ਪੜਚੋਲ ਕਰੋ

Khalistani supporters: ਬ੍ਰਿਟੇਨ ਸਰਕਾਰ ਦਾ ਵੱਡਾ ਐਕਸ਼ਨ, ਖਾਲਿਸਤਾਨੀ ਸਮਰਥਕਾਂ ਦੇ 300 ਖਾਤੇ ਸੀਜ਼, 100 ਕਰੋੜ ਰੁਪਏ ਵੀ ਜ਼ਬਤ 

Khalistani supporters: ਟਾਸਕ ਫੋਰਸ ਨੇ ਇਨ੍ਹਾਂ ਸਾਰੇ ਬੈਂਕ ਖਾਤਿਆਂ ਤੋਂ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਨੂੰ ਕੀਤੇ ਗਏ ਸ਼ੱਕੀ ਲੈਣ-ਦੇਣ ਦਾ ਪਤਾ ਲਗਾਇਆ ਸੀ। ਸੂਤਰਾਂ ਅਨੁਸਾਰ ਖਾਲਿਸਤਾਨ ਪੱਖੀ ਸਿੱਖਸ ਫਾਰ ਜਸਟਿਸ (SFJ) ਦੇ

Khalistani supporters: ਬ੍ਰਿਟੇਨ ਦੀ ਰਿਸ਼ੀ ਸੁਨਕ ਸਰਕਾਰ ਨੇ ਭਾਰਤ ਵਿਰੋਧੀ ਖਾਲਿਸਤਾਨ ਸਮਰਥਕਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਖਾਲਿਸਤਾਨੀ ਫੰਡਿੰਗ ਨੈੱਟਵਰਕ ਦੀ ਕਮਰ ਤੋੜਨ ਲਈ ਬਣਾਈ ਗਈ ਸਪੈਸ਼ਲ ਟਾਸਕ ਫੋਰਸ ਨੇ ਖਾਲਿਸਤਾਨ ਸਮਰਥਕਾਂ ਦੇ 300 ਤੋਂ ਵੱਧ ਬੈਂਕ ਖਾਤੇ ਸੀਜ਼ ਕਰਕੇ ਕਰੀਬ 100 ਕਰੋੜ ਰੁਪਏ ਦੀ ਰਕਮ ਜ਼ਬਤ ਕੀਤੀ ਹੈ।

ਟਾਸਕ ਫੋਰਸ ਨੇ ਇਨ੍ਹਾਂ ਸਾਰੇ ਬੈਂਕ ਖਾਤਿਆਂ ਤੋਂ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਨੂੰ ਕੀਤੇ ਗਏ ਸ਼ੱਕੀ ਲੈਣ-ਦੇਣ ਦਾ ਪਤਾ ਲਗਾਇਆ ਸੀ। ਸੂਤਰਾਂ ਅਨੁਸਾਰ ਖਾਲਿਸਤਾਨ ਪੱਖੀ ਸਿੱਖਸ ਫਾਰ ਜਸਟਿਸ (SFJ) ਦੇ ਖਾਤੇ ਵਿੱਚ 20 ਕਰੋੜ ਰੁਪਏ ਜ਼ਬਤ ਕੀਤੇ ਗਏ ਹਨ। SFJ ਨੇ ਇਹ ਰਕਮ ਸਕਾਟਲੈਂਡ ਵਿੱਚ ਖਾਲਿਸਤਾਨ ਦੇ ਸਮਰਥਨ ਵਿੱਚ ਰੈਫਰੈਂਡਮ ਲਈ ਜਮ੍ਹਾ ਕਰਵਾਈ ਸੀ।

