ਪੜਚੋਲ ਕਰੋ

ਲਾੜਾ-ਲਾੜੀ ਸਮੇਤ ਡੋਲੀ ਵਾਲੀ ਕਾਰ ਛੱਪੜ 'ਚ ਡਿੱਗੀ

ਅਬੋਹਰ: ਗੁਰਦੇਵ ਕੌਰ ਦੇ ਵਿਆਹ ਵਿੱਚ ਅਨੋਖੀ ਯਾਦ ਉਦੋਂ ਜੁੜ ਗਈ ਜਦੋਂ ਉਸ ਦੀ ਡੋਲੀ ਵਾਲੀ ਕਾਰ ਹਾਦਸਾਗ੍ਰਸਤ ਹੋ ਕੇ ਛੱਪੜ ਵਿੱਚ ਜਾ ਡਿੱਗੀ। ਹਾਲਾਂਕਿ, ਇਹ ਹਾਦਸਾ ਜਾਨਲੇਵਾ ਵੀ ਹੋ ਸਕਦਾ ਸੀ, ਪਰ ਚੰਗੀ ਕਿਸਮਤ ਨੂੰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਜਾਂਝੀਆਂ ਨੇ ਛਾਲਾਂ ਮਾਰ ਕੇ ਲਾੜੇ ਤੇ ਸੱਜ ਵਿਆਹੀ ਵਹੁਟੀ ਨੂੰ ਬਚਾਇਆ। ਬੀਤੇ ਦਿਨੀਂ ਪਿੰਡ ਰੋਡਾਵਾਲੀ ਦੇ ਰਹਿਣ ਵਾਲੇ ਹਰਪਾਲ ਸਿੰਘ ਤੇ ਗੁਰਦੇਵ ਕੌਰ ਦਾ ਵਿਆਹ ਸੀ। ਹਨੇਰਾ ਹੋਣ ਕਾਰਨ ਇਹ ਹਾਦਸਾ ਵਾਪਰ ਗਿਆ। ਹਰਪਾਲ ਸਿੰਘ ਨੇ ਦੱਸਿਆ ਕਿ ਡੋਲੀ ਤੁਰਨ ਤੋਂ ਬਾਅਦ ਉਹ ਰਸਤੇ ਵਿੱਚ ਇੱਕ ਮੰਦਰ 'ਚ ਮੱਥਾ ਟੇਕਣ ਲਈ ਰੁਕੇ ਸਨ। ਹਨੇਰਾ ਹੋ ਗਿਆ ਸੀ ਤੇ ਅੱਗੇ ਜਾ ਕੇ ਉਨ੍ਹਾਂ ਨਾਲ ਇਹ ਹਾਦਸਾ ਵਾਪਰ ਗਿਆ। ਕਾਰ ਚਾਲਕ ਗੁਰਦੇਵ ਸਿੰਘ ਨੇ ਦੱਸਿਆ ਕਿ ਉਹ ਜਦੋਂ ਪਿੰਡ ਰੁਹੇੜਿਆਂ ਵਾਲੀ ਪਹੁੰਚੇ ਤਾਂ ਛੱਪੜ ਕੋਲ ਮੋੜ ਵਿਖਾਈ ਨਹੀਂ ਦਿੱਤਾ ਤੇ ਉਨ੍ਹਾਂ ਦੀ ਕਾਰ ਸਿੱਧੀ ਛੱਪੜ ਵਿੱਚ ਜਾ ਡਿੱਗੀ। ਬਰਾਤੀਆਂ ਨੇ ਤੁਰੰਤ ਕਾਰ ਸਵਾਰ ਲਾੜਾ-ਲਾੜੀ ਤੇ ਦੋ ਬੱਚਿਆਂ ਸਮੇਤ ਸੱਤ ਲੋਕਾਂ ਨੂੰ ਬਾਹਰ ਕੱਢ ਲਿਆ। ਸਾਰੇ ਠੀਕ ਸਨ, ਕੁਝ ਨੂੰ ਮਾਮੂਲੀ ਸੱਟਾਂ ਲੱਗੀਆਂ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਛੱਪੜ 'ਤੇ ਮੋੜ ਹੋਣ ਕਾਰਨ ਪਹਿਲਾਂ ਵੀ ਕਈ ਹਾਦਸੇ ਵਾਪਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕਈ ਪਸ਼ੂ ਵੀ ਇੱਥੇ ਡਿੱਗ ਕੇ ਮਰ ਚੁੱਕੇ ਹਨ। ਉਨ੍ਹਾਂ ਛੱਪੜ 'ਤੇ ਵਾੜ ਲਾਉਣ ਦੀ ਮੰਗ ਕੀਤੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget