ਪੜਚੋਲ ਕਰੋ

BSF ਨੇ ਭਾਰਤ-ਪਾਕਿ ਸਰਹੱਦ 'ਤੇ 2 ਪਾਕਿਸਤਾਨੀ ਘੁਸਪੈਠੀਆਂ ਨੂੰ ਕੀਤਾ ਕਾਬੂ , ਮੋਬਾਈਲ ਫ਼ੋਨ ਬਰਾਮਦ 

15 ਅਗਸਤ ਤੋਂ ਪਹਿਲਾਂ ਅੰਤਰਰਾਸ਼ਟਰੀ ਸਰਹੱਦ 'ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀਐਸਐਫ) ਦੀ 10 ਬਟਾਲੀਅਨ ਨੇ ਡੇਰਾ ਬਾਬਾ ਨਾਨਕ ਟਾਊਨ ਨੇੜੇ ਸਰਹੱਦੀ ਚੌਕੀ ਨੇੜੇ ਘੁਸਪੈਠ ਕਰ ਰਹੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਫੜਿਆ ਹੈ। 

ਡੇਰਾ ਬਾਬਾ ਨਾਨਕ : 15 ਅਗਸਤ ਤੋਂ ਪਹਿਲਾਂ ਅੰਤਰਰਾਸ਼ਟਰੀ ਸਰਹੱਦ 'ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀਐਸਐਫ) ਦੀ 10 ਬਟਾਲੀਅਨ ਨੇ ਡੇਰਾ ਬਾਬਾ ਨਾਨਕ ਟਾਊਨ ਨੇੜੇ ਸਰਹੱਦੀ ਚੌਕੀ ਨੇੜੇ ਘੁਸਪੈਠ ਕਰ ਰਹੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਫੜਿਆ ਹੈ।  ਇਸ ਘਟਨਾ ਦੀ ਪੁਸ਼ਟੀ ਗੁਰਦਾਸਪੁਰ ਵਿੱਚ ਤਾਇਨਾਤ ਬੀਐਸਐਫ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਕੀਤੀ।
 
ਜਾਣਕਾਰੀ ਅਨੁਸਾਰ ਦੋਵਾਂ ਦੀ ਪਛਾਣ ਕਿਸ਼ਨ ਮਸੀਹ ਪੁੱਤਰ ਭੋਲਾ ਮਸੀਹ (26) ਅਤੇ ਰਬੀਜ਼ ਮਸੀਹ ਪੁੱਤਰ ਸਾਜਿਦ ਮਸੀਹ (18) ਵਾਸੀ ਪਿੰਡ ਭੋਲਾ ਬਾਜਵਾ ਜ਼ਿਲ੍ਹਾ ਨਾਰੋਵਾਲ ਵਜੋਂ ਹੋਈ ਹੈ। ਪਾਕਿਸਤਾਨੀ ਘੁਸਪੈਠੀਆਂ ਕੋਲੋਂ ਦੋ ਮੋਬਾਈਲ ਫ਼ੋਨ, 500 ਰੁਪਏ ਦੀ ਪਾਕਿਸਤਾਨੀ ਕਰੰਸੀ ਅਤੇ ਹੋਰ ਸਾਮਾਨ ਬਰਾਮਦ ਹੋਇਆ ਹੈ।   
 
 ਡੇਰਾ ਬਾਬਾ ਨਾਨਕ ਟਾਊਨ (ਬੀਓਪੀ) ਵਿਖੇ ਤਾਇਨਾਤ ਜਵਾਨਾਂ ਨੇ 2 ਪਾਕਿਸਤਾਨੀ ਨਾਗਰਿਕਾਂ ਨੂੰ ਕੌਮਾਂਤਰੀ ਸਰਹੱਦ ਪਾਰ ਕਰਦੇ ਦੇਖਿਆ। ਦੋਵੇਂ ਸਰਹੱਦ ਪਾਰ ਕਰਕੇ ਭਾਰਤੀ ਖੇਤਰ ਵਿੱਚ ਦਾਖਲ ਹੋ ਗਏ ਸਨ। ਜਿਸ ਤੋਂ ਬਾਅਦ  ਡੇਰਾ ਬਾਬਾ ਨਾਨਕ ਟਾਊਨ (ਬੀਓਪੀ) ਵਿਖੇ ਤਾਇਨਾਤ ਜਵਾਨਾਂ ਨੇ ਦੋਵੇਂ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਬੀਐਸਐਫ ਦੇ ਜਵਾਨਾਂ ਨੂੰ  ਤਲਾਸ਼ੀ ਦੌਰਾਨ ਦੋਵਾਂ ਕੋਲੋਂ ਦੋ ਮੋਬਾਈਲ ਮਿਲੇ ਹਨ। 500 ਪਾਕਿਸਤਾਨੀ ਰੁਪਏ, ਦੋ ਆਈਡੀ ਕਾਰਡ, ਇੱਕ ਤੰਬਾਕੂ ਦਾ ਪੈਕਟ ਵੀ ਮਿਲਿਆ ਹੈ। ਬੀਐਸਐਫ ਨੇ ਦੋਵਾਂ ਨੂੰ ਮੁੱਢਲੀ ਪੁੱਛਗਿੱਛ ਲਈ ਡੀਸੀ (ਜੀ) ਦੀ ਟੀਮ ਕੋਲ ਭੇਜ ਦਿੱਤਾ ਹੈ। ਬੀਐਸਐਫ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਦੇ ਨਿਰਦੇਸ਼ਾਂ 'ਤੇ ਬੀਐਸਐਫ ਦੇ ਜਵਾਨ ਪੂਰੀ ਤਿਆਰੀ ਨਾਲ ਸਰਹੱਦ ਦੀ ਸੁਰੱਖਿਆ ਲਈ ਡਟੇ ਹੋਏ ਹਨ।
 
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 ਡੇਰਾ ਬਾਬਾ ਨਾਨਕ ਟਾਊਨ (ਬੀਓਪੀ) ਵਿਖੇ ਤਾਇਨਾਤ ਜਵਾਨਾਂ ਨੇ 2 ਪਾਕਿਸਤਾਨੀ ਨਾਗਰਿਕਾਂ ਨੂੰ ਕੌਮਾਂਤਰੀ ਸਰਹੱਦ ਪਾਰ ਕਰਦੇ ਦੇਖਿਆ। ਦੋਵੇਂ ਸਰਹੱਦ ਪਾਰ ਕਰਕੇ ਭਾਰਤੀ ਖੇਤਰ ਵਿੱਚ ਦਾਖਲ ਹੋ ਗਏ ਸਨ। ਜਿਸ ਤੋਂ ਬਾਅਦ  ਡੇਰਾ ਬਾਬਾ ਨਾਨਕ ਟਾਊਨ (ਬੀਓਪੀ) ਵਿਖੇ ਤਾਇਨਾਤ ਜਵਾਨਾਂ ਨੇ ਦੋਵੇਂ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget