ਪੜਚੋਲ ਕਰੋ

ਪੰਜਾਬ ਪੁਲਿਸ ਦਾ ਕਾਰਾ, ਸ਼ਰਾਬੀ ਕਰਮੀਂ ਨੇ ਸਰਹੱਦ 'ਤੇ ਲੱਗਾ ਤੋੜਿਆ ਗੇਟ

ਤਰਨਤਾਰਨ : ਸ਼ਰਾਬੀ ਹਾਲਤ ਵਿੱਚ ਇੱਕ ਪੁਲਿਸ ਕਰਮੀਂ ਨੇ ਖਾਲੜਾ ਬਾਰਡਰ ਉੱਤੇ ਬੀ ਐਸ ਐਫ ਵੱਲੋਂ ਜ਼ੀਰੋ ਲਾਈਨ ਤੋਂ ਪਹਿਲਾਂ ਲਗਾਏ ਗਏ ਬੈਰੀਅਰ ਵਿੱਚ ਗੱਡੀ ਮਾਰ ਕੇ ਤੋੜ ਦਿੱਤਾ। ਬੀ ਐਸ ਐਫ ਨੇ ਤੁਰੰਤ ਕਾਰਵਾਈ ਕਰਦਿਆਂ ਸ਼ਰਾਬੀ ਪੁਲਿਸ ਕਰਮੀਂ ਨੂੰ ਗ੍ਰਿਫ਼ਤਾਰ ਕਰ ਲਿਆ। ਬੀ ਐੱਸ ਐਫ ਅਨੁਸਾਰ ਘਟਨਾ ਰਾਤੀ 12 ਦੇ ਕਰੀਬ ਦੀ ਹੈ ਜਿਸ ਦੌਰਾਨ ਉਨ੍ਹਾਂ ਨੂੰ ਬਹੁਤ ਤੇਜ਼ ਆਵਾਜ਼ ਸੁਣਾਈ ਦਿੱਤੀ।           ਜਦੋਂ ਇਸ ਨੂੰ ਚੈੱਕ ਕੀਤਾ ਗਿਆ ਤਾਂ ਇੱਕ ਗੱਡੀ ਬੈਰੀਅਰ ਨੂੰ ਤੋੜ ਚੁੱਕੀ ਸੀ। ਇਸ ਤੋਂ ਬਾਅਦ ਤੁਰੰਤ ਗੱਡੀ ਦੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਬਾਅਦ ਵਿੱਚ ਡਰਾਈਵਰ ਦੀ ਪਛਾਣ ਪੰਜਾਬ ਪੁਲਿਸ ਦੇ ਕਰਮੀਂ ਵਜੋਂ ਹੋਈ। ਯਾਦ ਰਹੇ ਕਿ ਪਿਛਲੇ ਸਾਲ ਵੀ ਇੱਕ ਐਨ ਆਰ ਆਈ ਵੱਲੋਂ ਅਟਾਰੀ ਸਰਹੱਦ ਉੱਤੇ ਜ਼ੀਰੋ ਲਾਈਨ 'ਤੇ ਲੱਗੇ ਗੇਟ ਵਿੱਚ ਗੱਡੀ ਮਾਰਨ ਦਿੱਤੀ ਗਈ ਸੀ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Punjab News: ਪੰਜਾਬ CM ਦੇ OSD ਘੁੰਮਣ ਦੇ ਕਰੀਬੀ ਸਾਥੀਆਂ ਤੋਂ ਪੁੱਛਗਿੱਛ ਕਰੇਗੀ CBI, ਅੱਜ ਇਹ 3 ਹੋਣਗੇ ਪੇਸ਼; 15 ਤੋਂ ਵੱਧ ਵਿਭਾਗਾਂ ਅਤੇ 22 ਤੋਂ ਵੱਧ ਅਧਿਕਾਰੀਆਂ ਦੇ ਰਿਕਾਰਡਾਂ ਦੀ...
ਪੰਜਾਬ CM ਦੇ OSD ਘੁੰਮਣ ਦੇ ਕਰੀਬੀ ਸਾਥੀਆਂ ਤੋਂ ਪੁੱਛਗਿੱਛ ਕਰੇਗੀ CBI, ਅੱਜ ਇਹ 3 ਹੋਣਗੇ ਪੇਸ਼; 15 ਤੋਂ ਵੱਧ ਵਿਭਾਗਾਂ ਅਤੇ 22 ਤੋਂ ਵੱਧ ਅਧਿਕਾਰੀਆਂ ਦੇ ਰਿਕਾਰਡਾਂ ਦੀ...
Punjab Assembly Elections 2027: ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ 'ਅਕਾਲੀ ਦਲ' ਨੇ ਖਿੱਚ ਤਿਆਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ...
ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ 'ਅਕਾਲੀ ਦਲ' ਨੇ ਖਿੱਚ ਤਿਆਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget