ਪੜਚੋਲ ਕਰੋ

BSF ਨੇ ਸਰਹੱਦ ਪਾਰ ਕਰਦਿਆਂ ਫੜਿਆ ਪਾਕਿਸਤਾਨੀ ਨਾਗਰਿਕ, ਪੁਲਿਸ ਨੇ ਕੀਤਾ ਗ੍ਰਿਫ਼ਤਾਰ

Amritsar News: ਅੰਮ੍ਰਿਤਸਰ ਵਿੱਚ ਬੀਐਸਐਫ (BSF) ਜਵਾਨਾਂ ਨੇ ਪਿੰਡ ਕਰੀਮਪੁਰਾ ਤੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ।

Amritsar News: ਅੰਮ੍ਰਿਤਸਰ (Amritsar) ਵਿੱਚ ਬੀਐਸਐਫ (BSF) ਜਵਾਨਾਂ ਨੇ ਪਿੰਡ ਕਰੀਮਪੁਰਾ ਤੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਬੀਐਸਐਫ (BSF) ਦੇ ਜਵਾਨਾਂ ਨੇ ਬੀਤੀ ਸ਼ਾਮ ਭਾਵ ਕਿ ਮੰਗਲਵਾਰ ਨੂੰ ਇਸ ਨੂੰ ਸਰਹੱਦ ਪਾਰ ਕਰਦਿਆਂ ਦੇਖਿਆ ਸੀ। ਜਵਾਨਾਂ ਨੇ ਉਸ ਨੂੰ ਰੁਕਣ ਲਈ ਕਿਹਾ ਅਤੇ ਗ੍ਰਿਫ਼ਤਾਰ ਕਰ ਲਿਆ।

ਵਿਅਕਤੀ ਨੇ ਦੱਸਿਆ ਕਿ ਉਹ ਪਾਕਿਸਤਾਨੀ ਨਾਗਰਿਕ 

ਜਦੋਂ ਉਸ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਤਾਂ ਉਸ ਨੇ ਦੱਸਿਆ ਕਿ ਉਹ ਪਾਕਿਸਤਾਨੀ ਨਾਗਰਿਕ ਹੈ। ਇਸ ਦੇ ਨਾਲ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 330 ਰੁਪਏ ਦੀ ਪਾਕਿਸਤਾਨੀ ਕਰੰਸੀ ਮਿਲੀ। ਬੀਐਸਐਫ ਅਤੇ ਹੋਰ ਏਜੰਸੀਆਂ ਨੇ ਉਸ ਕੋਲੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਅੱਗੇ ਦੀ ਜਾਂਚ ਅਤੇ ਹੋਰ ਜਾਣਕਾਰੀ ਦੇ ਮਕਸਦ ਨਾਲ ਉਸ ਵਿਅਕਤੀ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ।

ਪਿਛਲੇ ਦਿਨੀਂ ਭਾਰਤੀ ਫੌਜ ਦਾ ਜਵਾਨ ਵੀ ਗਲਤੀ ਨਾਲ ਸਰਹੱਦ ਕਰ ਗਿਆ ਸੀ ਪਾਰ 

ਇੱਥੇ ਤੁਹਾਨੂੰ ਦੱਸ ਦਈਏ ਕਿ ਪਿਛਲੇ ਦਿਨੀਂ ਇੱਕ ਭਾਰਤੀ ਫੌਜ ਦਾ ਜਵਾਨ ਵੀ ਗਲਤੀ ਨਾਲ ਸਰਹੱਦ ਪਾਰ ਕਰ ਗਿਆ ਸੀ ਜਿਸ ਨੂੰ ਪਾਕਿਸਤਾਨ ਦੇ ਫੌਜੀਆਂ ਨੇ ਕਈ ਦਿਨਾਂ ਬਾਅਦ ਰਿਹਾਅ ਕੀਤਾ ਸੀ।

ਪਰ ਉਹ ਜਵਾਨ ਗਲਤੀ ਨਾਲ ਸਰਹੱਦ ਪਾਰ ਕਰ ਗਿਆ ਸੀ, ਜਿਸ ਨੂੰ ਬਾਅਦ ਰਿਆਹ ਕਰ ਦਿੱਤਾ ਗਿਆ ਸੀ। ਹੁਣ ਇਸ ਵਿਅਕਤੀ ਨੂੰ ਸਰਹੱਦ ਪਾਰ ਕਰਦਿਆਂ ਦੇਖਿਆ ਤਾਂ ਗ੍ਰਿਫ਼ਤਾਰ ਕਰ ਲਿਆ ਅਤੇ ਅੱਗੇ ਦੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

ਇਸ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਅਸਲ ਵਿੱਚ ਵਿਅਕਤੀ ਇਸ ਪਾਰ ਕਿਉਂ ਆਇਆ ਸੀ, ਉਹ ਗਲਤੀ ਨਾਲ ਆਇਆ ਸੀ ਜਾਂ ਕਿਸੇ ਮਕਸਦ ਨਾਲ ਆਇਆ ਸੀ। ਹੁਣ ਇਹ ਤਾਂ ਜਾਂਚ ਪੜਤਾਲ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget