ਪੜਚੋਲ ਕਰੋ

ਇੰਗਲੈਂਡ ਤੋਂ ਛੁੱਟੀਆਂ ਲਈ ਆਏ ਪਤੀ ਦਾ ਪਤਨੀ ਨੇ ਕੀਤਾ ਕਤਲ

ਲਖਨਊ : ਛੁੱਟੀਆਂ ਲਈ ਭਾਰਤ ਆਏ ਇੰਗਲੈਂਡ ਦੇ ਇੱਕ ਸਿੱਖ ਨੌਜਵਾਨ ਨੂੰ ਉਸ ਦੀ ਪਤਨੀ ਨੇ ਕਤਲ ਕਰਵਾ ਦਿੱਤਾ। ਮਾਮਲਾ ਯੂ ਪੀ ਨਾਲ ਜੁੜਿਆ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪ੍ਰਵਾਸੀ ਸਿੱਖ ਸੁਖਜੀਤ ਸਿੰਘ ਆਪਣੀ ਪਤਨੀ ਨਾਲ ਛੁੱਟੀਆਂ ਬਿਤਾਉਣ ਲਈ ਆਪਣੇ ਸਹਾਰਨਪੁਰ ਨੇੜੇ ਜੱਦੀ ਪਿੰਡ ਯੂ ਪੀ ਵਿੱਚ ਆਇਆ ਸੀ। ਇਸ ਦੌਰਾਨ ਸੁਖਜੀਤ ਕੌਰ ਦੀ ਪਤਨੀ ਰਮਨਦੀਪ ਕੌਰ ਮਾਨ ਨੇ ਗੁਰਪ੍ਰੀਤ ਸਿੰਘ ਨਾਮਕ ਨੌਜਵਾਨ ਨਾਲ ਮਿਲ ਕੇ ਆਪਣੀ ਪਤੀ ਦਾ ਕਤਲ ਕਰਵਾ ਦਿੱਤਾ।         ਖ਼ਾਸ ਗੱਲ ਇਹ ਹੈ ਕਿ ਗੁਰਪ੍ਰੀਤ ਸਿੰਘ ਦੁਬਈ ਵਿੱਚ ਰਹਿੰਦਾ ਸੀ ਅਤੇ ਮ੍ਰਿਤਕ ਦਾ ਗੂੜ੍ਹਾ ਦੋਸਤ ਹੈ। ਪੁਲਿਸ ਅਨੁਸਾਰ ਮ੍ਰਿਤਕ ਸੁਖਜੀਤ ਸਿੰਘ ਆਪਣੀ ਪਤਨੀ ਅਤੇ ਦੋਸਤ ਗੁਰਪ੍ਰੀਤ ਸਿੰਘ ਨਾਲ ਕੁੱਝ ਦਿਨ ਪਹਿਲਾਂ ਘੁੰਮਣ ਗਿਆ ਸੀ। ਇਸ ਦੌਰਾਨ ਗੁਰਪ੍ਰੀਤ ਸਿੰਘ ਅਤੇ ਰਮਨਦੀਪ ਕੌਰ ਮਾਨ ਦੇ ਆਪਸੀ ਸਬੰਧ ਬਣ ਗਏ।  ਵਾਪਸੀ ਉੱਤੇ ਜਦੋਂ ਸਾਰੇ ਆਪਣੇ ਘਰ ਆ ਗਏ ਤਾਂ ਇੱਕ ਰਾਤ ਰਮਨਦੀਪ ਕੌਰ ਮਾਨ ਨੇ ਗੁਰਪ੍ਰੀਤ ਸਿੰਘ ਨਾਲ ਮਿਲ ਕੇ ਸੁਖਜੀਤ ਸਿੰਘ ਦਾ ਗਲ਼ਾ ਵੱਢ ਦਿੱਤਾ।           ਰਮਨਦੀਪ ਕੌਰ ਮਾਨ ਨੇ ਪਤੀ ਦੇ ਕਤਲ ਵਿੱਚ ਗੁਰਪ੍ਰੀਤ ਦਾ ਪੂਰਾ ਸਾਥ ਦਿੱਤਾ। ਪੁਲਿਸ ਅਨੁਸਾਰ ਰਮਨਦੀਪ ਕੌਰ ਮਾਨ ਨੇ ਮ੍ਰਿਤਕ ਦੇ ਸਿਰ ਵਿੱਚ ਹਥੌੜੇ ਨਾਲ ਵਾਰ ਕੀਤੇ ਸਨ। ਸੁਖਜੀਤ ਸਿੰਘ ਦੇ ਦੋ ਬੇਟੇ ਹਨ। ਕਤਲ ਤੋਂ ਬਾਅਦ ਗੁਰਪ੍ਰੀਤ ਸਿੰਘ ਦੁਬਈ ਜਾਣ ਲਈ ਦਿੱਲੀ ਹਵਾਈ ਅੱਡੇ ਉੱਤੇ ਪਹੁੰਚ ਗਿਆ ਸੀ। ਇਸ ਤੋਂ ਪਹਿਲਾਂ ਉਹ ਉਡਾਰੀ ਮਰਦਾ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।               ਰਮਨਦੀਪ ਕੌਰ ਮਾਨ ਨੂੰ ਵੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਨੇ ਆਪਣਾ ਗੁਨਾਹ ਵੀ ਕਬੂਲ ਕੀਤਾ ਹੈ। ਪੁਲਿਸ ਅਨੁਸਾਰ ਸੁਖਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਸਕੂਲ ਸਮੇਂ ਤੋਂ ਗੂੜ੍ਹੇ ਮਿੱਤਰ ਸਨ। ਇਸ ਤੋਂ ਬਾਅਦ ਸੁਖਜੀਤ ਲੰਡਨ ਚਲੇ ਗਏ ਅਤੇ ਉਸ ਨੇ 2005 ਵਿੱਚ ਰਮਨਦੀਪ ਕੌਰ ਨਾਲ ਵਿਆਹ ਕਰ ਲਿਆ।

ਟਾਪ ਹੈਡਲਾਈਨ

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget