ਪੜਚੋਲ ਕਰੋ

ਕੈਪਟਨ ਨੇ ਕੀਤੀ ਸੀ ਮੁਆਫ਼ੀ ਦੀ ਮੰਗ ਪਰ ਬ੍ਰਿਟਿਸ਼ ਹਾਈ ਕਮਿਸ਼ਨਰ ਨੂੰ ਜੱਲ੍ਹਿਆਂਵਾਲਾ ਬਾਗ਼ ਸਾਕੇ 'ਤੇ ਪਛਤਾਵਾ

ਬੀਤੀ ਸ਼ਾਮ ਕੱਢੇ ਗਏ ਮੋਮਬੱਤੀ ਮਾਰਚ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਬਰਤਾਨਵੀ ਸਰਕਾਰ ਤੋਂ ਜੱਲ੍ਹਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ 'ਤੇ ਬਗ਼ੈਰ ਸ਼ਰਤ ਅਧਿਕਾਰਤ ਤੌਰ 'ਤੇ ਮੁਆਫ਼ੀ ਮੰਗੇ ਜਾਣ ਦੀ ਮੰਗ ਕੀਤੀ ਸੀ। ਪਰ ਅੱਜ ਸ਼ਤਾਬਦੀ ਮੌਕੇ ਹਾਈ ਕਮਿਸ਼ਨਰ ਨੇ ਸਿਰਫ ਪਛਤਾਵਾ ਹੀ ਜਤਾਇਆ।

ਅੰਮ੍ਰਿਤਸਰ: ਜੱਲ੍ਹਿਆਂਵਾਲਾ ਬਾਗ਼ ਖ਼ੂਨੀ ਸਾਕੇ ਦੇ 100 ਸਾਲ ਪੂਰੇ ਹੋਣ 'ਤੇ ਬ੍ਰਿਟਿਸ਼ ਹਾਈ ਕਮਿਸ਼ਨ ਵੱਲੋਂ ਵੀ ਸ਼ਰਧਾਂਜਲੀ ਭੇਂਟ ਕੀਤੀ ਗਈ। ਬਰਤਾਨੀਆ ਦੇ ਹਾਈ ਕਮਿਸ਼ਨਰ ਡੌਮਿਨਿਕ ਐਸਕੁਇਥ (Dominic Asquith) ਨੇ ਜੱਲ੍ਹਿਆਂਵਾਲਾ ਬਾਗ਼ ਦੇ ਸ਼ਹੀਦੀ ਸਮਾਰਕ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ। ਬੀਤੀ ਸ਼ਾਮ ਕੱਢੇ ਗਏ ਮੋਮਬੱਤੀ ਮਾਰਚ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਬਰਤਾਨਵੀ ਸਰਕਾਰ ਤੋਂ ਜੱਲ੍ਹਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ 'ਤੇ ਬਗ਼ੈਰ ਸ਼ਰਤ ਅਧਿਕਾਰਤ ਤੌਰ 'ਤੇ ਮੁਆਫ਼ੀ ਮੰਗੇ ਜਾਣ ਦੀ ਮੰਗ ਕੀਤੀ ਸੀ। ਪਰ ਅੱਜ ਸ਼ਤਾਬਦੀ ਮੌਕੇ ਹਾਈ ਕਮਿਸ਼ਨਰ ਨੇ ਸਿਰਫ ਪਛਤਾਵਾ ਹੀ ਜਤਾਇਆ। ਡੌਮਿਨਿਕ ਨੇ ਬਾਗ਼ ਦੀ ਵਿਜ਼ਿਟਰ ਬੁੱਕ ਵਿੱਚ ਆਪਣਾ ਸੰਦੇਸ਼ ਵੀ ਦਰਜ ਕੀਤਾ। ਉਨ੍ਹਾਂ ਇਸ ਖ਼ੂਨੀ ਸਾਕੇ ਨੂੰ ਬੇਹੱਦ ਸ਼ਰਮਨਾਕ ਦੱਸਿਆ, ਪਰ ਮੁਆਫ਼ੀ ਨਹੀਂ ਮੰਗੀ। ਆਪਣੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਵਾਂਗ ਹਾਈ ਕਮਿਸ਼ਨਰ ਨੇ ਵੀ ਇਸ ਗੋਲ਼ੀਕਾਂਡ 'ਤੇ ਪਛਤਾਵਾ ਜ਼ਾਹਰ ਕੀਤਾ। ਭਾਰਤ ਵਿੱਚ ਬ੍ਰਿਟਿਸ਼ ਹਾਈ ਕਮਿਸ਼ਨਰ ਨੇ ਆਪਣੇ ਇਸ ਦੌਰੇ ਨੂੰ 21ਵੀਂ ਸਦੀ ਵਿੱਚ ਭਾਰਤ-ਯੂਕੇ ਦੇ ਦੋਸਤਾਨਾ ਰਿਸ਼ਤੇ ਗੂੜ੍ਹੇ ਕਰਨ ਦੇ ਹਿੱਤ ਵਿੱਚ ਦੱਸਿਆ। ਬ੍ਰਿਟਿਸ਼ ਸਾਸ਼ਨਕਾਲ ਮੌਕੇ 13 ਅਪਰੈਲ 1919 ਨੂੰ ਪੰਜਾਬ ਦੇ ਲੈਫ਼ਟੀਨੈਂਟ ਗਵਰਨਰ ਜਨਰਲ ਮਾਈਕਲ ਓਡਵਾਇਰ ਨੇ ਜੱਲ੍ਹਿਆਂਵਾਲਾ ਬਾਗ਼ ਵਿੱਚ ਇਕੱਠੇ ਹੋ ਰਹੇ ਲੋਕਾਂ 'ਤੇ ਗੋਲ਼ੀ ਚਲਾਉਣ ਦੇ ਹੁਕਮ ਦਿੱਤੇ ਸੀ। ਓਡਵਾਇਰ ਦੇ ਹੁਕਮਾਂ ਦੀ ਪਾਲਣਾ ਜਨਰਲ ਰੈਜੀਨਲਡ ਡਾਇਰ ਨੇ ਕੀਤੀ ਸੀ ਤੇ ਸੈਂਕੜੇ ਨਿਹੱਥੇ ਲੋਕਾਂ ਨੂੰ ਗੋਲ਼ੀਆਂ ਨਾਲ ਭੁੰਨ ਦਿੱਤਾ ਸੀ। ਇਸ ਖੂਨੀ ਸਾਕੇ ਦਾ ਬਦਲਾ ਸ਼ਹੀਦ ਊਧਮ ਸਿੰਘ ਨੇ ਇੰਗਲੈਂਡ ਜਾ ਕੇ ਓਡਵਾਇਰ ਨੂੰ ਮਾਰ ਕੇ ਲਿਆ ਸੀ।

ਟਾਪ ਹੈਡਲਾਈਨ

Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget