ਪੜਚੋਲ ਕਰੋ

Punjab News: 2 ਕਨਾਲਾਂ ਜ਼ਮੀਨ ਪਿੱਛੇ ਭਰਾ ਨੇ ਕੀਤਾ ਭਰਾ ਦਾ ਕਤਲ, ਖੇਤਾਂ 'ਚ ਕੰਮ ਕਰਦੇ ਨੂੰ ਸਾਥੀਆਂ ਨਾਲ ਰਲ ਕੇ ਮਰਨ ਤੱਕ ਕੁੱਟਿਆ

Punjab News: ਜਦੋਂ ਅਜਾਇਬ ਸਿੰਘ ਆਪਣੇ ਪਰਿਵਾਰ ਨਾਲ ਖੇਤਾਂ ਵਿੱਚ ਕੰਮ ਕਰ ਰਿਹਾ ਸੀ ਤਾਂ ਉਸਦੇ ਭਰਾ ਅਤੇ ਕੁਝ ਹੋਰ ਲੋਕਾਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ ਜਿੱਥੇ ਅਜਾਇਬ ਸਿੰਘ ਨੂੰ ਉੱਥੇ ਬੁਰੀ ਤਰ੍ਹਾਂ ਕੁੱਟਿਆ

Punjab News: ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਸ਼ੇਖਪੁਰਾ ਵਿਖੇ ਜ਼ਮੀਨ ਦੇ ਝਗੜੇ ਦੇ ਚਲਦਿਆਂ ਇੱਕ ਭਰਾ ਵੱਲੋਂ ਆਪਣੇ ਹੀ ਸਕੇ ਭਰਾ ਦਾ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਲਾਸ਼ ਨੂੰ ਤਲਵੰਡੀ ਸਾਬੋ ਦੇ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਰੱਖਿਆ ਗਿਆ ਹੈ। ਜਿੱਥੇ ਮ੍ਰਿਤਕ ਦੇ ਪਰਿਵਾਰਿਕ ਮੈਂਬਰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ।

ਜ਼ਿਕਰ ਕਰ ਦਈਏ ਕਿ ਪਿੰਡ ਸ਼ੇਖੂਪੁਰਾ ਦੇ ਅਜਾਇਬ ਸਿੰਘ ਦਾ ਆਪਣੇ ਹੀ ਭਰਾ ਨਾਲ ਦੋ ਕਨਾਲਾਂ ਜ਼ਮੀਨ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ ਜਿਸ ਵਿੱਚ ਪਹਿਲਾਂ ਵੀ ਅਜਾਇਬ ਸਿੰਘ 'ਤੇ ਹਮਲਾ ਹੋਣ ਕਾਰਨ ਇਸਦੇ ਭਰਾ ਤੇ ਕੁਝ ਹੋਰ ਲੋਕਾਂ ਤੇ ਮਾਮਲਾ ਦਰਜ ਹੋਇਆ ਸੀ ਪਰ ਬੀਤੇ ਦਿਨ ਜਦੋਂ ਅਜਾਇਬ ਸਿੰਘ ਆਪਣੇ ਪਰਿਵਾਰ ਨਾਲ ਖੇਤਾਂ ਵਿੱਚ ਕੰਮ ਕਰ ਰਿਹਾ ਸੀ ਤਾਂ ਉਸਦੇ ਭਰਾ ਅਤੇ ਕੁਝ ਹੋਰ ਲੋਕਾਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ ਜਿੱਥੇ ਅਜਾਇਬ ਸਿੰਘ ਨੂੰ ਉੱਥੇ ਬੁਰੀ ਤਰ੍ਹਾਂ ਕੁੱਟਿਆ ਤੇ ਬਾਅਦ ਵਿੱਚ ਚੁੱਕ ਕੇ ਨਾਲ ਲੈ ਗਏ ਅਤੇ ਉਸ ਦੀ ਕੁੱਟਮਾਰ ਕਰਕੇ ਸੁੱਟ ਗਏ। ਇਸ ਤੋਂ ਬਾਅਦ ਜ਼ਖ਼ਮੀ ਹਾਲਤ ਵਿੱਚ ਜਦੋਂ ਅਜਾਇਬ ਸਿੰਘ ਨੂੰ ਹਸਪਤਾਲ ਵਿੱਚ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਮ੍ਰਿਤਕ ਦੀ ਪਤਨੀ ਨੇ ਕਿਹਾ ਕਿ ਪੁਲਿਸ ਨੇ ਕਈ ਵਾਰ ਦਰਖਾਸਤਾਂ ਦੇਣ ਦੇ ਬਾਵਜੂਦ ਕਾਰਵਾਈ ਨਹੀਂ ਕੀਤੀ ਜਿਸ ਕਰਕੇ ਇਹ ਕਤਲ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਉਨ੍ਹਾਂ ਦੇ ਪਰਿਵਾਰ 'ਤੇ ਹਮਲਾ ਹੋਇਆ ਸੀ, ਬੇਸ਼ਕ ਉਸ ਵਿੱਚ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਸੀ ਪਰ ਸਖ਼ਤ ਕਾਰਵਾਈ ਨਹੀਂ ਕੀਤੀ ਗਈ, ਹੁਣ ਮ੍ਰਿਤਕ ਦੀ ਪਤਨੀ ਅਤੇ ਪਰਿਵਾਰਿਕ ਮੈਂਬਰਾਂ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਉਧਰ ਦੂਜੇ ਪਾਸੇ ਪੁਲਿਸ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮ੍ਰਿਤਕ ਦਾ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰਾਉਣ ਤੋਂ ਬਾਅਦ ਲਾਸ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ ਤੇ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਤੇ ਮ੍ਰਿਤਕ ਦੇ ਭਰਾ ਸਮੇਤ ਕਈ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਡੀਐਸਪੀ ਤਲਵੰਡੀ ਸਾਬੋ ਦਾ ਕਹਿਣਾ ਹੈ ਕਿ ਕਥਿਤ ਆਰੋਪੀਆਂ ਦੀ ਗ੍ਰਿਫਤਾਰੀ ਲਈ ਛਾਪਾਮਾਰੀ ਕੀਤੀ ਜਾ ਰਹੀ, 

ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget