ਪੜਚੋਲ ਕਰੋ
Punjab news: BSF ਨੇ ਦਬੋਚੇ ਤਿੰਨ ਭਾਰਤੀ ਤਸਕਰ, ਨਸ਼ੀਲਾ ਪੈਕੇਟ ਬਰਾਮਦ, ਜਾਂਚ ਜਾਰੀ
Punjab news: BSF ਨੇ ਕਾਰਵਾਈ ਕਰਦਿਆਂ ਹੋਇਆਂ ਨਸ਼ੇ ਦੀ ਸਪਲਾਈ ਕਰਨ ਲਈ ਪਾਕਿਸਤਾਨ ਤੋਂ ਆਏ ਤਿੰਨ ਭਾਰਤੀ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

Arrest
Source : www.freepik.com
Punjab news: BSF ਨੇ ਕਾਰਵਾਈ ਕਰਦਿਆਂ ਹੋਇਆਂ ਨਸ਼ੇ ਦੀ ਸਪਲਾਈ ਕਰਨ ਲਈ ਪਾਕਿਸਤਾਨ ਤੋਂ ਆਏ ਤਿੰਨ ਭਾਰਤੀ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਉਨ੍ਹਾਂ ਕੋਲੋਂ ਇੱਕ ਨਸ਼ੇ ਦਾ ਪੈਕੇਟ ਬਰਾਮਦ ਕੀਤਾ ਹੈ।
ਦਰਅਸਲ ਬੀਤੀ ਰਾਤ ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦਾ ਇੱਕ ਪੈਕੇਟ ਭੇਜਿਆ ਗਿਆ ਸੀ ਅਤੇ ਬੀਐਸਐਫ ਨੇ ਇਸ ਨੂੰ ਲੈਣ ਆਏ ਤਿੰਨ ਤਸਕਰਾਂ ਨੂੰ ਕਾਬੂ ਕੀਤਾ ਹੈ। ਉੱਥੇ ਹੀ ਫੜੇ ਹੋਏ ਤਸਕਰਾਂ ਤੋਂ ਪੁੱਛਗਿੱਛ ਜਾਰੀ ਹੈ।
ਇਹ ਵੀ ਪੜ੍ਹੋ: Cm bhagwant mann: CM ਭਗਵੰਤ ਮਾਨ ਨੇ ਸ਼ਹੀਦੀ ਦਿਹਾੜੇ ਦੇ ਮੌਕੇ 'ਤੇ ਮਾਤਮੀ ਬਿਗੁਲ ਬਜਾਉਣ ਦਾ ਫੈਸਲਾ ਲਿਆ ਵਾਪਸ
Before You Go
BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਟ੍ਰੈਂਡਿੰਗ ਟੌਪਿਕ





















