ਪੜਚੋਲ ਕਰੋ

ਪੰਜਾਬ 'ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, BSF ਨੇ ਪਾਕਿਸਤਾਨੀ ਕੀਤਾ ਗ੍ਰਿਫ਼ਤਾਰ

ਜਲਾਲਾਬਾਦ ਵਿੱਚ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਬੀਓਪੀ ਸੰਤੋਖ ਸਿੰਘ ਵਾਲਾ ਵਿਖੇ ਪਾਕਿਸਤਾਨੀ ਘੁਸਪੈਠੀਏ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਘੁਸਪੈਠੀਏ ਦੀ ਪਛਾਣ ਮੁਹੰਮਦ ਰਫੀਕ ਵਜੋਂ ਹੋਈ ਹੈ।

ਜਲਾਲਾਬਾਦ: ਬੀਐਸਐਫ਼ ਨੇ ਜਲਾਲਾਬਾਦ ਵਿੱਚ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਬੀਓਪੀ ਸੰਤੋਖ ਸਿੰਘ ਵਾਲਾ ਵਿਖੇ ਪਾਕਿਸਤਾਨੀ ਘੁਸਪੈਠੀਏ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਘੁਸਪੈਠੀਏ ਦੀ ਪਛਾਣ ਮੁਹੰਮਦ ਰਫੀਕ ਵਜੋਂ ਹੋਈ ਹੈ ਜੋ ਕਿ ਪਾਕਿਸਾਤਨ ਦੇ ਪਾਕਪਟਨ ਦਾ ਰਹਿਣ ਵਾਲਾ ਹੈ।

ਜਾਣਕਾਰੀ ਮੁਤਾਬਕ, ਰਫ਼ੀਕ ਕੌਮਾਂਤਰੀ ਸਰਹੱਦ ਤੋਂ ਭਾਰਤ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਦੌਰਾਨ ਬੀਐਸਐਫ਼ ਦੇ ਜਵਾਨਾਂ ਨੇ ਉਸ ਨੂੰ ਰੁਕਣ ਲਈ ਕਿਹਾ ਪਰ ਉਹ ਨਹੀਂ ਰੁਕਿਆ ਜਿਸ ਤੋਂ ਬਾਅਦ ਜਵਾਨਾਂ ਨੇ ਤਿੰਨ ਫਾਇਰ ਕਰਕੇ ਉਸ ਨੂੰ ਹਿਰਾਸਤ ਵਿੱਚ ਲਿਆ।

ਬੀਐਸਐਫ਼ ਜਵਾਨਾਂ ਵੱਲੋਂ ਤਲਾਸ਼ੀ ਲਏ ਜਾਣ ਮੌਕੇ ਉਸ ਕੋਲੋਂ ਦੋ ਪਾਕਿਸਤਾਨੀ ਸਿੱਮ, ਪਾਕਿਸਤਾਨੀ ਕਰੰਸੀ ਤੇ ਇੱਕ ਪਰਚੀ ਬਰਾਮਦ ਹੋਈ। ਬੀਐਸਐਫ਼ ਨ ਆਪਣੀ ਪੁੱਛਗਿੱਛ ਦੀ ਕਾਰਵਾਈ ਮੁਕੰਮਲ ਕਰਕੇ ਉਸ ਨੂੂੰ ਸਥਾਨਕ ਪੁਲਿਸ ਹਵਾਲੇ ਕਰ ਦਿੱਤਾ। ਜਿਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਉਸ ਨੂੰ ਹਿਰਾਸਤ ਵਿੱਚ ਲੈ ਕੇ ਅਦਾਲਤ ਵਿੱਚ ਪੇਸ਼ ਕਰ 6 ਦਿਨਾਂ ਪੁੁਲਿਸ ਰਿਮਾਂਡ ਹਾਸਲ ਕੀਤਾ।

ਪੁਲਿਸ ਮੁਤਾਬਕ, ਜਾਂਚ ਵਿੱਚ ਕਈ ਖ਼ੁਲਾਸੇ ਹੋਣ ਦੀ ਉਮੀਦ ਹੈ ਕਿ ਆਖ਼ਰ ਉਹ ਕਿਸ ਇਰਾਦੇ ਨਾਲ ਭਾਰਤ ਵਿੱਚ ਦਾਖ਼ਲ ਹੋ ਰਿਹਾ ਸੀ ਤੇ ਇੱਥੇ ਆ ਕੇ ਉਸ ਨੇ ਕਿਸ ਨਾਲ ਮੁਲਾਕਤ ਕਰਨ ਸੀ।

ਇਹ ਵੀ ਪੜ੍ਹੋ: Pakistan ਨੂੰ ਗੁੱਝੀ ਜਾਣਕਾਰੀ ਦਿੰਦਾ ਮੌਲਵੀ ਗ੍ਰਿਫ਼ਤਾਰ, ISI ਨਾਲ ਦੱਸੇ ਜਾ ਰਹੇ ਸਬੰਧ

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget