Pakistan currency: ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਮੱਥਾ ਟੇਕ ਕੇ ਵਾਪਿਸ ਆ ਰਹੀ ਔਰਤ ਤੋਂ ਪਾਕਿਸਤਾਨੀ ਕਰੰਸੀ ਬਰਾਮਦ ਹੋਈ ਹੈ। ਦੱਸ ਦਈਏ ਕਿ ਗੁਰਦਾਸਪੁਰ ਦੇ ਪਿੰਡ ਸਾਮਪੁਰਾ ਦੇ ਰਹਿਣ ਵਾਲੀ ਔਰਤ ਕੋਲੋਂ ਜਦੋਂ ਬੀਐਸਐਫ ਦੇ ਜਵਾਨਾਂ ਨੇ ਤਲਾਸ਼ੀ ਲਈ ਤਾਂ ਉਸ ਕੋਲੋਂ 12,500 ਰੁਪਏ ਪਾਕਿਸਤਾਨ ਦੀ ਕਰੰਸੀ ਬਰਾਮਦ ਹੋਈ।


ਉੱਥੇ ਹੀ ਬੀਐਸਐਫ (BSF) ਜਵਾਨਾਂ ਨੇ ਔਰਤ ਨੂੰ ਕਸਟਮ ਵਿਭਾਗ ਦੇ ਹਵਾਲੇ ਕਰ ਦਿੱਤਾ ਹੈ। ਹੁਣ ਔਰਤ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਬਿਜਲੀ ਡਿਫਾਲਟਰਾਂ ਨੂੰ ਰਾਹਤ, OTS ਰਾਹੀਂ ਹੋਵੇਗਾ ਭੁਗਤਾਨ, ਜਾਣੋ ਪੂਰੀ ਸਕੀਮ