Punjab News : ਮਸ਼ਹੂਰ ਸਵੀਟ ਹਾਊਸ 'ਤੇ ਫਿਰ ਅੰਨ੍ਹੇਵਾਹ ਫਾਇਰਿੰਗ, ਸ਼ਟਰ 'ਚ ਲੱਗੀਆਂ 4 ਗੋਲੀਆਂ
10 Days Leave in LPU: ਭੰਨਤੋੜ ਤੋਂ ਬਾਅਦ LPU 'ਚ 10 ਦਿਨਾਂ ਦੀ ਛੁੱਟੀ ਦਾ ਐਲਾਨ, ਘਰ ਪਰਤ ਰਹੇ ਵਿਦਿਆਰਥੀ...
10 Days Leave in LPU: ਭੰਨਤੋੜ ਤੋਂ ਬਾਅਦ LPU 'ਚ 10 ਦਿਨਾਂ ਦੀ ਛੁੱਟੀ ਦਾ ਐਲਾਨ, ਘਰ ਪਰਤ ਰਹੇ ਵਿਦਿਆਰਥੀ...
Pathankot News :  ਸ਼ਿਵਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਾਤਾਂ ’ਚ ਮੌਤ, ਬੈੱਡਰੂਮ ’ਚ ਜ਼ਖ਼ਮੀ ਹਾਲਤ 'ਚ ਮਿਲੇ
Pathankot News :  ਸ਼ਿਵਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਾਤਾਂ ’ਚ ਮੌਤ, ਬੈੱਡਰੂਮ ’ਚ ਜ਼ਖ਼ਮੀ ਹਾਲਤ 'ਚ ਮਿਲੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Pathankot News :  ਸ਼ਿਵਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਾਤਾਂ ’ਚ ਮੌਤ, ਬੈੱਡਰੂਮ ’ਚ ਜ਼ਖ਼ਮੀ ਹਾਲਤ 'ਚ ਮਿਲੇ
Pathankot News :  ਸ਼ਿਵਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਾਤਾਂ ’ਚ ਮੌਤ, ਬੈੱਡਰੂਮ ’ਚ ਜ਼ਖ਼ਮੀ ਹਾਲਤ 'ਚ ਮਿਲੇ
LPU ਅਤੇ ਚਿਤਕਾਰਾ ਯੂਨੀਵਰਸਿਟੀ ਮਾਮਲੇ 'ਚ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸੂ-ਮੋਟੋ ਨੋਟਿਸ , 30 ਸਤੰਬਰ ਤੱਕ ਮੰਗੀ ਰਿਪੋਰਟ
LPU ਅਤੇ ਚਿਤਕਾਰਾ ਯੂਨੀਵਰਸਿਟੀ ਮਾਮਲੇ 'ਚ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸੂ-ਮੋਟੋ ਨੋਟਿਸ , 30 ਸਤੰਬਰ ਤੱਕ ਮੰਗੀ ਰਿਪੋਰਟ
Canada ’ਚ ਵਿਦੇਸ਼ੀ ਔਰਤ ਵੱਲੋਂ ਪੰਜਾਬੀ ਨੌਜਵਾਨ ਦਾ ਕਤਲ, ਭੈਣ ਬੋਲੀ—ਨਸਲੀ ਟਿੱਪਣੀ ਨੂੰ ਲੈ ਕੇ ਹੋਇਆ ਸੀ ਝਗੜਾ

Embed widget