ਪੜਚੋਲ ਕਰੋ

Crime News: ਬਠਿੰਡਾ 'ਚ ਅੱਧੀ ਰਾਤ ਪ੍ਰੇਮਿਕਾ ਨੂੰ ਘਰ ਮਿਲਣ ਆਏ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਵਾਰਦਾਤ ਕਰਨ ਤੋਂ ਬਾਅਦ ਦੋਸ਼ੀ ਫ਼ਰਾਰ

ਵਿੱਕੀ ਨਾਮਕ ਨੌਜਵਾਨ ਦਾ ਪਿਛਲੇ ਕੁਝ ਸਮੇਂ ਤੋਂ ਇਸੇ ਪਿੰਡ ਦੀ ਹੀ ਇੱਕ ਵਿਆਹੁਤਾ ਔਰਤ ਨਾਲ ਪ੍ਰੇਮ ਸਬੰਧ ਚੱਲ ਰਹੇ ਸਨ। ਇਸ ਬਾਰੇ ਔਰਤ ਦੇ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ। ਵਿੱਕੀ ਅਕਸਰ ਆਪਣੀ ਸਹੇਲੀ ਦੇ ਘਰ ਉਸ ਨੂੰ ਮਿਲਣ ਲਈ ਜਾਂਦਾ ਸੀ।

Punjab News: ਬਠਿੰਡਾ ਦੇ ਨੇੜਲੇ ਪਿੰਡ ਲੂਲਬਾਈ  'ਚ ਬੀਤੀ ਦੇਰ ਰਾਤ ਆਪਣੀ ਪ੍ਰੇਮਿਕਾ ਨੂੰ ਮਿਲਣ ਆਏ ਪ੍ਰੇਮੀ ਨੂੰ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦੀ ਪਛਾਣ ਵਿੱਕੀ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕਤਲ ਕਰਨ ਵਾਲੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ।

ਪਹਿਲਾਂ ਵੀ ਜਾਂਦਾ ਸੀ ਸਹੇਲੀ ਦੇ ਘਰ ਲਈ ਮਿਲਣ

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੇ ਲੂਲਬਾਈ ਦੇ ਵਿੱਕੀ ਨਾਮਕ ਨੌਜਵਾਨ ਦਾ ਪਿਛਲੇ ਕੁਝ ਸਮੇਂ ਤੋਂ ਇਸੇ ਪਿੰਡ ਦੀ ਹੀ ਇੱਕ ਵਿਆਹੁਤਾ ਔਰਤ ਨਾਲ ਪ੍ਰੇਮ ਸਬੰਧ ਚੱਲ ਰਹੇ ਸਨ। ਇਸ ਬਾਰੇ ਔਰਤ ਦੇ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ। ਵਿੱਕੀ ਅਕਸਰ ਆਪਣੀ ਸਹੇਲੀ ਦੇ ਘਰ ਉਸ ਨੂੰ ਮਿਲਣ ਲਈ ਜਾਂਦਾ ਸੀ।

ਘਾਤ ਲਾ ਕੇ ਬੈਠੇ ਪਰਿਵਾਰ ਵਾਲਿਆਂ ਨੇ ਕੀਤਾ ਕਤਲ

ਸੂਤਰਾਂ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਵਿੱਕੀ ਆਪਣੀ ਪ੍ਰੇਮਿਕਾ ਨੂੰ ਮਿਲਣ ਉਸ ਦੇ ਘਰ ਗਿਆ ਤਾਂ ਪਹਿਲਾਂ ਤੋਂ ਹੀ ਘਾਤ ਲਾ ਕੇ ਬੈਠੇ ਪ੍ਰੇਮਿਕਾ ਦੇ ਪਰਿਵਾਰਕ ਮੈਂਬਰਾਂ ਨੇ ਨੌਜਵਾਨ ਨੂੰ ਫੜ ਕੇ ਡੰਡਿਆਂ ਨਾਲ ਕੁੱਟ-ਕੁੱਟ  ਮਾਰ ਦਿੱਤਾ। ਕਤਲ ਕਰਨ ਤੋਂ ਬਾਅਦ ਸਾਰੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।

ਦੋਸ਼ੀਆਂ ਦੀ ਭਾਲ ਵਿੱਚ ਜੁਟੀ ਪੁਲਿਸ

ਸੂਚਨਾ ਮਿਲਣ ਦੇ ਬਾਅਦ ਥਾਣਾ ਨੰਦਗੜ੍ਹ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮੌਕੇ ਤੋਂ ਟੁੱਟੇ ਡੰਡੇ ਵੀ ਬਰਾਮਦ ਕੀਤੇ ਹਨ। ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?
ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget