ਪੜਚੋਲ ਕਰੋ

Punjab: ਪਾਕਿਸਤਾਨ ਤੋਂ ਡਰੋਨ ਦੀ ਮਦਦ ਨਾਲ ਭੇਜਿਆ ਜਾ ਰਿਹਾ ਸੀ ਨਸ਼ਾ, BSF ਨੇ ਕੋਸ਼ਿਸ਼ ਕੀਤੀ ਨਾਕਮ

Punjab News: ਆਰਥਿਕ ਸੰਕਟ ਨਾਲ ਜੂਝ ਰਿਹਾ ਪਾਕਿਸਤਾਨ ਲਗਾਤਾਰ ਡਰੋਨਾਂ ਦੀ ਮਦਦ ਨਾਲ ਪੰਜਾਬ 'ਚ ਨਸ਼ੇ ਅਤੇ ਹਥਿਆਰਾਂ ਦੀ ਸਪਲਾਈ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਹਾਲਾਂਕਿ ਭਾਰਤੀ ਜਵਾਨਾਂ ਨੇ ਇਸ ਨੂੰ ਨਾਕਾਮ ਕਰ ਦਿੱਤਾ।

Pakistani Drone: ਪਾਕਿਸਤਾਨ ਤੋਂ ਪੰਜਾਬ ਵਿਚ ਨਸ਼ੇ ਭੇਜਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਲਈ ਪਾਕਿਸਤਾਨ ਤੋਂ ਨਸ਼ੀਲੇ ਪਦਾਰਥ ਅਤੇ ਹਥਿਆਰ ਗੁਪਤ ਤਰੀਕੇ ਨਾਲ ਭੇਜੇ ਜਾਂਦੇ ਹਨ। ਇਸ ਦੇ ਲਈ ਹੁਣ ਡਰੋਨ ਦਾ ਸਹਾਰਾ ਲਿਆ ਗਿਆ ਹੈ। ਹਾਲਾਂਕਿ ਸਰਹੱਦ 'ਤੇ ਤਾਇਨਾਤ ਭਾਰਤੀ ਜਵਾਨ ਅਕਸਰ ਇਨ੍ਹਾਂ ਸਾਜ਼ਿਸ਼ਾਂ ਨੂੰ ਨਾਕਾਮ ਕਰ ਦਿੰਦੇ ਹਨ। ਬੀਐਸਐਫ ਨੇ ਐਤਵਾਰ (19 ਫਰਵਰੀ) ਨੂੰ ਪੰਜਾਬ ਦੇ ਗੁਰਦਾਸਪੁਰ ਸਰਹੱਦ 'ਤੇ ਪਾਕਿਸਤਾਨੀ ਡਰੋਨ ਨੂੰ ਮਾਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਤਲਾਸ਼ੀ ਮੁਹਿੰਮ ਵਿੱਚ ਬੀਐਸਐਫ ਦੇ ਜਵਾਨਾਂ ਨੇ ਮਾਰੇ ਗਏ ਡਰੋਨ ਸਮੇਤ 4 ਪੈਕੇਟ ਹੈਰੋਇਨ ਬਰਾਮਦ ਕੀਤੀ ਹੈ। ਹੈਰੋਇਨ ਦਾ ਵਜ਼ਨ 2.730 ਕਿਲੋ ਦੱਸਿਆ ਜਾ ਰਿਹਾ ਹੈ। ਪਾਕਿਸਤਾਨ ਤੋਂ ਆਇਆ ਡਰੋਨ ਚੀਨ ਦਾ ਬਣਿਆ ਹੈ। ਇਹ 9 ਕਿਲੋ ਦੇ ਭਾਰ ਨਾਲ ਉੱਡ ਸਕਦਾ ਹੈ। ਇਹ ਘਟਨਾ ਗੁਰਦਾਸਪੁਰ ਸਰਹੱਦ ਦੇ ਘਣੀਕੇ ਬੀਓਪੀ ਦੀ ਹੈ।

ਇਹ ਵੀ ਪੜ੍ਹੋ: Sangrur News: ਪੁਸਤਕ ਸੱਭਿਆਚਾਰ ਪੈਦਾ ਕਰਨ ਲਈ 30 ਲੱਖ ਰੁਪਏ ਦੀ ਲਾਗਤ ਨਾਲ ਬਣੇਗੀ ਲਾਇਬ੍ਰੇਰੀ

ਲਗਾਤਾਰ 2 ਦਿਨਾਂ 'ਚ ਦੋ ਵੱਡੀਆਂ ਸਫਲਤਾਵਾਂ

ਦਰਅਸਲ, ਇਸੇ ਬਟਾਲੀਅਨ ਨੇ ਸ਼ਨੀਵਾਰ (18 ਫਰਵਰੀ) ਦੀ ਰਾਤ ਨੂੰ ਪਾਕਿਸਤਾਨੀ ਸਮੱਗਲਰਾਂ 'ਤੇ ਗੋਲੀਬਾਰੀ ਕੀਤੀ ਅਤੇ 20 ਪੈਕਟ ਹੈਰੋਇਨ, ਦੋ ਪਿਸਤੌਲ, ਮੈਗਜ਼ੀਨ ਅਤੇ ਗੋਲੀਆਂ ਬਰਾਮਦ ਕੀਤੀਆਂ ਸਨ। ਬੀਐਸਐਫ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਬੀਐਸਐਫ ਦੇ ਜਵਾਨਾਂ ਨੇ ਦੋ ਦਿਨਾਂ ਵਿੱਚ ਪਾਕਿਸਤਾਨ ਦੇ ਦੋ ਵੱਡੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ।

ਉਨ੍ਹਾਂ ਕਿਹਾ, "ਸਵੇਰੇ 5:30 ਵਜੇ ਸੰਘਣੀ ਧੁੰਦ ਵਿੱਚ ਗਸ਼ਤ ਕਰਦੇ ਸਮੇਂ ਬੀਐਸਐਫ ਦੇ ਕਾਂਸਟੇਬਲ ਹੇਮਰਾਮ ਨੇ ਕੁਝ ਸ਼ੱਕੀ ਹਰਕਤ ਵੇਖੀ ਸੀ। ਜਦੋਂ ਉਨ੍ਹਾਂ ਨੇ ਤਸਕਰਾਂ ਨੂੰ ਲਲਕਾਰਿਆ ਤਾਂ ਉਨ੍ਹਾਂ ਨੇ ਪਾਕਿਸਤਾਨ ਵਾਲੇ ਪਾਸੇ ਤੋਂ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸਾਡੇ ਜਵਾਨਾਂ ਨੇ ਵੀ ਜਵਾਬੀ ਫਾਇਰਿੰਗ ਕੀਤੀ।

ਡਰੋਨ ਰਾਹੀਂ ਤਸਕਰੀ ਕਰ ਰਿਹਾ ਹੈ ਪਾਕਿ

ਕਰੀਬ ਇੱਕ ਮਹੀਨਾ ਪਹਿਲਾਂ ਪੰਜਾਬ ਪੁਲਿਸ ਨੇ ਇੱਕ ਪਾਕਿਸਤਾਨੀ ਡਰੋਨ ਨੂੰ ਡੇਗ ਦਿੱਤਾ ਸੀ। ਇਸ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ। ਮਾਰਿਆ ਗਿਆ ਡਰੋਨ ਸਰਹੱਦ ਪਾਰ ਤੋਂ ਨਸ਼ਿਆਂ ਦੀ ਖੇਪ ਸਪਲਾਈ ਕਰਨ ਲਈ ਆਇਆ ਸੀ। ਘਟਨਾ ਤੋਂ ਤੁਰੰਤ ਬਾਅਦ ਪੁਲਿਸ ਅਧਿਕਾਰੀਆਂ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਅਤੇ ਦੁਪਹਿਰ 12 ਵਜੇ ਤੱਕ ਨੁਕਸਾਨੇ ਗਏ ਡਰੋਨ ਅਤੇ ਪੰਜ ਕਿੱਲੋ ਹੈਰੋਇਨ ਬਰਾਮਦ ਕਰ ਲਈ। ਡੀਐਸਪੀ ਪਰਵੇਸ਼ ਚੋਪੜਾ ਨੇ ਇਸ ਘਟਨਾ ਬਾਰੇ ਦੱਸਿਆ ਸੀ ਕਿ ਡਰੋਨ ਦੀ ਜਾਂਚ ਕੀਤੀ ਜਾ ਰਹੀ ਹੈ। ਗੂਗਲ ਮੈਪ ਤੋਂ ਪਤਾ ਲੱਗੇਗਾ ਕਿ ਡਰੋਨ ਕਿੰਨੀ ਵਾਰ ਪਾਕਿਸਤਾਨ ਤੋਂ ਭਾਰਤੀ ਖੇਤਰ 'ਚ ਉੱਡਿਆ ਹੈ।

ਇਹ ਵੀ ਪੜ੍ਹੋ: ਪੰਜਾਬ ਪੁਲਿਸ ਨੇ ਚਲਾਇਆ OPS SEAL, ਅੰਤਰਰਾਜੀ ਸਰਹੱਦਾਂ ਕੀਤੀਆਂ ਸੀਲ, ਜਾਣੋ ਪੂਰਾ ਮਾਮਲਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Patiala News: ਪਟਿਆਲਾ 'ਚ ਮੱਛੀ ਮੰਡੀ ਬਣਾਉਣ ਦੀ ਮੰਗ ਹੋਈ ਪੂਰੀ, ਹਰਚੰਦ ਬਰਸਟ ਨੇ ਦੱਸਿਆ ਮੱਛੀ ਵਿਕਰੇਤਾਵਾਂ ਲਈ ਆਮਦਨ ਦੇ ਨਵੇਂ ਮੌਕੇ ਹੋਣਗੇ ਪੈਦਾ

ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ

Embed widget