ਅਮਰੀਕੀ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ FBI ਨਾਲ ਸੰਪਰਕ 'ਤੇ ਨਜ਼ਰ ਰੱਖੀ ਜਾ ਰਹੀ ਹੈ। ਅਮਰੀਕਾ 'ਚ ਖਾਲਿਸਤਾਨ ਸਮਰਥਕਾਂ ਦੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਟਾਸਕ ਫੋਰਸ ਨੇ ਜਾਂਚ ਏਜੰਸੀ FBI ਨਾਲ ਵੀ ਸੰਪਰਕ ਕੀਤਾ ਹੈ।

ਟਾਸਕ ਫੋਰਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਭਾਰਤ 'ਚ ਪਾਬੰਦੀਸ਼ੁਦਾ ਸੰਗਠਨਾਂ ਦੇ ਅਮਰੀਕਾ ਸਥਿਤ ਨੇਤਾਵਾਂ ਦੀ ਫੰਡਿੰਗ ਨੂੰ ਰੋਕਣ ਲਈ ਇਕ ਟੀਮ ਅਗਲੇ ਮਹੀਨੇ ਅਮਰੀਕਾ ਜਾਵੇਗੀ। ਜੇਕਰ ਬੈਂਕ ਖਾਤਿਆਂ ਨੂੰ ਜ਼ਬਤ ਕਰਨ ਦੀ ਪ੍ਰਕਿਰਿਆ ਤੇਜ਼ ਹੋ ਜਾਂਦੀ ਹੈ ਤਾਂ ਹਵਾਲਾ ਰਾਹੀਂ ਫੰਡਿੰਗ ਹੋਣ ਦਾ ਖਦਸ਼ਾ ਹੈ।

ਸੂਤਰਾਂ ਮੁਤਾਬਕ ਪਿਛਲੇ ਸਾਲ ਬਣੀ ਬ੍ਰਿਟਿਸ਼ ਟਾਸਕ ਫੋਰਸ ਦੀ ਵਾਚ ਲਿਸਟ 'ਚ ਪੰਜ ਹਜ਼ਾਰ ਤੋਂ ਵੱਧ ਬੈਂਕ ਖਾਤੇ ਹਨ। ਟਾਸਕ ਫੋਰਸ ਨੇ ਇਨ੍ਹਾਂ ਖਾਤਿਆਂ ਨੂੰ ਦੋ ਕਿਸਮਾਂ ਵਿਚ ਵੰਡਿਆ ਹੈ।

ਪਹਿਲਾ, ਉਹ ਖਾਤੇ ਜੋ ਸਿੱਧੇ ਐਲਾਨੇ ਖਾਲਿਸਤਾਨੀ ਆਗੂਆਂ ਦੇ ਹਨ ਅਤੇ ਦੂਜੇ, ਉਹ ਖਾਤੇ ਜੋ ਖਾਲਿਸਤਾਨ ਸਮਰਥਕਾਂ ਦੇ ਹਨ। ਜੇਕਰ ਬੈਂਕ ਖਾਤੇ ਤੋਂ ਇੱਕ ਵਾਰ ਵਿੱਚ 50 ਹਜ਼ਾਰ ਰੁਪਏ ਤੋਂ ਵੱਧ ਦਾ ਲੈਣ-ਦੇਣ ਹੁੰਦਾ ਹੈ, ਤਾਂ ਵੇਰਵੇ ਕੱਢ ਲਏ ਜਾਂਦੇ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Advertisement
ABP Premium

ਵੀਡੀਓਜ਼

Farmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaurJagjit Singh Dallewal | ਰੇਲ ਰੋਕੋ ਨੂੰ ਲੈਕੇ ਡੱਲੇਵਾਲ ਦੀ ਕਿਸਾਨਾਂ ਨੂੰ ਅਪੀਲ! |Abp SanjhaFARMERS PROTEST | DALLEWAL | ਸੰਸਦ 'ਚ ਗੱਜੀ Harsimrat Badal; ਪਹਿਲਾ 700 ਸ਼ਹੀਦ ਹੋਇਆ ਹੁਣ ਡੱਲੇਵਾਲ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
Embed widget