ਪੜਚੋਲ ਕਰੋ

ਤਰਨਤਾਰਨ ਸਰਹੱਦ ਨੇੜੇ ਨਸ਼ੇ ਦੀ ਖੇਪ ਬਰਾਮਦ, ਫਾਈਰਿੰਗ ਦੌਰਾਨ ਪਾਕਿ ਤਸਕਰ ਦੀ ਵੀ ਮੌਤ

BSF & NCB ਨੇ ਸਾਂਝੇ ਤੌਰ 'ਤੇ ਤਰਨਤਾਰਨ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਭਾਰਤ ਦੇ ਖੇਤਰ ਵਿਚ ਇੱਕ ਪਾਕਿ ਘੁਸਪੈਠੀਏ ਦੀ ਸ਼ੱਕੀ ਹਰਕਤ ਦਾ ਪਤਾ ਲਗਾਉਂਦਿਆਂ ਤਸਕਰੀ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ।

ਤਰਨਤਾਰਨ: ਪੰਜਾਬ ਦੇ ਤਰਨਤਾਰਨ (TaranTaran) ਜ਼ਿਲ੍ਹੇ ‘ਚ ਭਾਰਤ-ਪਾਕਿਸਤਾਨ ਦੇ ਖਾਲੜਾ ਸੈਕਟਰ ਤੋਂ ਇੱਕ ਵਾਰ ਮੁੜ ਤੋਂ ਹੈਰੋਈਨ ਸਮਗਲਿੰਗ (Heroin smuggling) ਦੀ ਵੱਡੀ ਸਾਜਿਸ਼ ਨੂੰ ਬੇਨਕਾਬ ਕੀਤਾ ਗਿਆ ਹੈ। ਦੱਸ ਦਈਏ ਕਿ BSF & NCB ਨੇ ਸਾਂਝੇ ਤੌਰ 'ਤੇ ਤਰਨਤਾਰਨ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਭਾਰਤ ਦੇ ਖੇਤਰ ਵਿਚ ਇੱਕ ਪਾਕਿ ਘੁਸਪੈਠੀਏ ਦੀ ਸ਼ੱਕੀ ਹਰਕਤ ਦਾ ਪਤਾ ਲਗਾਉਂਦਿਆਂ ਤਸਕਰੀ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ।

BSF ਦੀ 103 ਬਟਾਲੀਅਨ ਨੇ (14.805 ਕਿੱਲੋ) ਹੈਰੋਈਨ, ਪਿਸਤੌਲ ਅਤੇ ਮੋਬਾਇਲ ਫੋਨ ਬਰਾਮਦ ਕੀਤੇ ਹਨ। ਹਾਸਲ ਜਾਣਕਾਰੀ ਮੁਤਾਬਕ ਬਰਾਮਦ ਕੀਤੀ ਹੈਰੋਈਨ ਦੀ ਕੀਮਤ 70 ਕਰੋੜ ਦੱਸੀ ਜਾ ਰਹੀ ਹੈ। ਰਾਤ ਦੇ ਹਨੇਰੇ ਵਿੱਚ ਪਾਕਿਸਤਾਨ ਦੇ ਵੱਲੋਂ ਸਮਗਲਿੰਗ ਕੀਤੀ ਜਾ ਰਹੀ ਸੀ ਪਰ ਇਸ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਗਿਆ।

ਦਰਅਸਲ ਸ਼ਨੀਵਾਰ ਤੜਕੇ ਖਾਲੜਾ ਸੈਕਟਰ 'ਤੇ ਤੈਨਾਤ BSF ਦੇ ਜਵਾਨਾਂ ਨੂੰ ਸਰਹੱਦ ਦੇ ਉਸ ਪਾਰੋਂ ਕੁੱਝ ਹਰਕਤ ਹੁੰਦੀ ਨਜ਼ਰ ਆਈ। ਜਵਾਨ ਫ਼ੌਰਨ ਹਰਕਤ ਵਿੱਚ ਆਏ ਜਿਸ ਮਗਰੋਂ BSF ਦੇ ਜਵਾਨਾਂ ਨੇ ਅਲਰਟ ਹੋ ਫਾਈਰਿੰਗ ਕੀਤੀ। ਕੋਹਰੇ ਦਾ ਫਾਇਦਾ ਚੁੱਕ ਕੇ ਸਮਗਲਰ ਹੈਰੋਈਨ ਦੀ ਵੱਡੀ ਖੇਪ ਭਾਰਤ ਪਹੁੰਚਾ ਰਹੇ ਸੀ, ਪਰ BSF ਅਤੇNCB ਨੇ ਇਸ ਨੂੰ ਨਾਕਾਮਯਾਬ ਕਰ ਦਿੱਤਾ।

ਇਹ ਵੀ ਪੜ੍ਹੋ: ਅਜੀਤ ਡੋਵਾਲ 'ਤੇ ਹਮਲੇ ਲਈ ਜੈਸ਼ ਨੇ ਕਰਵਾਈ ਸੀ ਰੇਕੀ, ਅੱਤਵਾਦੀ ਦਾ ਵੱਡਾ ਖੁਲਾਸਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget