ਪੜਚੋਲ ਕਰੋ

ਵਿਆਹ ਪਿੱਛੋਂ ਘਰ ਲੁੱਟ ਕੇ ਫਰਾਰ ਹੋਈ ਜੀਵਨਸਾਥੀ ਡਾਟ ਕਾਮ ਵਾਲੀ ਲਾੜੀ, ਚੰਡੀਗੜ੍ਹ ਤੋਂ ਕਾਬੂ

ਅੰਮ੍ਰਿਤਸਰ: ਪੁਲਿਸ ਨੇ ਚੰਡੀਗੜ੍ਹ ਤੋਂ ਇੱਕ MBBS ਡਾਕਟਰ ਬਣੀ ਲੜਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਲੜਕੀ ਵਿਆਹ ਲਈ ਜੀਵਨ ਸਾਥੀ ਡਾਟ ਕਾਮ ਵੈਬਸਾਈਟ ’ਤੇ ਮੁਸਲਿਮ ਤੋਂ ਰਾਜਪੂਤ ਬਣੀ ਤੇ ਵਿਆਹ ਕਰਵਾਉਣ ਤੋਂ ਬਾਅਦ ਸਹੁਰੇ ਘਰੋਂ ਸ਼ਗਨ ਦੇ ਪੈਸੇ ਤੇ ਸੋਨਾ ਲੈ ਕੇ ਗਾਇਬ ਹੋ ਗਈ ਸੀ। ਥਾਣਾ ਸੀ ਡਿਵੀਜ਼ਨ ਦੀ ਪੁਲਿਸ ਦੀ ਜਾਂਚ ਵਿੱਚ ਸਾਹਮਣੇ ਆਇਆ ਕਿ ਇਹ ਲੜਕੀ ਪਹਿਲਾਂ ਵੀ ਕਈ ਨੌਜਵਾਨਾਂ ਨੂੰ ਆਪਣਾ ਸ਼ਿਕਾਰ ਬਣਾ ਚੁੱਕੀ ਹੈ। ਅਨੀਸ਼ਾ ਨਾਂ ਦੀ ਇਸ ਲੜਕੀ ਨੂੰ ਜੰਮੂ ਤੇ ਕਸ਼ਮੀਰ ਵਿੱਚ ਰਹਿਣ ਵਾਲੇ ਉਸ ਦੇ ਪਿਤਾ ਅਹਿਮਦ ਮੁਸ਼ਤਾਕ ਪਹਿਲਾਂ ਹੀ ਬੇਦਖ਼ਲ ਕਰ ਚੁੱਕੇ ਹਨ। ਸ਼ਿਕਾਇਤਕਰਤਾ ਰਾਜੇਸ਼ ਕੁਮਾਰ ਭਾਟੀਆ ਨੇ ਦੱਸਿਆ ਕਿ ਆਪਣੇ ਦੁਬਈ ਵਿੱਚ ਰਹਿੰਦੇ ਆਪਣੇ ਮੁੰਡੇ ਲਈ ਉਨ੍ਹਾਂ ਜੀਵਨਸਾਥੀ ਡਾਟ ਕਾਮ ’ਤੇ ਪ੍ਰੋਫਾਈਲ ਬਣਾਈ ਸੀ। ਵਿਆਹ ਲਈ ਮੁਲਜ਼ਮ ਅਨੀਸ਼ਾ ਰਾਜਪੂਤ ਦੀ ਰਿਕੁਐਸਟ ਆਈ ਸੀ। ਇਸ ਦੇ ਬਾਅਦ ਦੋਵਾਂ ਵਿਚਾਲੇ ਗੱਲ ਬਾਤ ਸ਼ੁਰੂ ਹੋ ਗਈ ਸੀ। ਇਸੇ ਦੌਰਾਨ ਪੁੱਤ ਨੇ ਦੁਬਈ ਤੋਂ ਉਨ੍ਹਾਂ ਨੂੰ ਫੋਨ ਕੀਤਾ ਕਿ ਅਨੀਸ਼ਾ ਘਰ ਵੇਖਣ ਲਈ ਆਉਣਾ ਚਾਹੁੰਦੀ ਹੈ। ਘਰ ਵੇਖਣ ਬਾਅਦ ਅਨੀਸ਼ਾ ਨੇ ਵਿਆਹ ਲਈ ਹਾਂ ਕਰ ਦਿੱਤੀ। ਵਿਆਹ ਦੇ 15 ਦਿਨਾਂ ਬਾਅਦ ਉਨ੍ਹਾਂ ਦਾ ਮੁੰਡਾ ਦੁਬਈ ਚਲਾ ਗਿਆ ਤੇ ਦੋ ਦਿਨਾਂ ਬਾਅਦ ਹੀ ਅਨੀਸ਼ਾ ਵੀ ਚੰਡੀਗੜ੍ਹ ਲਈ ਰਵਾਨਾ ਹੋ ਗਈ ਤੇ ਇਸ ਦੇ ਬਾਅਦ ਕਦੀ ਵਾਪਸ ਨਹੀਂ ਆਈ। ਇਸ ਪਿੱਛੋਂ ਪਤਾ ਚੱਲਿਆ ਕਿ ਮੁਲਜ਼ਮ ਅਨੀਸ਼ਾ ਮੰਗਲਸੂਤਰ, ਸੋਨੇ ਦੇ ਗਹਿਣੇ, ਵਿਆਹ ਦਾ ਸ਼ਗੁਨ ਤੇ ਮਹਿੰਗੇ ਕੱਪੜੇ ਲੈ ਕੇ ਚਲੀ ਗਈ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਵੇਖੋ ਪੂਰੀ ਲਿਸਟ; ਇਨ੍ਹਾਂ ਅਧਿਕਾਰੀਆਂ ਦੇ ਨਾਮ ਸ਼ਾਮਲ...

ਵਿਦਿਆਰਥਣ ਨਾਲ ਸ਼ਮਸ਼ਾਨ ਘਾਟ 'ਚ ਕੀਤਾ ਬਲਾਤਕਾਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼

ਭਾਜਪਾ ਨੂੰ ਲੱਗਿਆ ਵੱਡਾ ਝਟਕਾ, ਪਠਾਨਕੋਟ ਬਲਾਟ ਸਮਿਤੀ 'ਤੇ AAP ਦਾ ਕਬਜ਼ਾ

ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਤੇਲ? ਜਾਣੋ Petrol-Diesel ਦੇ ਰੇਟ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ
ਛੇਤੀ ਹੋਵੇਗਾ DA ਦਾ ਐਲਾਨ! ਖਾਤੇ 'ਚ ਕਈ ਗੁਣਾ ਵੱਧ ਕੇ ਆਵੇਗੀ ਤਨਖਾਹ; ਜਾਣੋ ਕਿੰਨੇ ਮਹੀਨੇ ਦਾ ਮਿਲੇਗਾ ਏਰੀਅਰ?

ਇੱਕ ਰਾਤ 'ਚ ਪੂਰੇ ਈਰਾਨ ਨੂੰ ਕਰ ਸਕਦੇ ਤਬਾਹ, ਡੈਡਲਾਈਨ 'ਤੇ ਟਰੰਪ ਦੀ ਧਮਕੀ ਨੇ ਮਚਾਈ ਖਲਬਲੀ; ਕਿਹਾ- ਉਹ ਰਾਤ ਕੱਲ੍ਹ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਪ੍ਰੈਲ 2026

Punjab News : ਇੱਕ ਪਰਿਵਾਰ ਦੇ 4 ਬੇਟਿਆਂ ਦੀ ਨਸ਼ੇ ਨਾਲ ਮੌਤ ,ਮਾਂ ਬੋਲੀ -ਪੰਜਵਾਂ ਬੇਟਾ ਵੀ ਬਿਸਤਰੇ 'ਤੇ ਪਿਆ , ਹਾਲਤ ਗੰਭੀਰ 

Punjab Holiday: ਪੰਜਾਬ 'ਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ?

Embed widget