ਪੜਚੋਲ ਕਰੋ

ਬ੍ਰਿਟਿਸ਼ ਨਾਗਰਿਕ ਕਿਰਨਦੀਪ ਕੌਰ ਨੂੰ ਇੰਗਲੈਂਡ ਜਾਣ ਤੋਂ ਤੀਜੀ ਵਾਰ ਰੋਕਣਾ ਮੰਦਭਾਗਾ : ਪ੍ਰੋ. ਸਰਚਾਂਦ ਸਿੰਘ ਖਿਆਲਾ

ਨਿਰਦੋਸ਼ ਬ੍ਰਿਟਿਸ਼ ਨਾਗਰਿਕ ਕਿਰਨਦੀਪ ਕੌਰ ਨੂੰ ਆਪਣੇ ਪਰਿਵਾਰ ਨੂੰ ਮਿਲਣ ਲਈ ਇੰਗਲੈਂਡ ਜਾਣ ਤੋਂ ਵਾਰ ਵਾਰ ਹਵਾਈ ਅਡੇ ’ਤੇ ਰੋਕਿਆ ਜਾਣਾ ਇਕ ਇਸਤਰੀ ਦਾ ਅਪਮਾਨ ਅਤੇ ਮਨੁੱਖੀ ਅਧਿਕਾਰਾਂ ਦਾ ਘਾਣ ਹੈ।

ਅੰਮ੍ਰਿਤਸਰ:  ਨਿਰਦੋਸ਼ ਬ੍ਰਿਟਿਸ਼ ਨਾਗਰਿਕ ਕਿਰਨਦੀਪ ਕੌਰ ਨੂੰ ਆਪਣੇ ਪਰਿਵਾਰ ਨੂੰ ਮਿਲਣ ਲਈ ਇੰਗਲੈਂਡ ਜਾਣ ਤੋਂ ਵਾਰ ਵਾਰ ਹਵਾਈ ਅਡੇ ’ਤੇ ਰੋਕਿਆ ਜਾਣਾ ਇਕ ਇਸਤਰੀ ਦਾ ਅਪਮਾਨ ਅਤੇ ਮਨੁੱਖੀ ਅਧਿਕਾਰਾਂ ਦਾ ਘਾਣ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕੌਮੀ ਘਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਅਤੇ ਭਾਜਪਾ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਸ ਵਿਅਕਤੀ ਬਾਰੇ ਕਥਿਤ ਲੁੱਕ ਆਊਟ ਜਾਰੀ ਕਰਨਾ ਜਿਸ ’ਤੇ ਕਿਸੇ ਕਿਸਮ ਦਾ ਕੋਈ ਕੇਸ ਨਾ ਹੋਵੇ ਅਤੇ ਕਿਸੇ ਵੀ ਗੈਰ ਕਾਨੂੰਨੀ ਵਰਤਾਰੇ ਵਿਚ ਸ਼ਾਮਿਲ ਨਾ ਰਹੀ ਹੋਵੇ, ਹੈਰਾਨੀਜਨਕ ਹੈ। ਉਨਾਂ ਕਿਹਾ ਕਿ ਕਾਨੂੰਨੀ ਨਿਯਮਾਂ ਅਨੁਸਾਰ ਆਪਣੇ ਮਾਪਿਆਂ ਕੋਲ ਜਾ ਰਹੀ ਇਕ ਬੇਕਸੂਰ ਇਸਤਰੀ ਬਾਰੇ ਇਹ ਕਿਹਾ ਜਾਣਾ ਕਿ ਉਹ ’ਭੱਜਣ ਦੀ ਫ਼ਿਰਾਕ ਵਿਚ ਸੀ’ ਕਿਸੇ ਵੀ ਸੰਦਰਭ ਵਿਚ ਠੀਕ ਨਹੀਂ ਅਤੇ ਮੰਦਭਾਗੀ ਹੈ । ਉਨ੍ਹਾਂ ਕਿਹਾ ਕਿ ਵਾਰਸ ਪੰਜਾਬ ਦੇ ਦਾ ਆਗੂ ਅੰਮ੍ਰਿਤਪਾਲ ਸਿੰਘ ਜੇਲ੍ਹ ਵਿਚ ਬੰਦ ਹੈ ਅਤੇ ਕਾਨੂੰਨ ਦਾ ਸਾਹਮਣਾ ਕਰ ਰਿਹਾ ਹੈ,  ਅਤੇ ਕਾਨੂੰਨ ਆਪਣਾ ਰਸਤਾ ਅਖ਼ਤਿਆਰ ਕਰ ਰਿਹਾ ਹੈ।

ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਉਹ ਅੰਮ੍ਰਿਤਪਾਲ ਸਿੰਘ ਦੀ ਕਿਸੇ ਵੀ ਗਤੀਵਿਧੀ ਜਾਂ ਵਿਚਾਰਧਾਰਾ ਨਾਲ ਸਹਿਮਤੀ ਰਹੀਂ ਵੀ ਰਖਦਾ ਪਰ ਉਸ ਦੀ ਪਤਨੀ ਕੋਈ ਅਪਰਾਧੀ ਨਹੀਂ ਹੈ, ਪਰ ਕੇਵਲ ਇਸ ਲਈ ਕਿ ਉਹ ਅੰਮ੍ਰਿਤਪਾਲ ਸਿੰਘ ਦੀ ਪਤਨੀ ਹੈ, ਉਸ ਨੂੰ ਆਪਣੇ ਮਾਪਿਆਂ ਅਤੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਇੰਗਲੈਂਡ ਜਾਣ ਸਮੇਂ ਅੱਜ ਦਿੱਲੀ ਏਅਰਪੋਰਟ ’ਤੇ  ਰੋਕਿਆ ਜਾਣਾ ਗ਼ਲਤ ਹੈ। ਉਸ ਨੂੰ ਇਹ ਤੀਜੀ ਵਾਰ ਰੋਕਿਆ ਗਿਆ ਹੈ , ਇਸ ਤੋਂ ਪਹਿਲਾਂ ਅੰਮ੍ਰਿਤਸਰ ਏਅਰਪੋਰਟ ’ਤੇ ਵੀ ਰੋਕਿਆ ਗਿਆ ਸੀ।

ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਕਿਰਨਦੀਪ ਕੌਰ ਵੱਲੋਂ ਕਾਨੂੰਨੀ ਅਵੱਗਿਆ ਕਰਨ ਦਾ ਕੋਈ ਵੀ ਕੇਸ ਜਾਂ ਵਰਤਾਰਾ ਸਾਹਮਣੇ ਨਹੀਂ ਆਇਆ ਅਤੇ ਨਾਂ ਹੀ ਉਸ ’ਤੇ ਕੋਈ ਕੇਸ ਦਰਜ ਹੈ। ਲਿਹਾਜ਼ਾ ਉਸ ਨੂੰ ਕਾਨੂੰਨੀ ਤਰੀਕੇ ਨਾਲ ਕਿਤੇ ਵੀ ਆਉਣ ਜਾਣ ਤੋਂ ਰੋਕਿਆ ਨਹੀਂ ਜਾਣਾ ਚਾਹੀਦਾ। ਉਹ ਇਕ ਬ੍ਰਿਟਿਸ਼ ਨਾਗਰਿਕ ਹੈ ਅਤੇ ਆਪਣੀ ਨਾਗਰਿਕਤਾ ਕਾਇਮ ਰੱਖਣ ਲਈ ਉਸ ਦਾ 180 ਦਿਨਾਂ ਤੋਂ ਪਹਿਲਾਂ ਇੰਗਲੈਂਡ ’ਚ ਦਾਖਲ ਹੋਣਾ ਕਾਨੂੰਨੀ ਜ਼ਰੂਰਤ ਹੈ। ਕਿਰਨਦੀਪ ਕੌਰ , ਜਿਸ ’ਤੇ ਆਪਣੇ ਪਤੀ ਅੰਮ੍ਰਿਤਪਾਲ ਸਿੰਘ ਪ੍ਰਤੀ ਕਾਨੂੰਨੀ ਚਾਰਾਜੋਈ ਕਰਨ ਦੀ ਵੱਡੀ ਜ਼ਿੰਮੇਵਾਰੀ ਹੈ, ਇੰਗਲੈਂਡ ਚੋਰੀ ਛੁਪੇ ਨਹੀਂ ਜਾ ਰਹੀ, ਇਸ ਲਈ ਉਸ ਪ੍ਰਤੀ ਭੱਜਣ ਦੀ ’ਫ਼ਿਰਾਕ’ ’ਚ ਹੋਣ ਦਾ ਸਵਾਲ ਹੀ ਨਹੀਂ ਉੱਠਦਾ। ਜੇਕਰ ਉਸ ਪ੍ਰਤੀ ਕੋਈ ਲੁੱਕ ਆਊਟ ਜਾਰੀ ਹੈ ਤਾਂ ਉਸ ਨੂੰ ਲੋੜੀਂਦੇ ਦਸਤਾਵੇਜ਼ ਮੁਹੱਈਆ ਕਰਾਏ ਜਾਣ ਪਰ ਪੰਜਾਬ ਸਰਕਾਰ ਇਕ ਨਿਰਦੋਸ਼ ਨੂੰ ਆਪਣੇ ਅਧਿਕਾਰਾਂ ਤੋਂ ਵਾਂਝਿਆ ਨਾਂ ਕਰੇ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget