ਪੜਚੋਲ ਕਰੋ

 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 

Himachal News  : ਹਿਮਾਚਲ ਦੇ ਊਨਾ ਜ਼ਿਲ੍ਹੇ ਦੇ ਗਗਰੇਟ ਇਲਾਕੇ ਦੇ ਅੰਬੋਟਾ ਪਿੰਡ ਵਿੱਚ ਵਿਆਹ ਦੇ ਨਾਂ 'ਤੇ ਠੱਗੀ ਦਾ ਇੱਕ ਹੋਰ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਲੰਧਰ ਤੋਂ ਵਿਆਹ ਕੇ ਆਈ ਦੁਲਹਨ ਵਿਆਹ ਦੇ ਕੁਝ ਹੀ

Himachal News  : ਹਿਮਾਚਲ ਦੇ ਊਨਾ ਜ਼ਿਲ੍ਹੇ ਦੇ ਗਗਰੇਟ ਇਲਾਕੇ ਦੇ ਅੰਬੋਟਾ ਪਿੰਡ ਵਿੱਚ ਵਿਆਹ ਦੇ ਨਾਂ 'ਤੇ ਠੱਗੀ ਦਾ ਇੱਕ ਹੋਰ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਲੰਧਰ ਤੋਂ ਵਿਆਹ ਕੇ ਆਈ ਦੁਲਹਨ ਵਿਆਹ ਦੇ ਕੁਝ ਹੀ ਘੰਟਿਆਂ ਬਾਅਦ ਰਾਤ ਦੇ ਹਨੇਰੇ ਵਿੱਚ ਘਰ ਤੋਂ ਫਰਾਰ ਹੋ ਗਈ ਪਰ ਦੂਲੇ ਦੇ ਪਰਿਵਾਰ ਦੀ ਚੌਕਸੀ ਕਾਰਨ ਉਹ ਆਪਣੀ ਮਾਂ ਸਮੇਤ ਕੁਝ ਹੀ ਦੂਰੀ 'ਤੇ ਕਾਬੂ ਕਰ ਲਈ ਗਈ।

 ਪਰਿਵਾਰ ਦਾ ਕਹਿਣਾ ਹੈ ਕਿ ਪਹਿਲਾਂ ਵਾਪਰੇ ਅਜਿਹੇ ਹੀ ਇੱਕ ਮਾਮਲੇ ਤੋਂ ਸਬਕ ਲੈਂਦਿਆਂ ਉਨ੍ਹਾਂ ਨੇ ਦੁਲਹਨ ਨੂੰ ਅਸਲੀ ਦੀ ਥਾਂ ਆਰਟੀਫ਼ਿਸ਼ਲ ਗਹਿਣੇ ਪਹਿਨਾਏ ਸਨ।  ਦੱਸਿਆ ਜਾ ਰਿਹਾ ਹੈ ਕਿ ਦੁਲਹਨ ਵਾਰ-ਵਾਰ ਗਹਿਣਿਆਂ ਬਾਰੇ ਪੁੱਛਦੀ ਰਹੀ ਕਿ ਇਹ ਅਸਲੀ ਹਨ ਜਾਂ ਨਹੀਂ। ਮੌਕਾ ਮਿਲਦੇ ਹੀ ਉਹ ਘਰੋਂ ਨਿਕਲ ਗਈ।

ਦੂਲੇ ਦੇ ਪਰਿਵਾਰ ਨੇ ਤੁਰੰਤ ਉਸ ਦਾ ਪਿੱਛਾ ਕੀਤਾ ਅਤੇ ਰਸਤੇ ਵਿੱਚ ਦੁਲਹਨ ਅਤੇ ਉਸ ਦੀ ਮਾਂ ਨੂੰ ਰੋਕ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਪੁੱਛਗਿੱਛ ਦੌਰਾਨ ਦੁਲਹਨ ਨੇ ਪਤੀ ਨਾਲ ਨਾ ਰਹਿਣ ਦਾ ਕੋਈ ਸਪੱਸ਼ਟ ਕਾਰਨ ਨਹੀਂ ਦੱਸਿਆ। ਬਾਅਦ ਵਿੱਚ ਦੋਵੇਂ ਧਿਰਾਂ ਵਿਚਕਾਰ ਸਮਝੌਤਾ ਹੋ ਗਿਆ ਅਤੇ ਪੁਲਿਸ ਵਿੱਚ ਕੋਈ ਔਪਚਾਰਿਕ ਕੇਸ ਦਰਜ ਨਹੀਂ ਹੋਇਆ।

ਦੱਸ ਦੇਈਏ ਕੱਕੇ ਕੁਝ ਦਿਨ ਪਹਿਲਾਂ ਵੀ ਇਸੇ ਪਿੰਡ ਵਿੱਚ ਅੰਮ੍ਰਿਤਸਰ ਤੋਂ ਵਿਆਹ ਕੇ ਆਈ ਇੱਕ ਹੋਰ ਦੁਲਹਨ ਕਰੀਬ 70 ਹਜ਼ਾਰ ਰੁਪਏ ਨਕਦ ਅਤੇ ਗਹਿਣੇ ਲੈ ਕੇ ਫਰਾਰ ਹੋ ਗਈ ਸੀ। ਉਸ ਮਾਮਲੇ ਦੀ ਜਾਂਚ ਅਜੇ ਵੀ ਜਾਰੀ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵਿਆਹ ਤੋਂ ਪਹਿਲਾਂ ਲੜਕੀ ਅਤੇ ਉਸਦੇ ਪਰਿਵਾਰ ਦੀ ਪੂਰੀ ਜਾਂਚ-ਪੜਤਾਲ ਕਰਨ, ਕਿਸੇ ਅਣਜਾਣ ਬਿਚੌਲੇ 'ਤੇ ਅੰਨ੍ਹਾ ਭਰੋਸਾ ਨਾ ਕਰਨ ਅਤੇ ਪੁਲਿਸ ਵੈਰੀਫਿਕੇਸ਼ਨ ਤੋਂ ਬਾਅਦ ਹੀ ਰਿਸ਼ਤਾ ਤੈਅ ਕਰਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Advertisement

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget